ਇਸ ਕੁੜੀ ਨੇ ਗਾਇਆ ਜਿਹਾ ਗੀਤ ਕੇ ਸਭ ਦੇ ਉੱਡ ਗਏ ਹੋਸ਼

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਵਿਅਕਤੀ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿਚ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣਾ ਹੁਨਰ ਵਿਖਾਇਆ ਜਾਂਦਾ ਹੈ ਅਤੇ ਜਦੋਂ ਇਨ੍ਹਾਂ ਨੌਜਵਾਨਾਂ ਵੱਲੋਂ ਇਸ ਹੁਨਰ ਨੂੰ ਬੋਝਾ ਤਰਾਸ਼ ਕੇ ਲੋਕਾਂ ਸਾਹਮਣੇ ਪੇਸ਼ ਕੀਤਾ ਜਾਂਦਾ ਤਾਂ ਹਰ ਇੱਕ ਵਿਅਕਤੀ ਦੇ ਹੋਸ਼ ਉੱਡ ਜਾਂਦੇ ਹਨ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਹੈ ਜਿੱਥੇ ਕਿ ਇੱਕ ਨੌਜਵਾਨ ਕੁੜੀ ਦੇ ਵੱਲੋਂ ਆਪਣਾ ਹੁਨਰ ਦਿਖਾਇਆ ਜਾ ਰਿਹਾ ਹੈ ਤੇ ਇਕ ਗੀਤ ਨੂੰ ਗੁਣਗੁਣਾਇਆ ਜਾ ਰਿਹਾ ਹੈ ਜਿਸ ਵਿੱਚ ਉਸ ਵੱਲੋਂ ਪੁਰਾਣੇ ਸਮਿਆਂ ਦੇ ਪੰਜਾਬ ਦੀ ਗੱਲ ਕੀਤੀ ਜਾ ਰਹੀ ਹੈ ਜਦੋਂ ਸਵੇਰੇ ਪਾਠੀ ਸਿੰਘ ਬੋਲਣ ਤੋਂ ਪਹਿਲਾਂ ਹੀ ਲੋਕ ਉੱਠ ਜਾਂਦੇ ਸਨ ਅਤੇ ਪਾਰਟੀ ਸਿੰਘ ਦੇ ਬੋਲਣ ਤਕ ਆਪਣੇ ਕੰਮਾਂ ਵੱਲ ਨੂੰ ਚੱਲ ਪੈਂਦੇ ਸਨ ਇਸ

ਵੀਜ਼ੇ ਨੂੰ ਸੁਣਨ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਦਿਲਾਂ ਨੂੰ ਇਹ ਵੀਡਿਓ ਛੂਹ ਰਹੀ ਹੈ ਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਉਨ੍ਹਾਂ ਨੂੰ ਆਪਣਾ ਪੁਰਾਣਾ ਸਮਾਂ ਯਾਦ ਰਹਿ ਰਿਹਾ ਹੈ ਅਤੇ ਉਹ ਆਪਣਾ ਪੁਰਾਣਾ ਸਮਾਂ ਫਿਰ ਤੋਂ ਦੇਖਣਾ ਸੀ ਪਰ ਹੁਣ ਮਾਹੌਲ ਬਹੁਤਿਆਂ ਚੇਂਜ ਹੋ ਚੁੱਕਿਆ ਹੈ ਤੇ ਲੋਕਾਂ ਵਿੱਚ ਉਹ ਸਾਰੀਆਂ ਆਦਤਾਂ ਜਾ ਚੁੱਕੀਆਂ ਹਨ ਜੋ ਪਹਿਲਾਂ ਉਨ੍ਹਾਂ ਦੇ ਦਾਦੇ ਪੜਦਾਦਿਆਂ ਵਿੱਚ ਹੋਇਆ ਕਰਦੀਆਂ ਸਨ ਇਸ ਬੁਝਾਉਂਦੇ ਖੁਦਵਾ ਲੋਕਾਂ ਵੱਲੋਂ ਬਹੁਤ ਸਾਰੇ ਬਚਾ ਦਿੱਤੇ ਜਾ ਰਹੇ ਹਨ ਤੁਸੀਂ ਆਪਣੇ ਬਾਜ਼ਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.