ਦਿਲ ਰੋਜ਼ ਦੇ ਪਰਿਵਾਰ ਨੇ ਕਰਵਾਏ ਸ੍ਰੀ ਅਖੰਡ ਪਾਠ ਸਾਹਿਬ ,ਕੀਤੀ ਇਹ ਅਰਦਾਸ

Uncategorized

ਪਿਛਲੇ ਕਾਫ਼ੀ ਸਮੇਂ ਤੋਂ ਸੋਸ਼ਲ ਮੀਡੀਆ ਤੇ ਇਕ ਮੁੱਦਾ ਜ਼ਿਆਦਾ ਗਰਮਾਇਆ ਹੋਇਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਨੀਰਵ ਨਾਮ ਦੀ ਇਕ ਔਰਤ ਵਲੋਂ ਆਪਣੇ ਹੀ ਕਮਾਂਡ ਦੀ ਇੱਕ ਛੋਟੀ ਜਿਹੀ ਬੱਚੀ ਜਿਸ ਦਾ ਨਾਮ ਦੀ ਦਰੁਸਤ ਕੌਰ ਹੈ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ ਇਹ ਮਾਮਲਾ ਸਾਰਾ ਘਰੇਲੂ ਰੰਜਿਸ਼ ਦਾ ਦੱਸਿਆ ਜਾ ਰਿਹਾ ਸੀ ਹੋਣਾ ਨੀਲਮ ਨੂੰ ਪੁਲਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਸ ਦੇ ਖਿਲਾਫ ਮੁਕੱਦਮਾ ਚੱਲ ਰਿਹਾ ਹੈ ਜਿਸ ਵਿਚ ਇਕ ਮਹੀਨੇ ਤੋਂ ਵੱਧ ਦਾ ਸਮਾਂ ਹੋ ਚੁੱਕਿਆ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਹੁਣ ਨੀਲਮ ਦੇ ਖ਼ਿਲਾਫ਼ ਚਲਾਨ ਪੇਸ਼ ਕਰ ਦਿੱਤਾ ਗਿਆ ਹੈ ਅਤੇ ਉਸ ਦੇ ਖ਼ਿਲਾਫ਼ ਹੁਣ ਅਦਾਲਤ ਵਿੱਚ ਕੇਸ ਚੱਲੇਗਾ ਇਸੇ ਦੇ ਮੱਦੇਨਜ਼ਰ ਹੋਣਾ ਇਕ ਵੱਡੀ ਖਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ

ਜਾ ਰਿਹਾ ਹੈ ਕਿ ਦਿਲ ਰੋਜ਼ ਦੇ ਮਾਪਿਆਂ ਵੱਲੋਂ ਉਨ੍ਹਾਂ ਦੇ ਘਰ ਅਖੰਡ ਪਾਠ ਸਾਹਿਬ ਰਖਵਾਏ ਗਏ ਹਨ ਜਿਸ ਵਿੱਚ ਉਨ੍ਹਾਂ ਵੱਲੋਂ ਅਰਦਾਸ ਕੀਤੀ ਜਾ ਰਹੀ ਹੈ ਕਿ ਜਲਦੀ ਤੋਂ ਜਲਦੀ ਨੀਲਮ ਨਾਮ ਦੀ ਔਰਤ ਨੂੰ ਸਜ਼ਾ ਮਿਲ ਜਾਵੇ ਅਤੇ ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਨੀਲਮ ਨੂੰ ਮੌਤ ਦੀ ਸਜ਼ਾ ਨਹੀਂ ਮਿਲਦੀ ਤਾਂ ਉਨ੍ਹਾਂ ਦੇ ਵੱਲੋਂ ਭੁੱਖ ਹੜਤਾਲ ਤੇ ਬੈਠਿਆ ਜਾਵੇਗਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਨ੍ਹਾਂ ਦੇ ਨਾਲ ਦੁੱਖ ਪ੍ਰਗਟਾਇਆ ਜਾ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ

ਜਲਦੀ ਤੋਂ ਜਲਦੀ ਇਨਸਾਫ਼ ਮਿਲਣਾ ਚਾਹੀਦਾ ਹੈ ਤਾਂ ਜੋ ਆਉਣ ਵਾਲੇ ਦਿਨਾਂ ਦੇ ਵਿੱਚ ਕੋਈ ਵੀ ਔਰਤ ਅਜਿਹਾ ਕੰਮ ਨਾ ਕਰੇ ਕਿਉਂਕਿ ਸਾਡੇ ਦੇਸ਼ ਦੇ ਵਿੱਚ ਹਾਲੇ ਤੱਕ ਕਿਸੇ ਵੀ ਔਰਤ ਨੂੰ ਮੌਤ ਦੀ ਸਜ਼ਾ ਨਹੀਂ ਦਿੱਤੀ ਗਈ ਹੈ ਇਸ ਲਈ ਬਹੁਤ ਸਾਰੀਆਂ ਔਰਤਾਂ ਦੇ ਵੱਲੋਂ ਬਿਨਾਂ ਡਰ ਤੋਂ ਅਜਿਹੇ ਕੰਮ ਕਰ ਦਿੱਤੇ ਜਾਂਦੇ ਹਨ ਹੁਣ ਇਸ ਮਾਮਲੇ ਵਿਚ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.