ਇਸ ਪੰਦਰਾਂ ਸਾਲ ਦੇ ਬੱਚੇ ਨੇ ਰਚ ਦਿੱਤਾ ਇਤਿਹਾਸ ,ਵੇਖ ਕੇ ਹੋ ਜਾਓਗੇ ਤੁਸੀਂ ਹੈਰਾਨ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਸਾਹਮਣੇ ਆਉਂਦੇ ਰਹਿੰਦੇ ਹਨ ਜੋ ਹਰੇਕ ਵਿਅਕਤੀ ਨੂੰ ਹੈਰਾਨ ਕਰ ਦਿੰਦੀਆਂ ਹਨ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਅਮੈਰਿਕਾ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਕਿ ਇੱਕ ਪੰਦਰਾਂ ਸਾਲ ਦੇ ਬੱਚੇ ਦੇ ਵੱਲੋਂ ਇਤਿਹਾਸ ਰਚ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਇਸ ਬੱਚੇ ਨੇ ਪੰਦਰਾਂ ਸਾਲ ਦੀ ਉਮਰ ਦੇ ਵਿੱਚ ਹੀ ਗ੍ਰੈਜੂਏਸ਼ਨ ਦੀ ਡਿਗਰੀ ਪ੍ਰਾਪਤ ਕਰ ਲਈ ਹੈ ਉਨ੍ਹਾਂ ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਬੱਚਾ ਗਿਆਰਾਂ ਸਾਲ ਦਾ ਸੀ ਤਾਂ ਇਸਦੇ ਵੱਲੋਂ ਕਾਲਜ ਵਿੱਚ ਦਾਖ਼ਲਾ ਲੈਣ ਦੇ ਲਈ ਇਕ ਐਂਟਰੇਸ ਪੇਪਰ ਦਿੱਤਾ ਗਿਆ ਸੀ ਜਿਸਨੂੰ ਕੇਸ ਬੱਚੇ ਨੇ ਪਾਸ ਕਰ ਲਿਆ ਜਿਸ ਤੋਂ ਬਾਅਦ ਇਸ ਅਨੁ ਕਾਲਜ ਦੇ ਵਿੱਚ ਦਾਖਲਾ

ਮਿਲ ਗਿਆ ਅਤੇ ਇਸ ਨੇ ਗ੍ਰੈਜੂਏਸ਼ਨ ਦੀ ਡਿਗਰੀ ਹੁਣ ਪਾਸ ਕਰ ਲਈ ਅਤੇ ਜਿਸ ਦੇ ਨਾਲ ਹੀ ਇਸ ਮੌਲਿਕ ਇਤਿਹਾਸ ਬਣਾ ਦਿੱਤਾ ਗਿਆ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਇਹ ਹਰ ਇਕ ਵਿਅਕਤੀ ਨੂੰ ਹੈਰਾਨ ਕਰ ਦੇਣ ਵਾਲਾ ਮਾਮਲਾ ਹੈ ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਬੱਚਾ ਛੋਟਾ ਜਿਹਾ ਸੀ ਤਾਂ ਇਸਦੇ ਵੱਲੋਂ ਪੜ੍ਹਾਈ ਵਿੱਚ ਕੋਈ ਦਿਲਚਸਪੀ ਨਹੀਂ ਲਈ ਜਾਂਦੀ ਹੀ ਭੱਜਦੇ ਹੋਏ ਚਾਰ ਸਾਲ ਦਾ ਹੋ ਗਿਆ ਤਾਂ ਇਸ ਬੱਚੇ ਦੇ ਵੱਲੋਂ ਆਪਣੇ ਘਰੇਲੂ ਸਕੂਲ ਦੇ ਬੱਚੇ ਹੀ ਪੜ੍ਹਾਈ ਸ਼ੁਰੂ ਕਰਨੀ ਕਰ ਦਿੱਤੀ ਗਈ ਇਸ ਤੋਂ ਬਾਅਦ ਇਸ ਬੱਚੇ ਨੇ ਇਹ ਮੰਜ਼ਿਲ ਹਾਸਲ ਕੀਤੀ ਹੈ ਜਿਸ ਤੋਂ ਬਾਅਦ ਹਰ ਪਾਸੇ ਇਸਦੀ ਚਰਚਾ ਹੋ ਰਹੀ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਸਮਾਰਟ ਵੀਡੀਓ ਦੇ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.