ਦੋਸਤ ਦੇ ਮੋਢੇ ਤੇ ਸਿਗਰਟ ਅਤੇ ਬੰ ਦੂ ਕ ਲੈ ਕੇ ਬੈਠ ਗਿਆ ਇਹ ਨੌਜਵਾਨ,ਫਿਰ ਪੁਲਿਸ ਨੇ ਦੇਖੋ ਇਨ੍ਹਾਂ ਨਾਲ ਕੀ ਕੀਤਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਨੌਜਵਾਨਾਂ ਦੇ ਵੱਲੋਂ ਅਜਿਹੀਆਂ ਹਰਕਤਾਂ ਕੀਤੀਆਂ ਜਾਂਦੀਆਂ ਹਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਬਹੁਤ ਵੱਡਾ ਖਮਿਆਜ਼ਾ ਇਨ੍ਹਾਂ ਦਾ ਭੁਗਤਣਾ ਪੈਂਦਾ ਹੈ ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤਿਆਂ ਦਾ ਵਾਇਰਲ ਹੋ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਦੋ ਨੌਜਵਾਨ ਮੋਟਰਸਾਈਕਲ ਦੇ ਉੱਪਰ ਬੈਠ ਕੇ ਹੱਥ ਵਿੱਚ ਬੰਦੂਕ ਅਤੇ ਇਕ ਦੂਜੇ ਹੱਥ ਵਿੱਚ ਸਿਗਰਟ ਲੈ ਕੇ ਹਰਕਤਾਂ ਕਰ ਰਹੇ ਹਨ ਜਿਸ ਤੋਂ ਬਾਅਦ ਪੁਲੀਸ ਵੱਲੋਂ ਇਸ ਵੀਡੀਓ ਦੇ ਆਧਾਰ ਤੇ ਇਨ੍ਹਾਂ ਨੌਜਵਾਨਾਂ ਨੂੰ ਫੜ ਲਿਆ ਗਿਆ ਹੈ ਪੁਲੀਸ ਵੱਲੋਂ ਇਨ੍ਹਾਂ ਨਾਲ ਕੁੱ ਟ ਮਾ ਰ ਵੀ ਕੀਤੀ ਗਈ ਹੈ ਇਸ ਵੀਡੀਓ ਦੇ ਬੱਚੇ ਇਨ੍ਹਾਂ ਨੌਜਵਾਨਾਂ

ਵੱਲੋਂ ਆਪਣੇ ਆਪ ਨੂੰ ਬਦਮਾਸ਼ ਦਿਖਾਇਆ ਜਾ ਰਿਹਾ ਹੈ ਪਰ ਹੁਣ ਪੁਲੀਸ ਵੱਲੋਂ ਜੁਬੈਦਾਂ ਨੂੰ ਫੜ ਲਿਆ ਗਿਆ ਹੈ ਤਾਂ ਇਹ ਪੁਲੀਸ ਵਾਲਿਆਂ ਦੇ ਪੈਰੀਂ ਹੱਥ ਲਾਉਂਦੇ ਹੋਏ ਨਜ਼ਰ ਆ ਰਹੇ ਹਨ ਅਤੇ ਲੋਕਾਂ ਦੇ ਸਾਹਮਣੇ ਹੱਥ ਜੋੜ ਰਹੇ ਹਨ ਜਿਸ ਤੋਂ ਬਾਅਦ ਇਨ੍ਹਾਂ ਦੀ ਇਹ ਵੀਡੀਓ ਵੀ ਸੋਸ਼ਲ ਮੀਡੀਆ ਤੇ ਵਾਇਰਲ ਕਰ ਦਿੱਤੀ ਗਈ ਅਤੇ ਲੋਕਾਂ ਵੱਲੋਂ ਇਨ੍ਹਾਂ ਦਾ ਬਹੁਤਾ ਮਜ਼ਾਕ ਉਡਾਇਆ ਜਾ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਇਹ ਨੌਜਵਾਨ ਹਵਾ ਵਿੱਚ ਹੀ ਅਜਿਹੀਆਂ ਵੀਡੀਓ ਬਣਾਉਂਦੇ ਹਨ ਅਤੇ ਆਪਣੇ ਆਪ ਨੂੰ ਲੋਕਾਂ ਦੇ ਸਾਹਮਣੇ ਫੇਮਸ ਕਰਨਾ ਚਾਹੁੰਦੇ ਹਨ ਪਰ ਕਈ ਵਾਰ ਇਹ ਫੇਮਸ ਹੋਣ ਦੇ ਚੱਕਰ ਵਿੱਚ ਗੱਲ ਧਾਰ ਕਲਾਂ ਕਰਨਾ ਬੈਠਦੇ ਹਨ ਜਿਸ ਤੋਂ ਬਾਅਦ ਇਨ੍ਹਾਂ ਨੂੰ ਇਸਦਾ ਖਮਿਆਜ਼ਾ ਭੁਗਤਣਾ ਪੈਂਦਾ ਹੈ ਅਜਿਹਾ ਹੀ ਇਨ੍ਹਾਂ ਨੌਜਵਾਨਾਂ ਦੇ ਨਾਲ ਹੋਇਆ ਹੈ ਅਤੇ ਇਨ੍ਹਾਂ ਵੱਲੋਂ ਲੋਕਾਂ ਤੋਂ ਮੁਆਫ਼ੀ ਮੰਗੀ ਜਾ ਰਹੀ ਹੈ ਤੁਸੀਂ ਵੀ ਇਸ ਵੀਡੀਓ ਦੇ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.