ਦਿਲ ਰੋਜ਼ ਦੀ ਨਾਨੀ ਨੇ ਕੈਮਰੇ ਸਾਹਮਣੇ ਆ ਕੀਤੀ ਇਨਸਾਫ ਦੀ ਮੰਗ

Uncategorized

ਪੰਜਾਬ ਦੇ ਵਿੱਚ ਇੱਕ ਮੁੱਦਾ ਬਹੁਤ ਜ਼ਿਆਦਾ ਗਰਮਾਇਆ ਹੋਇਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਦੇ ਸ਼ਿਵਪੁਰੀ ਇਲਾਕੇ ਦੇ ਵਿੱਚ ਇੱਕ ਔਰਤ ਵੱਲੋਂ ਜਿਸਦਾ ਨਾਮ ਨੀਲਮ ਦੱਸਿਆ ਜਾ ਰਿਹਾ ਹੈ ਤੇ ਵੱਲੋਂ ਇਕ ਢਾਈ ਸਾਲਾ ਬੱਚੀ ਦਿਲ ਰੋਜ਼ ਨੂੰ ਜਾਨੋਂ ਮਾਰ ਦਿੱਤਾ ਗਿਆ ਸੀ ਦੱਸਿਆ ਜਾ ਰਿਹਾ ਹੈ ਕਿ ਇਹ ਇੱਕ ਘਰੇਲੂ ਰੰਜਿਸ਼ ਦੇ ਕਾਰਨ ਹੋਇਆ ਸੀ ਅਤੇ ਹੁਣ ਇਹ ਮਾਮਲਾ ਬਹੁਤੀਆਂ ਦਾ ਗਰਮਾਉਂਦਾ ਹੋਇਆ ਨਜ਼ਰ ਆ ਰਿਹਾ ਹੈ ਕਿਉਂਕਿ ਇਸ ਔਰਤ ਨੂੰ ਪੁਲੀਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ ਪਰ ਹਾਲੇ ਤਕ ਦਿਲਰਾਜ ਨੂੰ ਇਨਸਾਫ ਨਹੀਂ ਮਿਲ ਰਿਹਾ ਅਤੇ ਇਸ ਮਾਮਲੇ ਦੇ ਵਿੱਚ ਕਿਹਾ ਜਾ ਰਿਹਾ ਸੀ ਕਿ ਪੰਦਰਾਂ ਦਿਨਾਂ ਦੇ ਵਿੱਚ ਇਸ ਮਾਮਲੇ ਵਿਚ ਇਨਸਾਫ ਮਿਲ ਜਾਵੇਗਾ ਤੇ ਇਸ ਔਰਤ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇਗੀ

ਪਰ ਹਾਲੇ ਤੱਕ ਇਕ ਮਹੀਨਾ ਬੀਤ ਜਾਣ ਤੋਂ ਬਾਅਦ ਵੀ ਇਸ ਮਾਮਲੇ ਵਿੱਚ ਕੋਈ ਇਨਸਾਫ ਨਹੀਂ ਮਿਲ ਰਿਹਾ ਹੈ ਇਸ ਨੂੰ ਦੇਖਦਿਆਂ ਹੋਇਆਂ ਦਿਲ ਰੋਜ਼ ਦੀ ਨਾਨੀ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ ਉਨ੍ਹਾਂ ਅਤੇ ਉਨ੍ਹਾਂ ਵੱਲੋਂ ਰੋ ਰੋ ਕੇ ਕਿਹਾ ਜਾ ਰਿਹਾ ਹੈ ਕਿ ਇਸ ਔਰਤ ਨੂੰ ਜਲਦੀ ਤੋਂ ਜਲਦੀ ਸਜ਼ਾ ਮਿਲਣੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਨੂੰ ਥੋੜ੍ਹੀ ਬਹੁਤੀ ਰਾਹਤ ਮਿਲ ਸਕੇ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀ ਬੱਚੀ ਨੂੰ ਮਾਰਨ ਵਾਲੀ ਚਾਹੁੰਦੀ ਹੈ ਉਨ੍ਹਾਂ ਨੂੰ ਸੁੱਖ ਦਾ ਸਾਹ ਨਹੀਂ ਆਵੇਗਾ ਉਸ ਦੀ ਮਾਂ ਦਾ ਵੀ ਇਹੀ ਕਹਿਣਾ ਹੈ ਕਿ ਜਲਦੀ ਤੋਂ ਜਲਦੀ ਇਸ ਔਰਤ ਨੂੰ ਸਜ਼ਾ ਮਿਲਣੀ ਚਾਹੀਦੀ ਹੈ ਹੁਣ ਇਸ ਮਾਮਲੇ ਦੇ ਵਿਚ ਪੁਲਿਸ ਵੱਲੋਂ

ਕਿਹਾ ਜਾ ਰਿਹਾ ਹੈ ਕਿ ਇਸ ਮਾਮਲੇ ਦੀ ਜਲਦੀ ਤੋਂ ਜਲਦੀ ਕਾਰਵਾਈ ਹੋਵੇਗੀ ਪਰ ਇਸ ਬਾਰੇ ਅਜੇ ਕੁਝ ਕਿਹਾ ਨਹੀਂ ਜਾ ਸਕਦਾ ਇਸ ਮਾਮਲੇ ਨੂੰ ਦੇਖਣ ਤੋਂ ਬਾਅਦ ਲੋਕਾਂ ਦੁਆਰਾ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਵਿਚ ਸਖ਼ਤ ਤੋਂ ਸਖ਼ਤ ਸਜ਼ਾ ਹੋਣੀ ਚਾਹੀਦੀ ਹੈ ਅਤੇ ਜਲਦੀ ਤੋਂ ਜਲਦੀ ਇਸ ਦਾ ਇਨਸਾਫ ਹੋਣਾ ਚਾਹੀਦਾ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.