ਨਵੇਂ ਸਾਲ ਦੇ ਉੱਪਰ ਕੇਂਦਰ ਸਰਕਾਰ ਨੇ ਲੋਕਾਂ ਨੂੰ ਦਿੱਤੀ ਇਹ ਵੱਡੀ ਖੁਸ਼ਖਬਰੀ

Uncategorized

ਜਿਵੇਂ ਹੀ ਨਵਾਂ ਸਾਲ ਚੜ੍ਹਿਆ ਹੈ ਅਤੇ ਇੱਕ ਜਨਵਰੀ ਤੋਂ ਹੁਣ ਲੋਕਾਂ ਦੇ ਲਈ ਵੱਡੀ ਖਬਰ ਸਾਹਮਣੇ ਆਈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਲੋਕਾਂ ਲਈ ਸਰਕਾਰ ਦੇ ਵਲੋਂ ਇਕ ਵੱਡੀ ਖੁਸ਼ਖਬਰੀ ਲਿਆਂਦੀ ਗਈ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਹੁਣ ਜੀਐੱਸਟੀ ਦੀਆਂ ਦਰਾਂ ਘਟਾ ਦਿੱਤੀਆਂ ਗਈਆਂ ਹਨ ਜਿਸ ਦੇ ਨਾਲ ਲੋਕਾਂ ਨੂੰ ਉਮੀਦ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਉਨ੍ਹਾਂ ਨੂੰ ਕੋਈ ਨਾ ਕੋਈ ਰਾਹਤ ਜ਼ਰੂਰ ਮਿਲੇਗੀ ਸਰਕਾਰ ਦੇ ਵੱਲੋਂ ਕਿਹਾ ਗਿਆ ਹੈ ਕਿ ਹੁਣ ਸਾਰੀਆਂ ਹੀ ਵਸਤੂਆਂ ਜਿਨ੍ਹਾਂ ਦੇ ਉਪਰ ਬਾਰਾਂ ਪ੍ਰਤੀਸ਼ਤ ਜੀਐੱਸਟੀ ਲੱਗਿਆ ਕਰਦੀ ਸੀ ਉਸ ਨੂੰ ਕਟਵਾ ਦਿੱਤਾ ਗਿਆ ਹੈ ਅਤੇ ਹੁਣ ਦੇਖਣਾ ਹੋਵੇਗਾ ਕਿ ਜੀਐੱਸਟੀ ਕਦੋਂ ਤੱਕ ਘਟਾਈ ਜਾਂਦੀ ਹੈ ਪਰ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵਿਚਲਾ ਵਿੱਚ ਬਹੁਤ ਵੱਡੀ ਖੁਸ਼ਖਬਰੀ ਦੇਖਣ ਨੂੰ

ਮਿਲ ਰਹੀ ਅਤੇ ਲੋਕਾਂ ਦੁਆਰਾ ਕਿਹਾ ਜਾ ਰਿਹਾ ਹੈ ਕਿ ਸਰਕਾਰ ਵੱਲੋਂ ਹੀ ਬਹੁਤ ਹੀ ਵਧੀਆ ਕਦਮ ਚੁੱਕਿਆ ਗਿਆ ਹੈ ਕਿਉਂਕਿ ਪਹਿਲਾਂ ਹੀ ਲੋਕ ਬਹੁਤ ਜ਼ਿਆਦਾ ਕਰਜ਼ੇ ਹੇਠ ਦੱਬ ਚੁੱਕੇ ਹਨ ਅਤੇ ਜੀਐੱਸਟੀ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਕਾਰਨ ਸਾਹਮਣਾ ਕਰਨਾ ਪੈ ਰਿਹਾ ਸੀ ਹੁਣ ਸਰਕਾਰ ਵੱਲੋਂ ਕੀਤੇ ਗਏ ਇਸ ਫ਼ੈਸਲੇ ਦਾ ਲੋਕਾਂ ਵੱਲੋਂ ਸਵਾਗਤ ਕੀਤਾ ਜਾ ਰਿਹਾ ਹੈ ਤੇ ਸਾਰੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇੱਕ ਬਹੁਤ ਚੰਗਾ ਫ਼ੈਸਲਾ ਹੈ ਅਤੇ ਉਨ੍ਹਾਂ ਨੂੰ ਹੁਣ ਇਸ ਫੈਸਲੇ ਦੇ ਨਾਲ ਥੋੜ੍ਹੀ ਬਹੁਤੀ ਰਾਹਤ ਮਿਲੇਗੀ ਕਿਉਂਕਿ ਬਹੁਤ ਜ਼ਿਆਦਾ ਜੀਐੱਸਟੀ ਹੋਣ ਦੇ ਕਾਨੂੰਨਾਂ ਨੂੰ ਬਹੁਤ ਮਹਿੰਗੀਆਂ ਚੀਜ਼ਾਂ ਖਰੀਦਣੀਆਂ ਪੈਂਦੀਆਂ ਸਨ ਹੁਣ ਇਸ ਮਾਮਲੇ ਬਾਰੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਜ਼ਿਆਦਾਤਰ ਲੋਕਾਂ ਵੱਲੋਂ ਇਸ ਫ਼ੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.