ਇਹ ਬੱਚੀ ਬੋਲ ਨਹੀਂ ਸਕਦੀ ਪਰ ਇਸ਼ਾਰਿਆਂ ਨਾਲ ਪਾਈਆਂ ਸਰਕਾਰ ਨੂੰ ਲਾਹਨਤਾਂ

Uncategorized

ਜਿਵੇਂ ਜਿਵੇਂ ਪੰਜਾਬ ਦੇ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾ ਰਹੀ ਹੈ ਜਿਸ ਦੇ ਕਾਰਨ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਪੰਜਾਬ ਸਰਕਾਰ ਵੱਲੋਂ ਐਲਾਨ ਕੀਤੇ ਜਾ ਰਹੇ ਹਨ ਕਿ ਉਨ੍ਹਾਂ ਦੇ ਵੱਲੋਂ ਸਾਰੇ ਹੀ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਨੇ ਪਰ ਉੱਤੇ ਬਹੁਤ ਸਾਰੇ ਅਜਿਹੇ ਨੌਜਵਾਨ ਹਨ ਜੋ ਬਹੁਤ ਸਾਰੀ ਮਿਹਨਤ ਕਰਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਸਪੋਰਟਸ ਕੋਟੇ ਵਿੱਚ ਵੀ ਬਹੁਤ ਵਧੀਆ ਕੰਮ ਕੀਤਾ ਜਾਂਦਾ ਹੈ ਪਰ ਉਨ੍ਹਾਂ ਦੇ ਨਾਲ ਕਦੇ ਵੀ ਇਨਸਾਫ ਨਹੀਂ ਹੁੰਦਾ ਅਜਿਹੀ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਜਿਸ ਵਿੱਚ ਦਿਖਾਈ ਦੇ ਰਿਹਾ ਹੈ ਕਿ ਇਕ ਬੱਚੀ ਜੋ ਕਿ ਬੋਲ ਨਹੀਂ ਸਕਦੀ ਉਸ ਦੇ ਵੱਲੋਂ ਸਪੋਰਟਸ ਦੇ ਵਿੱਚ ਬਹੁਤ ਵਧੀਆ

ਕਾਰਗੁਜ਼ਾਰੀ ਕਰੀ ਗਈ ਹੈ ਉਸਦੇ ਵੱਲੋਂ ਖੇਡਾਂ ਦੇ ਵਿੱਚ ਬਹੁਤ ਸਾਰੇ ਇਨਾਮ ਜਿੱਤੇ ਗਏ ਹਨ ਅਤੇ ਬਹੁਤ ਸਾਰੇ ਮੈਡਲ ਵੀ ਜਿੱਤੇ ਗਹਿਣਾ ਇਸ ਵੀਡੀਓ ਵਿੱਚ ਉਹ ਇਸ਼ਾਰਿਆਂ ਦੇ ਨਾਲ ਸਰਕਾਰ ਨਾਲ ਗੱਲਬਾਤ ਕਰਦੀ ਹੋਈ ਨਜ਼ਰ ਆਉਂਦੀ ਹੈ ਉਸ ਵੱਲੋਂ ਇਸ਼ਾਰਿਆਂ ਨਾਲ ਸਮਝਾਇਆ ਜਾ ਰਿਹਾ ਹੈ ਕਿ ਉਸ ਨੇ ਇੰਨੇ ਜ਼ਿਆਦਾ ਮੈਡਲ ਅਤੇ ਇੰਨੇ ਜ਼ਿਆਦਾ ਇਨਾਮ ਜਿੱਤਿਆ ਹਨ ਪਰ ਫਿਰ ਵੀ ਉਸਦੇ ਨਾਲ ਇਨਸਾਫ਼ ਨਹੀਂ ਹੋਇਆ ਹੈ ਉਸ ਨੂੰ ਕਿਸੇ ਪ੍ਰਕਾਰ ਦੀ ਕੋਈ ਨੌਕਰੀ ਨਹੀਂ ਮਿਲੀ ਹੈ ਇਸ ਬੱਚੀ ਦੀ ਬਿੱਲੀ ਨੂੰ ਦੇਖ ਕੇ ਹਰ ਇਕ ਦੀਆਂ ਅੱਖਾਂ ਵਿੱਚ ਹੰਝੂ ਆ ਜਾਂਦੇ ਹਨ ਕਿਉਂਕਿ ਇਸ ਬੱਚੀ ਨੇ ਬਹੁਤ ਮਿਹਨਤ ਨਾਲ ਇਹ ਸਾਰਾ ਕੁਝ ਕਮਾਇਆ ਹੈ ਪਰ ਇਸ ਦਾ ਮੁੱਲ ਇਸ ਨੂੰ ਨਹੀਂ ਮਿਲਿਆ ਇਸ ਲਈ ਹੁਣ

ਇਸ ਬੁਝਣ ਦੇਖਣ ਆਏ ਲੋਕਾਂ ਵੱਲੋਂ ਪੰਜਾਬ ਸਰਕਾਰ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਅਜਿਹੇ ਬੱਚੇ ਜੋ ਕਿ ਹੁਣ ਹਰ ਹੁੰਦੇ ਹਨ ਨਾ ਬੋਲਦੇ ਹੋਣ ਦੇ ਕਾਰਨ ਵੀ ਇਸ ਬੱਚੀ ਨੇ ਇੰਨੀ ਜ਼ਿਆਦਾ ਮਿਹਨਤ ਕੀਤੀ ਹੈ ਤਿੰਨ ਜ਼ਿਆਦਾ ਮੈਡਲ ਜਿੱਤੇ ਹਨ ਪਰ ਫਿਰ ਵੀ ਇਸ ਨੂੰ ਇਸ ਦੀ ਕਾਮਯਾਬੀ ਨਹੀਂ ਮਿਲਦੀ ਇਸ ਲਈ ਲੋਕਾਂ ਵੱਲੋਂ ਅਪੀਲ ਕੀਤੀ ਜਾ ਰਹੀ ਹੈ ਕਿ ਪੰਜਾਬ ਸਰਕਾਰ ਨੂੰ ਅਜਿਹੇ ਬੱਚਿਆਂ ਵੱਲ ਜ਼ਿਆਦਾ ਧਿਆਨ ਦੇਣਾ ਚਾਹੀਦਾ ਹੈ ਜੋ ਕਿ ਆਪਣੀ ਕਿਸਮਤ ਦੇ ਸਹਾਰੇ ਨਹੀਂ ਆਪਣੀ ਕਾਮਯਾਬੀ ਆਪਣੀ ਮਿਹਨਤ ਦੇ ਨਾਲ ਲਿਖਦੇ ਹਨ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਾਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.