ਨੌਜਵਾਨ ਕੁੜੀ ਦੇ ਨਾਲ ਕਮਰੇ ਦੇ ਵਿੱਚ ਇੰਜ ਕਿੱਦਾਂ ਹੋ ਸਕਦਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਜਾਣ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਤੇ ਆਏ ਦਿਨ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜਿਨ੍ਹਾਂ ਤੇ ਕਦੇ ਕਿਸੇ ਨੂੰ ਯਕੀਨ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਲੁਧਿਆਣਾ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇਕ ਨਵ ਵਿਆਹੀ ਔਰਤ ਦੀ ਉਸ ਦੇ ਹੀ ਸਹੁਰੇ ਪਰਿਵਾਰ ਦੇ ਵੱਲੋਂ ਹੱਤਿਆ ਕਰ ਦਿੱਤੀ ਹੈ ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਤੋਂ ਇਹ ਮਾਮਲਾ ਸਾਹਮਣੇ ਆ ਰਿਹਾ ਹੈ ਜਿਥੇ ਕਿ ਖ਼ੁਸਬੂ ਨਾਮ ਦੀ ਇਕ ਲੜਕੀ ਦਾ ਵਿਆਹ ਦੋ ਸਾਲ ਪਹਿਲਾਂ ਲੁਧਿਆਣਾ ਵਿਖੇ ਹੋਇਆ ਸੀ ਜਿਥੇ ਕਿ ਹੁਣ ਉਹ ਚਾਰ ਮਹੀਨਿਆਂ ਦੀ ਗਰਭਵਤੀ ਸੀ ਜਿੱਥੇ ਕਿ ਹੁਣ ਦੱਸਿਆ ਜਾ ਰਿਹਾ ਹੈ ਕਿ ਉਸ

ਦੀ ਮੌਤ ਹੋ ਚੁੱਕੀ ਹੈ ਅਤੇ ਜਦੋਂ ਇਸ ਦੀ ਖ਼ਬਰ ਉਸ ਦੇ ਪੇਕੇ ਪਰਿਵਾਰ ਨੂੰ ਮਿਲੀ ਤਾਂ ਉਸ ਦੇ ਪੇਕੇ ਪਰਿਵਾਰ ਦੇ ਹੋਸ਼ ਉੱਡ ਗਏ ਅਤੇ ਜਦੋਂ ਉਹ ਮੌਕੇ ਤੇ ਪਹੁੰਚੇ ਤਾਂ ਉਨ੍ਹਾਂ ਦੇ ਵੱਲੋਂ ਦੇਖਿਆ ਗਿਆ ਹੈ ਕਿ ਖੁਸ਼ਬੂ ਦੀ ਹਾਲਤ ਬਹੁਤ ਮਾੜੀ ਸੀ ਜਿਸ ਤੋਂ ਬਾਅਦ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਉਸ ਦੇ ਸਹੁਰੇ ਪਰਿਵਾਰ ਵੱਲੋਂ ਕੀਤਾ ਗਿਆ ਹੈ ਤੇ ਉਸ ਦੇ ਸਹੁਰੇ ਪਰਿਵਾਰ ਵੱਲੋਂ ਹੀ ਉਸ ਦੀ ਹੱਤਿਆ ਕੀਤੀ ਗਈ ਹੈ ਜਿਸ ਤੋਂ ਬਾਅਦ ਹੁਣ ਇਨ੍ਹਾਂ ਦੇ ਬਿਆਨਾਂ ਦੇ ਉੱਪਰ ਪੁਲੀਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਕਿਹਾ ਜਾ ਰਿਹਾ ਹੈ ਕਿ ਹੁਣ ਇਸ ਮਾਮਲੇ ਦੇ ਵਿੱਚ ਪੁਲੀਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਨੂੰ ਪੂਰੀ ਤਰ੍ਹਾਂ ਛਾਣਬੀਣ ਕਰਨ ਤੋਂ ਬਾਅਦ ਹੀ ਕੋਈ ਸਚਾਈ ਸਾਹਮਣੇ ਲਿਆਂਦੀ ਜਾਵੇਗੀ ਕਿਉਂਕਿ ਅਜਿਹੇ ਮਾਮਲੇ ਅਕਸਰ ਹੀ ਸਾਹਮਣੇ ਆਉਂਦੇ ਹਨ ਅਤੇ ਇਸ ਅਜਿਹੇ ਮਾਮਲਿਆਂ ਵਿੱਚ ਅਕਸਰ ਹੀ ਸਹੁਰੇ ਪਰਿਵਾਰ ਦੇ ਉੱਤੇ ਇਲਜ਼ਾਮ ਲਗਾਏ ਜਾਂਦੇ ਹਨ ਪਰ ਇਸ ਦੀ ਸੱਚਾਈ ਦਿਨਾਂ ਟਾਇਮ ਸਾਹਮਣੇ

ਨਹੀਂ ਆਉਂਦੀ ਇਸ ਆਧਾਰ ਤੇ ਨਹੀਂ ਪਹੁੰਚਿਆ ਜਾ ਸਕਦਾ ਕਿ ਇਹ ਸਹੁਰਿਆਂ ਵੱਲੋਂ ਹੀ ਕੀਤਾ ਗਿਆ ਹੈ ਇਹ ਖ਼ੁਦਕੁਸ਼ੀ ਦਾ ਮਾਮਲਾ ਵੀ ਹੋ ਸਕਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ ਅਤੇ ਲੋਕਾਂ ਵੱਲੋਂ ਤਰ੍ਹਾਂ ਤਰ੍ਹਾਂ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਮਾਮਲੇ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਅੱਜਕੱਲ੍ਹ ਲੋਕਾਂ ਵਿੱਚ ਗੁੱਸਾ ਬਹੁਤ ਜ਼ਿਆਦਾ ਵਧ ਚੁੱਕਿਆ ਹੈ ਤੇ ਇਸ ਗੁੱਸੇ ਦੇ ਕਾਰਨ ਹੀ ਇਹ ਸਾਰਾ ਕੁਝ ਹੁੰਦਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋਹ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.