6 ਸਾਲ ਬਾਅਦ ਪਹਿਲੀ ਵਾਰ ਆਈ ਸੋਨੇ ਦੀਆਂ ਕੀਮਤਾਂ ਵਿੱਚ ਗਿਰਾਵਟ ,ਲੋਕਾਂ ਲਈ ਸੋਨਾ ਖਰੀਦਣ ਦਾ ਸੁਨਹਿਰਾ ਮੌਕਾ

Uncategorized

ਸੋਨੇ ਵਿੱਚ ਨਿਵੇਸ਼ ਦੇ ਤੌਰ ਤੇ ਪੈਸਾ ਲਗਾਉਣਾ ਚਾਹੁੰਦੇ ਹੋ ਤਾਂ ਇਹ ਸਾਲ ਤੁਹਾਡੇ ਲਈ ਚੰਗਾ ਸਾਬਿਤ ਹੋ ਸਕਦਾ ਹੈ ਦੋ ਹਜਾਰ ਇੱਕੀ ਵਿੱਚ ਸੋਨੇ ਨੇ ਚਾਰ ਫ਼ੀਸਦੀ ਗਿਰਾਵਟ ਨਾਲ ਛੇ ਸਾਲਾਂ ਦਾ ਸਭ ਤੋਂ ਹੇਠਲਾ ਪੱਧਰ ਦਰਜ ਕੀਤਾ ਹੈ ਸ਼ੁੱਕਰਵਾਰ ਯਾਨੀ ਇਕੱਤੀ ਦਸੰਬਰ ਨੂੰ ਸੋਨੇ ਦੀ ਕੀਮਤ ਮਲਟੀ ਕਮੋਡਿਟੀ ਐਕਸਚੇਂਜ ਉੱਤੇ ਅਠਤਾਲੀ ਹਜਾਰ ਤਿਰਾਸੀ ਰੁਪਏ ਪ੍ਰਤੀ ਦਸ ਗ੍ਰਾਮ ਤੇ ਬੰਦ ਹੋਈ ਉੱਥੇ ਹੀ ਅੱਜ ਇਸ ਦੀ ਕੀਮਤ ਅਠਤਾਲੀ ਹਜ਼ਾਰ ਰੁਪਏ ਦੇ ਪੱਧਰ ਤੇ ਕਾਰੋਬਾਰ ਕਰਦਾ ਦੇਖਣ ਨੂੰ ਮਿਲੀ ਜੋ ਕੇ ਛਪੰਜਾ ਹਜਾਰ ਦੋ ਸੌ ਰੁਪਏ ਪ੍ਰਤੀ ਦਸ ਗ੍ਰਾਮ ਦੇ ਇਸ ਦੇ ਸਰਬ ਉੱਚ ਪੱਧਰ ਤੋਂ ਅੱਠ ਹਜ਼ਾਰ ਰੁਪਏ ਘੱਟ ਹੈ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਸਮੇਂ ਸੋਨੇ ਦੀ ਕੀਮਤ ਆਲ ਟਾਈਮ ਹਾਈ ਤੋਂ ਅੱਠ ਹਜ਼ਾਰ ਰੁਪਏ ਘੱਟ ਚੱਲ ਰਹੀ ਹੈ ਕਮੋਡਿਟੀ ਮਾਹਿਰਾਂ ਨੇ ਗਲੋਬਲ ਮਾਰਕੀਟ ਵਿਚ ਸੋਨੇ ਦੀ

ਕੀਮਤ ਅਠਾਰਾਂ ਸੌ ਡਾਲਰ ਤੋਂ ਘੱਟ ਹੋਣ ਤੇ ਹਰ ਵਾਰ ਖ਼ਰੀਦ ਕਰਨ ਦੀ ਸਲਾਹ ਦਿੱਤੀ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਨਿਵੇਸ਼ਕਾਂ ਨੂੰ ਇਸ ਸਮੇਂ ਗਿਰਾਵਟ ਵਿੱਚ ਖ਼ਰੀਦ ਦੀ ਰਣਨੀਤੀ ਅਪਨਾਉਣੀ ਚਾਹੀਦੀ ਹੈ ਜੇਕਰ ਤੁਸੀਂ ਵੀ ਸੋਨੇ ਵਿੱਚ ਨਿਵੇਸ਼ ਕਰਨਾ ਚਾਹੁੰਦੇ ਹੋ ਤਾਂ ਇਹ ਇਕ ਬਹੁਤ ਵਧੀਆ ਮੌਕਾ ਸਾਹਮਣੇ ਆਇਆ ਹੈ ਇਸ ਦਾ ਫ਼ਾਇਦਾ ਤੁਸੀਂ ਉਠਾ ਸਕਦੇ ਹੋ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਲੋਕਾਂ ਦੇ ਬੱਚੇ ਵੱਡੀ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ ਇਸ ਖ਼ਬਰ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਉਨ੍ਹਾਂ ਦੇ ਲਈ ਇਕ ਸੁਨਹਿਰਾ ਮੌਕਾ ਹੈ ਜਿਨ੍ਹਾਂ ਦੇ ਕੋਲ ਪੈਸਾ ਹੈ ਉਹ ਇਸ ਸਮੇਂ ਆਪਣਾ ਪੈਸਾ ਸੋਨੇ ਨੂੰ ਖਰੀਦਣ ਵਿੱਚ ਲਗਾ ਸਕਦੇ ਹਨ ਅਤੇ

ਆਉਣ ਵਾਲੇ ਸਮੇਂ ਦੇ ਵਿਚ ਉਹ ਵੱਡਾ ਮੁਨਾਫ਼ਾ ਖੱਟ ਸਕਦੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਲੋਕਾਂ ਦੇ ਵੱਲੋਂ ਸੋਨਾ ਖਰੀਦਣ ਵਿੱਚ ਦਿਲਚਸਪੀ ਦਿਖਾਈ ਜਾ ਰਹੀ ਹੈ ਕਿਉਂਕਿ ਆਉਣ ਵਾਲੇ ਸਮੇਂ ਦੇ ਵਿੱਚ ਇਸਦੀ ਕੀਮਤ ਬਹੁਤ ਜ਼ਿਆਦਾ ਵਧ ਸਕਦੀ ਹੈ ਜਿਸ ਦੇ ਕਾਰਨ ਲੋਕਾਂ ਦਾ ਕਹਿਣਾ ਹੈ ਕਿ ਹੁਣ ਉਨ੍ਹਾਂ ਨੂੰ ਇਹ ਸੋਨਾ ਖਰੀਦ ਲੈਣਾ ਚਾਹੀਦਾ ਹੈ ਇਸ ਖ਼ਬਰ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.