ਵਿਦੇਸ਼ ਜਾਣ ਦੇ ਲਈ ਭੈਣ ਨੇ ਆਪਣੇ ਸਕੇ ਭਰਾ ਨਾਲ ਹੀ ਕਰ ਦਿੱਤਾ ਇਹ ਵੱਡਾ ਕਾਰਨਾਮਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕਰ ਅੱਜ ਦਿੱਤੇ ਜਾਂਦੇ ਹਨ ਜਿਸ ਦੇ ਨਾਲ ਸਾਰੀ ਇਨਸਾਨੀਅਤ ਸ਼ਰਮਸਾਰ ਹੋ ਜਾਂਦੀ ਹੈ ਅਜਿਹਾ ਹੀ ਮਾਮਲਾ ਬਠਿੰਡਾ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇਕ ਭੈਣ ਦੇ ਵੱਲੋਂ ਆਪਣੇ ਹੀ ਸਕੇ ਭਰਾ ਦੇ ਨਾਲ ਵਿਆਹ ਕਰਵਾ ਲਿਆ ਗਿਆ ਹੈ ਕਿਉਂਕਿ ਉਹ ਵਿਦੇਸ਼ ਜਾਣਾ ਚਾਹੁੰਦੀ ਸੀ ਉਸ ਦਾ ਭਰਾ ਪਹਿਲਾਂ ਹੀ ਆਸਟ੍ਰੇਲੀਆ ਦੇ ਵਿੱਚ ਪੱਕੇ ਤੌਰ ਤੇ ਵਸਨੀਕ ਹੈ ਅਤੇ ਉਸ ਲੜਕੀ ਦਾ ਵਿਦੇਸ਼ ਜਾਣ ਦਾ ਕੋਈ ਹੱਲ ਨਹੀਂ ਬਣ ਰਿਹਾ ਸੀ ਜਿਸ ਤੋਂ ਬਾਅਦ ਉਸ ਨੇ ਇਹ ਹੱਲ ਲੱਭਿਆ ਅਤੇ ਆਪਣੇ ਭਰਾ ਦੇ ਨਾਲ ਹੀ ਵਿਆਹ ਕਰਵਾ ਕੇ ਉਹ

ਆਸਟਰੇਲੀਆ ਚਲੀ ਗਈ ਜਿੱਥੇ ਪਹੁੰਚਣ ਤੋਂ ਬਾਅਦ ਉਸ ਦੇ ਗੁਆਂਢੀਆਂ ਨੂੰ ਜਦੋਂ ਇਸ ਗੱਲ ਦਾ ਪਤਾ ਲੱਗਿਆ ਤਾਂ ਉਸ ਦੇ ਗਵਾਂਢੀਆਂ ਦੇ ਵੱਲੋਂ ਇਸ ਸਾਰੀ ਕਹਾਣੀ ਪੁਲੀਸ ਨੂੰ ਦੱਸ ਦਿੱਤੀ ਗਈ ਜਿਸ ਤੋਂ ਬਾਅਦ ਪੁਲੀਸ ਨੇ ਇਨ੍ਹਾਂ ਦੋਵਾਂ ਦੇ ਉੱਪਰ ਧੋਖਾਧੜੀ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਇੱਥੇ ਹੀ ਇਸ ਦੇ ਪਰਿਵਾਰ ਅਤੇ ਉਸ ਗ੍ਰੰਥੀ ਦੇ ਉੱਪਰ ਵੀ ਮਾਮਲਾ ਦਰਜ ਹੋਇਆ ਹੈ ਜਿਸ ਨੇ ਇਨ੍ਹਾਂ ਨੂੰ ਨਕਲੀ ਸਰਟੀਫਿਕੇਟ ਅਤੇ ਇਨ੍ਹਾਂ ਦੇ ਆਨੰਦ ਕਾਰਜ ਕਰਵਾਇਆ ਹੁਣ ਇਹ ਮਾਮਲਾ ਪੁਲਸ ਕੋਲ ਪਹੁੰਚ ਚੁੱਕਿਆ ਹੈ ਅਤੇ ਪੁਲਸ ਦਾ ਕਹਿਣਾ ਹੈ ਕਿ ਇਨ੍ਹਾਂ ਦੋਵਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ ਕਿਉਂਕਿ ਇਨ੍ਹਾਂ ਨੇ ਸਾਰੇ ਹੀ ਲੋਕਾਂ ਦੇ ਨਾਲ ਹੇਰਾਫੇਰੀ ਕੀਤੀ ਹੈ ਅਤੇ ਇਨਸਾਨੀਅਤ ਨੂੰ ਸ਼ਰਮਸਾਰ

ਕੀਤਾ ਹੈ ਕਿਉਂਕਿ ਸਕੇ ਭੈਣ ਭਰਾ ਨੇ ਆਪਣੇ ਮਤਲਬ ਦੇ ਲਈ ਇਸ ਸਮਾਜ ਨੂੰ ਗ਼ਲਤ ਰਾਹੇ ਪਾਉਣ ਦੀ ਕੋਸ਼ਿਸ਼ ਕੀਤੀ ਹੈ ਇਸ ਖ਼ਬਰ ਨੂੰ ਸੁਣਨ ਤੋਂ ਬਾਅਦ ਲੋਕਾਂ ਵੱਲੋਂ ਇਨ੍ਹਾਂ ਦੋਵਾਂ ਭੈਣ ਭਰਾਵਾਂ ਤੇ ਇਸ ਦੇ ਪਰਿਵਾਰ ਨੂੰ ਬੌਸ ਨੇ ਲਾਹਨਤਾਂ ਪਾਈਆਂ ਜਾ ਰਹੀਆਂ ਅਤੇ ਕਿਹਾ ਜਾ ਰਿਹਾ ਹੈ ਕਿ ਕਿਸ ਤਰੀਕੇ ਨਾਲ ਅੱਜਕੱਲ੍ਹ ਲੋਕ ਸਿਰਫ਼ ਵਿਦੇਸ਼ਾਂ ਨੂੰ ਹੀ ਆਪਣਾ ਮੁੱਖ ਮਕਸਦ ਬਣਾ ਰਹੇ ਹਨ ਅਤੇ ਇਸ ਨੂੰ ਪੂਰਾ ਕਰਨ ਦੇ ਲਈ ਕੁਝ ਵੀ ਕਰਨ ਦੇ ਲਈ ਤਿਆਰ ਹੋ ਜਾਂਦੇ ਹਨ ਇਸ ਖ਼ਬਰ ਨੂੰ ਸੁਣਨ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.