ਨਵੀਂ ਵਿਆਹੀ ਨੂੰਹ ਨੇ ਜਿਊਂਦੇ ਸਾੜੇ ਸੱਸ ਸਹੁਰਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓਜ਼ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਨ੍ਹਾਂ ਦੇ ਉੱਪਰ ਕਦੇ ਕਿਸੇ ਨੂੰ ਯਕੀਨ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਟਾਂਡਾ ਉੜਮੁੜ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇਕ ਔਰਤ ਜਿਸ ਦਾ ਕਿ ਹਾਲੇ ਕੁਝ ਸਮਾਂ ਪਹਿਲਾਂ ਹੀ ਵਿਆਹ ਹੋਇਆ ਉਸ ਦੇ ਵੱਲੋਂ ਆਪਣੇ ਸੱਸ ਸਹੁਰੇ ਨੂੰ ਜਿਉਂਦਿਆਂ ਹੀ ਅੱਗ ਲਗਾ ਕੇ ਛੱਡ ਦਿੱਤਾ ਗਿਆ ਹੈ ਦੋਨਾਂ ਦੀ ਮੌਤ ਹੋ ਚੁੱਕੀ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਜਨਾਨੀ ਦੇ ਕਿਸੇ ਵਿਅਕਤੀ ਦੇ ਨਾਲ ਨਾਜਾਇਜ਼ ਸੰਬੰਧ ਸਨ ਜਿਨ੍ਹਾਂ ਦਾ ਪਤਾ ਇਸ ਦੇ ਸੱਸ ਸਹੁਰੇ ਨੂੰ ਲੱਗ ਚੁੱਕਾ ਹੈ ਤੇ ਅਕਸਰ ਹੀ ਉਸ ਦੇ ਸੱਸ ਸਹੁਰੇ ਵੱਲੋਂ ਇਸ ਨੂੰ ਰੋਕਿਆ ਜਾਂਦਾ

ਸੀ ਜਿਸ ਤੋਂ ਤੰਗ ਆ ਕੇ ਇਸ ਔਰਤ ਨੇ ਅਜਿਹਾ ਕਾਰਨਾਮਾ ਕੀਤਾ ਅਤੇ ਆਪਣੇ ਘਰ ਕੁਝ ਬੰਦਿਆਂ ਨੂੰ ਬੁਲਾ ਕੇ ਆਪਣੇ ਸੱਸ ਸਹੁਰੇ ਨੂੰ ਜਿਉਂਦਿਆਂ ਹੀ ਅੱਗ ਲਗਾ ਦਿੱਤੀ ਅਤੇ ਜਦੋਂ ਇਸ ਦਾ ਪਤੀ ਘਰ ਆਇਆ ਤਾਂ ਇਸ ਵੱਲੋਂ ਆਪਣੇ ਆਪ ਨੂੰ ਬੰਨ੍ਹੇ ਹੋਣ ਦਾ ਨਾਟਕ ਕੀਤਾ ਜਾਣ ਲੱਗਾ ਅਤੇ ਜਦੋਂ ਉਸ ਦੇ ਪਤੀ ਨੇ ਇਸ ਕੋਲੋਂ ਪੁੱਛਗਿੱਛ ਕੀਤੀ ਅਤੇ ਪੁਲੀਸ ਨੂੰ ਫੋਨ ਕੀਤਾ ਤਾਂ ਪੁਲੀਸ ਵੱਲੋਂ ਇਸ ਸਾਲ ਸਖਤਾਈ ਨਾਲ ਪਤਾ ਕਰਨ ਤੇ ਪਤਾ ਲੱਗਿਆ ਹੈ ਕਿ ਇਸਦੇ ਵੱਲੋਂ ਹੀ ਇਹ ਸਾਰਾ ਕੁਝ ਕਰਵਾਇਆ ਗਿਆ ਸੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ ਅਤੇ ਸਾਰੇ ਲੋਕ ਡਰ ਦੇ ਮਾਹੌਲ ਵਿੱਚ ਜਿਉਂ ਰਹੇ ਹਨ ਕਿਉਂਕਿ ਔਰਤ ਦੇ ਵੱਲੋਂ ਅਜਿਹਾ ਕੰਮ ਕੀਤੇ ਜਾਣ ਤੋਂ ਬਾਅਦ ਸਾਰੇ ਹੀ ਲੋਕਾਂ ਦੇ ਹੋਸ਼ ਉੱਡ ਚੁੱਕੇ ਹਨ ਇਸ ਵੀਡੀਓ ਨੂੰ ਦੇਖਣ ਲਈ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਯਾਰਨ ਅਤੇ ਕਿਹਾ ਜ਼ਾਹਰ ਹੈ ਕਿ ਅੱਜਕੱਲ੍ਹ ਲੋਕਾਂ ਦੁਆਰਾ ਆਪਣੇ ਆਪ ਦੇ ਰਿਸ਼ਤੇਦਾਰਾਂ ਨਾਲ ਅਜਿਹਾ ਕਾਇਮ ਕੀਤੀਆਂ ਹਨ ਜਿਨ੍ਹਾਂ ਉੱਪਰ ਕਦੇ ਕਿਸੇ ਨੂੰ ਯਕੀਨ ਨਹੀਂ ਹੁੰਦਾ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.