ਪੰਜਾਬ ਦੇ ਵਿੱਚ ਹੋਈ ਇੱਕ ਹੋਰ ਬੇਅਦਬੀ, ਸੀਸੀਟੀਵੀ ਫੋਟੋਆਂ ਆਈਆਂ ਸਾਹਮਣੇ

Uncategorized

ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਅਤੇ ਅਕਸਰ ਹੀ ਅਜਿਹੀਆਂ ਘਟਨਾਵਾਂ ਸ਼ਾਮਲ ਹੁੰਦੀਆਂ ਹਨ ਜਿਨ੍ਹਾਂ ਦੇ ਨਾਲ ਕੇ ਪੰਜਾਬ ਨੂੰ ਬੁਰੀ ਤਰ੍ਹਾਂ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਜਿਸ ਤੋਂ ਬਾਅਦ ਉਥੇ ਉਸ ਵਿਅਕਤੀ ਨੂੰ ਫਡ਼ ਕੇ ਸਿੱਖਾਂ ਵੱਲੋਂ ਸੋਧਾ ਲਗਾ ਦਿੱਤਾ ਗਿਆ ਸੀ ਜਿਸਨੇ ਕਿ ਉੱਥੇ ਬੇਅਦਬੀ ਕੀਤੀ ਸੀ ਅਤੇ ਉਸ ਤੋਂ ਬਾਅਦ ਇਕ ਹੋਰ ਬੇਅਦਬੀ ਕਪੂਰਥਲਾ ਵਿਖੇ ਦੱਸਿਆ ਜਾ ਰਿਹਾ ਸੀ ਹੁਣ ਅਜਿਹੀ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਰਾਜਾਸਾਂਸੀ ਦੇ ਪਿੰਡ ਪਿੰਡ ਭਾਗੋਵਾਲ ਵਿਖੇ ਤੇ ਇਹ ਬੇਅਦਬੀ ਹੋਈ ਹੈ ਦੱਸਿਆ ਜਾ ਰਿਹਾ ਹੈ ਕਿਸੇ ਦੀ ਸੀਸੀਟੀਵੀ ਕੈਮਰੇ ਦੇ ਵਿੱਚ ਵੀਡਿਓ ਵਾਇਰਲ ਹੋ ਰਹੀ

ਹੈ ਜਿਸ ਵਿਚ ਇਕ ਨੌਜਵਾਨ ਦੇ ਵਲੋਂ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਜਾ ਕੇ ਬੇਅਦਬੀ ਕੀਤੀ ਜਾਂਦੀ ਹੈ ਅਤੇ ਸਿੱਖਾਂ ਦੇ ਵੱਲੋਂ ਇਸ ਨੂੰ ਮੌਕੇ ਉਪਰ ਹੀ ਫੜ ਲਿਆ ਗਿਆ ਹੈ ਅਤੇ ਇਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਪਰ ਇਸ ਨੇ ਕਿਹਾ ਹੈ ਕਿ ਇਸ ਨੇ ਕੋਈ ਨਸ਼ੀਲੀ ਚੀਜ਼ ਖਾਧੀ ਹੋਈ ਹੈ ਜਿਸ ਦੇ ਕਾਰਨ ਇਸ ਨੇ ਅਜਿਹਾ ਕੁਝ ਕੀਤਾ ਹੈ ਇਸ ਨੇ ਇਹ ਨਹੀਂ ਦੱਸਿਆ ਕਿ ਇਹ ਕਿਸੇ ਨਹੀਂ ਕਰਨ ਲਈ ਕਿਹਾ ਸੀ ਅਤੇ ਕਿਸ ਨੇ ਇਸ ਨੂੰ ਨਸ਼ੀਲੀ ਚੀਜ਼ ਦਿੱਤੀ ਸੀ ਪਰ ਹੁਣ ਸਿੱਖਾਂ ਦੇ ਵੱਲੋਂ ਇਸ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਇਸ ਨੇ ਅਜੇ ਤਕ ਕੁਝ ਵੀ ਨਹੀਂ ਦੱਸਿਆ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਇਸ ਵੱਲੋਂ ਪੁੱਛ ਗਿੱਛ ਜਾਰੀ ਹੈ ਪਰ ਇਸ

ਤਰ੍ਹਾਂ ਦੇ ਮਾਮਲੇ ਸਾਹਮਣੇ ਆਉਣ ਦੇ ਨਾਲ ਇਹ ਵੀ ਗੱਲ ਸਾਹਮਣੇ ਆ ਰਹੀ ਹੈ ਕਿ ਕਿਸੇ ਨਾ ਕਿਸੇ ਵਿਅਕਤੀ ਦੇ ਵੱਲੋਂ ਅਤੇ ਕਿਸੇ ਸਮੂਹ ਦੇ ਵੱਲੋਂ ਇਹ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਪੰਜਾਬ ਦਾ ਮਾਹੌਲ ਜਲਦੀ ਤੋਂ ਜਲਦੀ ਖ਼ਰਾਬ ਕੀਤਾ ਜਾਵੇ ਕਿਉਂਕਿ ਅਜਿਹੀਆਂ ਘਟਨਾਵਾਂ ਅਕਸਰ ਹੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਪਰ ਪ੍ਰਸ਼ਾਸਨ ਦੇ ਵੱਲੋਂ ਇਸ ਦੇ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ ਤੁਸੀਂ ਵੀ ਆਪਣੇ ਵਿਚਾਰ ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.