ਨਵੀਂ ਵਿਆਹੀ ਕੁੜੀ ਦੀ ਸਹੁਰੇ ਪਰਿਵਾਰ ਦੇ ਘਰ ਭੇਤਭਰੀ ਹਾਲਤ ਵਿੱਚ ਹੋਈ ਮੌਤ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਏ ਹਨ ਜਿੱਥੇ ਕਿ ਬਹੁਤ ਸਾਰੀਆਂ ਲੜਕੀਆਂ ਨੂੰ ਉਨ੍ਹਾਂ ਦੇ ਸਹੁਰੇ ਪਰਿਵਾਰ ਦੇ ਵੱਲੋਂ ਮਾਰ ਦਿੱਤਾ ਜਾਂਦਾ ਹੈ ਜਾਂ ਫਿਰ ਪੇਕੇ ਪਰਿਵਾਰ ਵੱਲੋਂ ਸਹੁਰੇ ਪਰਿਵਾਰ ਤੇ ਇਲਜ਼ਾਮ ਲਗਾਏ ਜਾਂਦੇ ਹਨ ਕਿ ਉਨ੍ਹਾਂ ਦੀ ਲੜਕੀ ਨੂੰ ਉਨ੍ਹਾਂ ਦੇ ਸਹੁਰੇ ਪਰਿਵਾਰ ਵੱਲੋਂ ਹੀ ਮਾਰਿਆ ਗਿਆ ਹੈ ਅਜਿਹਾ ਹੀ ਮਾਮਲਾ ਰੋਪੜ ਦੇ ਮੋਰਿੰਡਾ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਇੱਕ ਲੜਕੀ ਜਿਸ ਦਾ ਕਿ ਤਿੰਨ ਸਾਲ ਪਹਿਲਾਂ ਹੀ ਅਜੇ ਵਿਆਹ ਹੋਇਆ ਸੀ ਉਸ ਦੀ ਉਮਰ ਸਤਾਈ ਸਾਲ ਦੱਸੀ ਜਾ ਰਹੀ ਹੈ ਜਿਸ ਦਾ ਇੱਕ ਬੱਚਾ ਵੀ ਹੈ ਉਸ ਦੀ ਲਾਸ਼ ਉਸ ਦੇ ਘਰ ਵਿੱਚ ਹੀ ਇੱਕ ਕਮਰੇ ਦੇ ਵਿੱਚ ਪਾਈ ਗਈ ਹੁਣ ਦੱਸਿਆ ਜਾ ਰਿਹਾ ਹੈ ਇਸ ਅੌਰਤ ਦੀ ਮੌਤ ਭੇਤਭਰੀ

ਹਾਲਤ ਵਿਚ ਹੋਈ ਹੈ ਹਾਲੇ ਤੱਕ ਪਤਾ ਨਹੀਂ ਲੱਗ ਸਕਿਆ ਹੈ ਕਿ ਕਿਨ੍ਹਾਂ ਕਾਰਨਾਂ ਦੇ ਕਾਰਨ ਇਸ ਦੀ ਮੌਤ ਹੋਈ ਹੈ ਪਰ ਇਸ ਲੜਕੀ ਦੇ ਪੇਕੇ ਪਰਿਵਾਰ ਦਾ ਇਲਜ਼ਾਮ ਹੈ ਕਿ ਇਸ ਦੇ ਸਹੁਰੇ ਪਰਿਵਾਰ ਦੇ ਵੱਲੋਂ ਹੀ ਇਸ ਨੂੰ ਮਾਰਿਆ ਗਿਆ ਹੈ ਇਸ ਤੋਂ ਬਾਅਦ ਉਸਦੇ ਪੇਕੇ ਪਰਿਵਾਰ ਨੇ ਉਸ ਦੇ ਸਹੁਰੇ ਪਰਿਵਾਰ ਉੱਪਰ ਇਲਜ਼ਾਮ ਲਗਾਏ ਹਨ ਕੇਸ ਦੇ ਪੇਕੇ ਪਰਿਵਾਰ ਦੇ ਵੱਲੋਂ ਇਨ੍ਹਾਂ ਦੀ ਲੜਕੀ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਸੀ ਜਿਸ ਤੋਂ ਬਾਅਦ ਉਨ੍ਹਾਂ ਦੀ ਲੜਕੀ ਨੇ ਅਜਿਹਾ ਕਦਮ ਚੁੱਕਿਆ ਹੋਵੇਗਾ ਇਸ ਬਾਰੇ ਹਾਲੇ ਪਤਾ ਨਹੀਂ ਲੱਗ ਚੁੱਕਿਆ ਹੈ ਕਿ ਇਹ ਖੁਦਕੁਸ਼ੀ ਦਾ ਮਾਮਲਾ ਹੈ ਜਾਂ ਫਿਰ ਇਸ ਨੂੰ

ਕਿਸੇ ਵੱਲੋਂ ਮਾਰਿਆ ਗਿਆ ਹੈ ਇਹ ਮਾਮਲਾ ਹੁਣ ਪੁਲੀਸ ਕੋਲ ਪਹੁੰਚ ਗਿਆ ਅਤੇ ਪੁਲਸ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਉਨ੍ਹਾਂ ਵੱਲੋਂ ਛਾਣਬੀਣ ਕੀਤੀ ਜਾਰੀ ਅਤੇ ਜੋ ਵੀ ਸਚਾਈ ਨਿਕਲ ਕੇ ਸਾਹਮਣੇ ਆਵੇਗੀ ਉਸ ਦੇ ਆਧਾਰ ਤੇ ਉਨ੍ਹਾਂ ਦੇ ਵੱਲੋਂ ਕਾਰਵਾਈ ਕੀਤੀ ਜਾਵੇਗੀ ਅਜਿਹੇ ਮਾਮਲੇ ਸਾਡੇ ਸਮਾਜ ਵਿੱਚ ਬਹੁਤਾ ਬਚ ਰਹੇ ਹਨ ਅਤੇ ਅਕਸਰ ਹੀ ਬਹੁਤ ਸਾਰੀਆਂ ਕੁੜੀਆਂ ਨੂੰ ਉਨ੍ਹਾਂ ਦੇ ਸਹੁਰੇ ਪਰਿਵਾਰ ਵੱਲੋਂ ਦਾਜ ਦੇ ਲਈ ਮਾਰ ਦਿੱਤਾ ਜਾਂਦਾ ਹਿਜ਼ਬੁਲ ਨੂੰ ਦੇਖਣ ਵੱਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਬਾਜ਼ਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.