ਇਸ ਨੌਜਵਾਨ ਨੇ ਆਪਣੇ ਗੀਤ ਰਾਹੀਂ ਸਾਰੇ ਹੀ ਰਾਜਨੀਤਕ ਅਤੇ ਰਾਜਨੀਤੀ ਦੇ ਚੇਲਿਆਂ ਨੂੰ ਪਾਈਆਂ ਲਾਹਨਤਾਂ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਸਾਹਮਣੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਆਪਣਾ ਹੁਨਰ ਦਿਖਾ ਜਾਂਦਾ ਹੈ ਉਨ੍ਹਾਂ ਨੇ ਦੁਬਾਰਾ ਇਸ ਹੁਨਰ ਦੇ ਨਾਲ ਨਾਲ ਬਹੁਤ ਸਾਰੀਆਂ ਅਜਿਹੀਆਂ ਸੱਚਾਈਆਂ ਵੀ ਲੋਕਾਂ ਸਾਹਮਣੇ ਲਿਆਂਦੇ ਜਾਂਦੇ ਹਨ ਜੋ ਕਿ ਅੱਜਕੱਲ੍ਹ ਦੁਨੀਆਂ ਦੇ ਉੱਪਰ ਹੋ ਰਿਹਾ ਹੈ ਅਜਿਹੀ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਜਿਸ ਵਿੱਚ ਇੱਕ ਨੌਜਵਾਨ ਦੁਆਰਾ ਇੱਕ ਗੀਤ ਗੁਣਗੁਣਾਇਆ ਜਾ ਰਿਹੈ ਜਿਸ ਵਿਚ ਉਨ੍ਹਾਂ ਦੱਸਿਆ ਜਾ ਰਿਹਾ ਹੈ ਕਿ ਕਿਵੇਂ ਸਰਕਾਰਾਂ ਦੁਆਰਾ ਅੱਜਕੱਲ੍ਹ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ ਅਤੇ ਫਿਰ ਵੀ ਲੋਕ ਇਨ੍ਹਾਂ ਸਰਕਾਰਾਂ ਦਾ ਹੀ ਸਾਥ ਦੇ ਰਹੇ ਹਨ ਇਸ ਵੀਰੋ ਦੇ ਵਿੱਚ ਇਸ ਨੌਜਵਾਨ ਦੇ ਵੱਲੋਂ ਸਾਰੀ ਉਸ ਗੱਲਬਾਤ ਨੂੰ

ਸਾਹਮਣੇ ਲਿਆਂਦਾ ਗਿਆ ਹੈ ਜੋ ਕਿ ਅੱਜਕੱਲ੍ਹ ਸਰਕਾਰਾਂ ਅਤੇ ਰੈਲੀਆਂ ਦੇ ਵਿਚ ਖਡ਼੍ਹੇ ਵਿਧਾਇਕਾਂ ਦੁਆਰਾ ਉਨ੍ਹਾਂ ਨਾਲ ਵਾਅਦੇ ਕੀਤੀਆਂ ਦਾਨਾਬਾਦ ਵਿੱਚ ਅਤੇ ਉਨ੍ਹਾ ਵਾਅਦਿਆਂ ਤੋਂ ਮੁੱਕਰ ਜਾਂਦੇ ਹਨ ਪਰ ਫਿਰ ਵੀ ਇਹ ਲੋਕ ਇਨ੍ਹਾਂ ਦੀਆਂ ਰੈਲੀਆਂ ਵਿੱਚ ਹੀ ਜਾਂਦੇ ਹਨ ਅਤੇ ਇਨ੍ਹਾਂ ਤੋਂ ਛਿੱਤਰ ਖਾਂਦੇ ਹਨ ਇਸ ਵੀਡੀਓ ਨੂੰ ਦੇਖਦਿਆਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਅਰਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਵਿਅਕਤੀ ਬਿਲਕੁਲ ਸੱਚ ਸੁਣਾ ਰਿਹਾ ਹੈ ਅਤੇ ਇਸ ਨੇ ਬਹੁਤ ਸੋਹਣਾ ਇਸ ਗੀਤ ਨੂੰ ਲਿਖਿਆ ਹੈ ਇਸ ਵੀਡੀਓ ਨੂੰ ਦੇਖਣ ਦੁਆ ਲੋਕਾਂ ਵੱਲੋਂ ਵਿਸ਼ਵ ਵਿਅਕਤੀ ਦੀ ਬਹੁਤ ਸ਼ਲਾਘਾ ਕੀਤੀ ਆ ਰਹੀ ਹੈ ਤੇ ਕਿਹਾ ਜਾ ਰਿਹਾ ਹੈ ਕਿ ਅਜਿਹੇ ਲੋਕਾਂ ਨੂੰ ਅੱਗੇ ਆਉਣਾ ਚਾਹੀਦਾ ਜੋ ਕਿ ਹਮੇਸ਼ਾ ਸੱਚ ਬੋਲਦੇ ਹਨ ਅਤੇ ਇਸ ਗੀਤ ਨੂੰ ਗਾਉਣ ਵਾਲੇ ਵਿਅਕਤੀ ਦੀ ਲੋਕਾਂ ਵੱਲੋਂ ਪ੍ਰਸੰਸਾ ਕੀਤੀ ਜਾਰੀ ਏ ਤੁਸੀਂ ਵੀ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.