ਇਨ੍ਹਾਂ ਨੌਜਵਾਨਾਂ ਨੇ ਕੀਤਾ ਬੇਜ਼ੁਬਾਨਾਂ ਦੇ ਉੱਪਰ ਤਸ਼ੱਦਦ ,ਇਨਸਾਨੀਅਤ ਨੂੰ ਸ਼ਰਮਸਾਰ ਕਰਦੀ ਵੀਡੀਓ ਆਈ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓਜ਼ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਨਾਲ ਕਿ ਇਨਸਾਨੀਅਤ ਬਿਲਕੁਲ ਸ਼ਰਮਸਾਰ ਹੋ ਜਾਂਦੀ ਹੈ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਆ ਰਿਹਾ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਜਿਸ ਵਿੱਚ ਦਿਖਾਇਆ ਜਾ ਰਿਹਾ ਹੈ ਕਿ ਕੁਝ ਬੰਦਿਆਂ ਦੇ ਵੱਲੋਂ ਇੱਕ ਦਰਿਆ ਵਿੱਚੋਂ ਰੇਤ ਕੱਢੀ ਜਾ ਰਹੀ ਹੈ ਤੇ ਉਨ੍ਹਾਂ ਨੇ ਆਪਣੇ ਰੇਹੜੇ ਦੇ ਅੱਗੇ ਦੋ ਬਲਦ ਜੋੜ ਰੱਖੇ ਹਨ ਅਤੇ ਉਹ ਇਨ੍ਹਾਂ ਬਲਦਾਂ ਦੀ ਬਹੁਤ ਬੇਰਹਿਮੀ ਨਾਲ ਕੁੱ ਟ ਮਾ ਰ ਕਰ ਰਹੇ ਹਨ ਜਦੋਂ ਇਹ ਬਲਦਾਂ ਦੇ ਨਾਲ ਇਹ ਸਲੂਕ ਕਰ ਰਹੇ ਸਨ ਤਾਂ ਉੱਥੋਂ ਲੰਘਦੇ ਇੱਕ ਨਿਹੰਗ ਸਿੰਘ ਦੇ ਵੱਲੋਂ ਇਨ੍ਹਾਂ ਦੀ ਵੀਡੀਓ ਬਣਾ ਲਈ ਗਈ ਅਤੇ

ਇਨ੍ਹਾਂ ਨੂੰ ਸੁਆਲ ਕੀਤੇ ਗਏ ਕਿ ਜੇਕਰ ਉਨ੍ਹਾਂ ਦੇ ਨਾਲ ਅਜਿਹਾ ਕੁਝ ਕੀਤਾ ਜਾਵੇ ਤਾਂ ਉਨ੍ਹਾਂ ਨੂੰ ਕਿੰਨਾ ਦਰਦ ਹੋਵੇਗਾ ਤੁਸੀਂ ਇਸ ਵੀਡੀਓ ਵਿੱਚ ਦੇਖ ਸਕਦੇ ਹੋ ਕਿ ਕਿਸ ਤਰ੍ਹਾਂ ਬੁਰੀ ਤਰੀਕੇ ਦੇ ਨਾਲ ਇਨ੍ਹਾਂ ਬਲਦਾਂ ਦੇ ਨਾਲ ਕੁੱ ਟ ਮਾ ਰ ਕੀਤੀ ਗਈ ਹੈ ਤੁਸੀਂ ਵੇਖ ਸਕਦੇ ਹੋ ਕਿ ਇਨ੍ਹਾਂ ਦੇ ਪਿੰਡੇ ਦੇ ਉੱਪਰ ਡਾਂਗਾਂ ਦੇ ਨਿਸ਼ਾਨ ਪੈ ਚੁੱਕੇ ਹਨ ਜਿਸ ਤੋਂ ਬਾਅਦ ਇਹ ਵਿਅਕਤੀ ਕਹਿੰਦੇ ਹੋਏ ਨਜ਼ਰ ਆਉਂਦੇ ਹਨ ਕਿ ਇਨ੍ਹਾਂ ਨੇ ਸੱਤ ਹਜ਼ਾਰ ਰੁਪਏ ਇਨ੍ਹਾਂ ਬਲਦਾਂ ਦੇ ਉੱਪਰ ਲਗਾਏ ਹਨ ਇਸ ਤੋਂ ਬਾਅਦ ਇਹ ਨਿਹੰਗ ਸਿੰਘ ਇਨ੍ਹਾਂ ਨੌਜਵਾਨਾਂ ਨੂੰ ਕਹਿੰਦਾ ਹੈ ਕਿ ਉਹ ਉਨ੍ਹਾਂ ਨੂੰ ਦੱਸ ਦੱਸ ਹਜ਼ਾਰ ਰੁਪਏ ਦਿੰਦਾ ਹੈ ਉਹ ਉਸਦੇ ਨਾਲ ਚੱਲਣਾ ਅਤੇ ਉਹ ਉਨ੍ਹਾਂ ਦੀ ਉਸੇ ਤਰੀਕੇ ਨਾਲ ਕੁੱ ਟ ਮਾ ਰ ਕਰੇਗਾ ਅਤੇ ਉਸ ਦਿਨ ਤੋਂ ਇਹ ਰੇਤਾ ਕਢਵਾਏ ਗਏ ਜਿਸ ਤੋਂ ਬਾਅਦ ਇਹ ਨੌਜਵਾਨ ਚੁੱਪ ਕਰ ਜਾਂਦੇ ਹਨ ਅਤੇ ਇਸ ਤੋਂ ਬਾਅਦ ਨਿਹੰਗ ਸਿੰਘ ਵੱਲੋਂ ਇਨ੍ਹਾਂ ਨੂੰ ਬਹੁਤ ਸਾਰੀਆਂ ਲਾਹਨਤਾਂ ਪਾਈਆਂ ਜਾਂਦੀਆਂ ਹਨ ਅਤੇ ਕਿਹਾ ਜਾਂਦਾ ਹੈ ਕਿ ਕਿਸ ਤਰੀਕੇ ਦੇ ਨਾਲ ਇਨ੍ਹਾਂ ਵੱਲੋਂ ਇਨ੍ਹਾਂ ਬੇਜ਼ਬਾਨਾਂ ਦੇ ਉੱਪਰ ਤਸ਼ੱਦਦ ਕੀਤਾ ਜਾ ਰਿਹਾ ਹੈ ਇਸ ਵੀਡੀਓ ਨੂੰ ਸੋਸ਼ਲ ਮੀਡੀਆ ਤੇ

ਬਹੁਤ ਜ਼ਿਆਦਾ ਦੇਖਿਆ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਅਜਿਹੇ ਲੋਕ ਅੱਜਕੱਲ੍ਹ ਬਹੁਤ ਹਨ ਜੋ ਬੇਜ਼ੁਬਾਨਾਂ ਦੇ ਉਪਰ ਤਸ਼ੱਦਦ ਕਰਦੇ ਹਨ ਅਤੇ ਅਜਿਹੇ ਲੋਕਾਂ ਦੇ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਇਹ ਬੇਜ਼ੁਬਾਨ ਬੋਲ ਕੇ ਨਹੀਂ ਦੱਸ ਸਕਦੇ ਪਰ ਇਨ੍ਹਾਂ ਦੇ ਵੀ ਦਰਦ ਹੁੰਦਾ ਹੈ ਪਰ ਇਨ੍ਹਾਂ ਲੋਕਾਂ ਦੇ ਵੱਲੋਂ ਕਦੇ ਇਨ੍ਹਾਂ ਦਾ ਦਰਦ ਮਹਿਸੂਸ ਨਹੀਂ ਕੀਤਾ ਜਾਂਦਾ ਅਤੇ ਇਨ੍ਹਾਂ ਦੇ ਨਾਲ ਇੰਨੀ ਬੇਰਹਿਮੀ ਵਾਲਾ ਸਲੂਕ ਕੀਤਾ ਜਾਂਦਾ ਹੈ ਇਸ ਵੀਡੀਓ ਵਿੱਚ ਵੀ ਤੁਸੀਂ ਦੇਖ ਸਕਦੇ ਹੋ ਕਿ ਕਿਸੇ ਬੇਰਹਿਮੀ ਦੇ ਨਾਲ ਇਨ੍ਹਾਂ ਦੋਵੇਂ ਬਲਦਾਂ ਨਾਲ ਪੇਸ਼ ਆਇਆ ਗਿਆ ਹੈ ਤੁਸੀਂ ਵੀ ਇਸ ਬੁਰਜ ਨੂੰ ਦੇਖਣ ਤੋਂ ਬਾਅਦ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.