ਦਿਲ ਰੋਜ਼ ਦੀ ਕਾ ਤ ਲ ਨੀਲਮ ਦੇ ਨਾਲ ਜੁੜੀ ਹੋਈ ਵੱਡੀ ਖ਼ਬਰ ਆਈ ਸਾਹਮਣੇ

Uncategorized

ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਇਕ ਮੁੱਦਾ ਬਹੁਤ ਜ਼ਿਆਦਾ ਗਰਮਾਇਆ ਹੋਇਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇਕ ਨੀਲਮ ਨਾਮ ਦੀ ਔਰਤ ਦੇ ਵੱਲੋਂ ਇੱਕ ਛੋਟੀ ਜਿਹੀ ਬੱਚੀ ਜਿਸ ਦਾ ਨਾਮ ਦਿਲ ਰੋਜ਼ ਹੈ ਉਸ ਨੂੰ ਜਾਨੋਂ ਮਾਰ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੇ ਵਿੱਚ ਇਹ ਸੱਚਾਈ ਨਿਕਲ ਕੇ ਸਾਹਮਣੇ ਆਈ ਹੈ ਕਿ ਇਸ ਔਰਤ ਦਾ ਇਸ ਦਿਲ ਰੋਜ਼ ਦੇ ਇਕ ਪਰਿਵਾਰ ਨਾਲ ਕੋਈ ਘਰੇਲੂ ਰੰਜਿਸ਼ ਸੀ ਜਿਸਦੇ ਕਾਰਨਿਸ਼ ਨੇ ਇਹ ਸਾਰਾ ਕੁਝ ਕੀਤਾ ਹੈ ਦੱਸਿਆ ਜਾ ਰਿਹਾ ਹੈ ਕਿਸੇ ਵੱਲੋਂ ਇਸ ਛੋਟੀ ਜਿਹੀ ਬੱਚੀ ਨੂੰ ਦਫਨਾ ਦਿੱਤਾ ਅਵੱਗਿਆ ਸੀ ਜਿਸਦੇ ਕਾਰਨ ਇੱਛਾ ਤਾਮਕੋਟ ਕਾ ਜੇਕ ਦੇ ਕਾਰਨ ਇਸ ਦੀ ਮੌਤ ਹੋ ਗਈ ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਹੁਣ ਇਸ ਔਰਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਦੇਸ਼ ਦੇ ਖਿਲਾਫ

ਕਾਰਵਾਈ ਕੀਤੀ ਜਾਂਦੀ ਹੈ ਇਸ ਨਾਲ ਹੀ ਵੱਡੀ ਗੱਲ ਨਿਕਲ ਕੇ ਸਾਹਮਣੇ ਆਈ ਹੈ ਰਹੀ ਹੈ ਕੇਸ ਦੇ ਮਾਂ ਬਾਪ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਸੀ ਪਰ ਹੁਣ ਉਹ ਬਾਹਰ ਆ ਚੁੱਕੇ ਹਨ ਅਤੇ ਉਨ੍ਹਾਂ ਦੇ ਵੱਲੋਂ ਇਕ ਵੱਡਾ ਕਾਰਨਾਮਾ ਕੀਤਾ ਗਿਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਉਸ ਦੇ ਪਿਤਾ ਦੇ ਵੱਲੋਂ ਹੋਣਾ ਦਿਲ ਰੋਜ਼ ਦੇ ਦਾਦਾ ਜੀ ਨੂੰ ਫੋਨ ਲਗਾਇਆ ਗਿਆ ਜਿਸ ਤੋਂ ਬਾਅਦ ਉਸ ਨੇ ਜਦੋਂ ਇਹ ਦੱਸਿਆ ਕਿ ਉਹ ਨੀਲਮ ਦਾ ਪਿਤਾ ਬੋਲ ਰਿਹਾ ਹੈ ਤਾਂ ਇਨ੍ਹਾਂ ਦੇ ਵੱਲੋਂ ਫੋਨ ਕੱਟ ਦਿੱਤਾ ਗਿਆ ਜਿਸ ਤੋਂ ਬਾਅਦ ਹੁਣ ਇਨ੍ਹਾਂ ਵੱਲੋਂ ਮਨੀਸ਼ਾ ਗੁਲਾਟੀ ਨੂੰ ਦੱਸਿਆ ਜਾ ਰਿਹਾ ਹੈ ਕਿ ਉਸ ਦੇ ਪਰਿਵਾਰ ਦੇ ਵੱਲੋਂ ਵੀ ਉਨ੍ਹਾਂ ਨੂੰ ਫੋਨ ਲਗਾ ਕੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਕਿਉਂਕਿ ਉਹ ਉਨ੍ਹਾਂ ਦੇ ਪਰਿਵਾਰ ਨਾਲ ਗੱਲਬਾਤ ਨਹੀਂ ਕਰਨਗੇ

ਪਰ ਫਿਰ ਵੀ ਉਨ੍ਹਾਂ ਦੇ ਵੱਲੋਂ ਬਦਲ ਬਦਲ ਕੇ ਨੰਬਰ ਉਨ੍ਹਾਂ ਨੂੰ ਫੋਨ ਲਗਾਇਆ ਜਾ ਰਿਹਾ ਹੈ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਜਾਰਡਨ ਅਤੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਉਸਦੇ ਪਰਿਵਾਰ ਨੂੰ ਵੀ ਸਜ਼ਾ ਮਿਲਣੀ ਚਾਹੀਦੀ ਹੈ ਤੇ ਇਸ ਦੇ ਨਾਲ ਹੀ ਇਹ ਵੀ ਕਹਿਣਾ ਹੈ ਕਿ ਨੀਲਮ ਨੂੰ ਜਲਦੀ ਤੋਂ ਜਲਦੀ ਸਜ਼ਾ ਹੋਣੀ ਚਾਹੀਦੀ ਹੈ ਤਾਂ ਜੋ ਉਸ ਨੂੰ ਸਖਤ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ ਕਿਉਂਕਿ ਸਾਰਿਆਂ ਦਾ ਕਹਿਣਾ ਹੈ ਕਿ ਇਸ ਵਰਗੀ ਦਰਿੰਦਗੀ ਕੋਈ ਦੁਬਾਰਾ ਨਾ ਕਰੇ ਇਸ ਲਈ ਇਸ ਨੂੰ ਸਜ਼ਾ ਮਿਲਣੀ ਜ਼ਰੂਰੀ ਹੈ ਕਿਉਂਕਿ ਇਸ ਨੇ ਬਹੁਤ ਹੀ ਦਰਿੰਦਗੀ ਵਾਲਾ ਕੰਮ ਕੀਤਾ ਇੱਕ ਛੋਟੀ ਜਿਹੀ ਬੱਚੀ ਜਿਸ ਨੂੰ ਕਿ ਹਾਲੇ ਕੁਝ ਵੀ ਨਹੀਂ ਪਤਾ ਸੀ ਉਸ ਨੂੰ ਆਪਣੀ ਰੰਜਿਸ਼ ਦਾ ਸ਼ਿਕਾਰ ਬਣਾਇਆ ਹੈ ਇਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਅਰਥ ਹੈ ਸਰਕਾਰਾਂ ਵੱਲੋਂ ਇਸ ਦੇ ਲਈ ਫਾਂਸੀ ਦੀ ਮੰਗ ਕੀਤੀ ਜਾ ਰਹੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.