ਦਿਲ ਰੋਜ਼ ਦੀ ਆਪਣੇ ਭਰਾ ਨਾਲ ਪਤੰਗ ਚੜ੍ਹਾਉਂਦੀ ਦੀ ਵੀਡੀਓ ਹੋ ਰਹੀ ਹੈ ਸੋਸ਼ਲ ਮੀਡੀਆ ਤੇ ਬਹੁਤ ਜਿਆਦਾ ਵਾਇਰਲ

Uncategorized

ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਇਕ ਮੁੱਦਾ ਬਹੁਤ ਗਰਮਾਇਆ ਹੋਇਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਦੇ ਸ਼ਿਵਪੁਰੀ ਇਲਾਕੇ ਵਿਚ ਇਕ ਔਰਤ ਵਲੋਂ ਇਕ ਢਾਈ ਸਾਲਾ ਬੱਚੀ ਦੀ ਰੋਜ਼ ਨੂੰ ਜਾਨੋਂ ਮਾਰ ਦਿੱਤਾ ਗਿਆ ਸੀ ਦੱਸਿਆ ਜਾ ਰਿਹਾ ਹੈ ਕਿ ਇਹ ਇੱਕ ਘਰੇਲੂ ਰੰਜਿਸ਼ ਦੇ ਕਾਰਨ ਸਭ ਕੁਝ ਕੀਤਾ ਗਿਆ ਸੀ ਇਸ ਤੋਂ ਬਾਅਦ ਇਸ ਔਰਤ ਨੂੰ ਪੁਲਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਅਤੇ ਇਸ ਔਰਤ ਦਾ ਕਹਿਣਾ ਸੀ ਕਿ ਇਸ ਨੇ ਘਰੇਲੂ ਰੰਜਿਸ਼ ਦੇ ਕਾਰਨ ਹੀ ਇਹ ਸਾਰਾ ਕੁਝ ਕੀਤਾ ਹੈ ਅਤੇ ਇਹ ਇਸ ਦਿਲਰਾਜ ਦੇ ਭਰਾ ਨੂੰ ਵੀ ਮਾਰਨਾ ਚਾਹੁੰਦੀ ਸੀ ਪਰ ਇਸ ਨੂੰ ਇਸ ਦਾ ਭਰਾ ਨਹੀਂ ਮਿਲਿਆ ਤੇ ਦਿਲਰਾਜ ਇਕੱਲੀ ਹੀ ਮਿਲੀ ਜਿਸਨੂੰ ਕਿ ਹਿਲਾਏ ਕੇ ਇੱਥੋਂ ਚਲੀ ਗਈ ਹੁਣ ਇਸ ਔਰਤ ਦੇ ਖਿਲਾਫ ਸਾਰੇ ਹੀ ਲੋਕਾਂ ਦੇ ਵੱਲੋਂ ਫਾਂਸੀ

ਦੀ ਮੰਗ ਕੀਤੀ ਅਤੇ ਕਿਹਾ ਜਾ ਰਿਹਾ ਕਿ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਪਰ ਇਸ ਦੇ ਨਾਲ ਹੀ ਇੱਕ ਦਿਨ ਰੋਜ਼ ਦੀ ਬਹੁਤ ਹੀ ਵਧੀਆ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀ ਹੈ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਦਿਲ ਰੋਜ਼ ਆਪਣੇ ਭਰਾ ਦੇ ਨਾਲ ਖੇਡਦੀ ਹੋਈ ਨਜ਼ਰ ਆ ਰਹੀ ਅਤੇ ਉਸ ਦੇ ਬੋਲਣ ਦੀ ਵੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਜਿਸ ਵਿਚ ਇਹ ਆਪਣੇ ਪਿਤਾ ਅਤੇ ਭਰਾ ਦੇ ਨਾਲ ਪਤੰਗ ਚੜ੍ਹਾ ਰਹੀ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਹਰੇਕ ਵਿਅਕਤੀ ਦੀਆਂ ਅੱਖਾਂ ਨਮ ਹੋ ਰਹੀਆਂ ਹਨ ਕਿਉਂਕਿ ਇਹ ਇੱਕ ਬਹੁਤ ਹੀ ਮਾਸੂਮ ਬੱਚੀ ਸੀ ਅਤੇ ਬਹੁਤ ਹੀ ਚੰਚਲ ਸੀ ਜਿਸ ਨੂੰ ਕਿ ਇੱਕ

ਔਰਤ ਦੇ ਵੱਲੋਂ ਬੇਰਹਿਮੀ ਨਾਲ ਮਾਰ ਦਿੱਤਾ ਗਿਆ ਹੈ ਇਸ ਵੀਡੀਓ ਨੂੰ ਦੇਖਣ ਤੋਂ ਲੋਕਾਂ ਦਾ ਗੁੱਸਾ ਹੋਰ ਵਧ ਰਿਹਾ ਹੈ ਇਸ ਵੀਡੀਓ ਨੂੰ ਦੇਖਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਸ ਔਰਤ ਨੂੰ ਜਲਦੀ ਤੋਂ ਜਲਦੀ ਮੌਤ ਦੀ ਸਜ਼ਾ ਹੋਣੀ ਚਾਹੀਦੀ ਹੈ ਇਸ ਨਾਲ ਦਿਲ ਰੋਜ਼ ਦੀ ਮਾਂ ਦਾ ਵੀ ਇਹੀ ਕਹਿਣਾ ਹੈ ਕਿ ਇਸ ਅੌਰਤ ਨੂੰ ਜਲਦੀ ਤੋਂ ਜਲਦੀ ਮੌਤ ਦੀ ਸਜ਼ਾ ਮਿਲਣੀ ਚਾਹੀਦੀ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.