ਪ੍ਰਸ਼ਾਸਨ ਦੀ ਲਾਪ੍ਰਵਾਹੀ ਨੇ ਖੋਹ ਲਿਆ ਮਾਪਿਆਂ ਦਾ ਦੋ ਸਾਲ ਦਾ ਪੁੱਤ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਨ੍ਹਾਂ ਤੇ ਕਦੇ ਕਿਸੇ ਨੂੰ ਯਕੀਨ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਸਾਹਮਣੇ ਆ ਰਿਹਾ ਹੈ ਸ੍ਰੀ ਅੰਮ੍ਰਿਤਸਰ ਦੇ ਮਜੀਠਾ ਰੋਡ ਤੋਂ ਜਿੱਥੇ ਕੇਕ ਸੀਵਰੇਜ ਖੁੱਲ੍ਹਾ ਹੋਇਆ ਸੀ ਅਤੇ ਇਕ ਦੋ ਸਾਲ ਦਾ ਬੱਚਾ ਇਸ ਸੀਵਰੇਜ਼ ਦੇ ਵਿੱਚ ਡਿੱਗ ਪਿਆ ਅਤੇ ਉਸ ਦੀ ਮੌਤ ਹੋ ਗਈ ਜਦੋਂ ਇਸ ਦੇ ਮਾਪਿਆਂ ਨੂੰ ਅਤੇ ਆਂਢ ਗੁਆਂਢ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਸਾਰੇ ਮੁਹੱਲੇ ਦੇ ਅਤੇ ਇਲਾਕੇ ਦੇ ਵਿੱਚ ਚੀਕ ਚਿਹਾੜਾ ਮੱਚ ਗਿਆ ਤੇ ਸਾਰੇ ਹੀ ਲੋਕਾਂ ਦੇ ਵੱਲੋਂ ਇੱਥੋਂ ਦੀਆਂ ਸੜਕਾਂ ਜਾਮ ਕਰ ਦਿੱਤੀਆਂ ਗਈਆਂ ਸਾਰੇ ਹੀ ਇਲਾਕਾ ਵਾਸੀਆਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਪ੍ਰਸ਼ਾਸਨ ਦੀ

ਲਾਪ੍ਰਵਾਹੀ ਦੇ ਕਾਰਨ ਹੀ ਘਟਨਾ ਵਾਪਰੀ ਹੈ ਅਤੇ ਇਕ ਮਾਂ ਦਾ ਦੋ ਸਾਲ ਦਾ ਬੱਚਾ ਉਸ ਤੋਂ ਵਿਛੜ ਗਿਆ ਹੈ ਇਸ ਲਈ ਸਾਰੇ ਹੀ ਲੋਕਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਜਲਦੀ ਤੋਂ ਜਲਦੀ ਪ੍ਰਸ਼ਾਸਨ ਦੇ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਪ੍ਰਸ਼ਾਸਨ ਦੁਆਰਾ ਅਜਿਹੀਆਂ ਲਾਪਰਵਾਹੀਆਂ ਕੀਤੇ ਜਾਂਦੀਆਂ ਹਨ ਤਾਂ ਹੀ ਅਜਿਹੇ ਕਾਰਨਾਮੇ ਹੁੰਦੇ ਹਨ ਇਸ ਲਈ ਹੁਣ ਲੋਕਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਪ੍ਰਸ਼ਾਸਨ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਦੀ ਲਾਪ੍ਰਵਾਹੀ ਦੇ ਕਾਰਨ ਇੱਕ ਛੋਟਾ ਜਿਹਾ ਮਾਸੂਮ ਵਿੱਚ ਦੁਨੀਆਂ ਨੂੰ ਛੱਡ ਕੇ ਚਲਾ ਗਿਆ ਹੈ ਇਸ ਤੋਂ ਬਾਅਦ ਬੱਚੇ ਦੀ ਮਾਂ ਬਾਪ ਦਾ ਰੋ ਰੋ ਕੇ ਬੁਰਾ ਹਾਲ ਹੈ ਤੇ ਉਨ੍ਹਾਂ ਵੱਲੋਂ ਰੋ ਰੋ ਕੇ ਇਨਸਾਫ ਦੀ ਮੰਗ ਕੀਤੀ ਜਾ ਰਹੀ ਇਹ ਸਾਰੇ ਹੀ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਪ੍ਰਸ਼ਾਸਨ ਦੇ ਕਾਰਨ ਹੋਇਆ ਹੈ ਤਾਂ ਹੀ ਪ੍ਰਸ਼ਾਸਨ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ ਇਸ ਲਈ ਰੋਡ ਨੂੰ ਜਾਮ ਕਰ ਦਿੱਤਾ ਹੈ ਅਤੇ ਇੱਥੇ ਬਹੁਤ ਜ਼ਿਆਦਾ ਗਿਣਤੀ ਦੇ ਵਿਚ ਪੁਲਿਸ ਚ ਪਹੁੰਚ ਚੁੱਕੀ ਹੈ ਹੁਣ ਇਸ ਮਾਮਲੇ ਵਿਚ ਕੀ ਕਾਰਵਾਈ ਹੋਵੇਗੀ ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਪਰ ਅਜਿਹੇ

ਪ੍ਰਸ਼ਾਸਨ ਦੀਆਂ ਲਾਪ੍ਰਵਾਹੀਆਂ ਅਕਸਰ ਹੀ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਦੇ ਕਾਰਨ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜਿਨ੍ਹਾਂ ਦੀ ਜਾਨ ਚਲੀ ਜਾਂਦੀ ਹੈ ਪਰ ਫਿਰ ਵੀ ਪ੍ਰਸ਼ਾਸਨ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਕਿਉਂਕਿ ਇਹ ਸਾਰੇ ਸਰਕਾਰੀ ਅਧਿਕਾਰੀ ਹੁੰਦੇ ਹਨ ਜਿਨ੍ਹਾਂ ਦੇ ਕਾਰਨ ਇਨ੍ਹਾਂ ਨਾਲ ਕੋਈ ਕਾਰਵਾਈ ਨਹੀਂ ਹੁੰਦੀ ਇਸ ਵੀਡੀਓ ਦੇ ਖੁਦਵਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤਿਆਰ ਰਹਿਣ ਲਈ ਕਿਹਾ ਜਾ ਰਿਹਾ ਹੈ ਕਿ ਸਰਕਾਰੀ ਅਧਿਕਾਰੀਆਂ ਦੁਆਰਾ ਅਕਸਰ ਹੀ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਪਰ ਉਨ੍ਹਾਂ ਦੇ ਖ਼ਿਲਾਫ਼ ਕਦੇ ਕੋਈ ਕਾਰਵਾਈ ਨਹੀਂ ਹੋਈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.