ਸਕੂਲ ਦੇ ਬਾਥਰੂਮ ਦੇ ਵਿਚ ਮਿਲੀ ਨੌਜਵਾਨ ਮੁੰਡੇ ਦੀ ਲਾਸ਼ ,ਸੱਚਾਈ ਜਾਣ ਉੱਡ ਜਾਣਗੇ ਤੁਹਾਡੇ ਹੋਸ਼

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਅੱਜਕੱਲ੍ਹ ਪੰਜਾਬ ਦਾ ਮਾਹੌਲ ਦਿਨੋ ਦਿਨ ਖਰਾਬ ਹੁੰਦਾ ਜਾ ਰਿਹਾ ਹੈ ਹਰ ਰੋਜ਼ ਅਜਿਹੀਆਂ ਖ਼ਬਰਾਂ ਦੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਤੇ ਕਦੇ ਕਿਸੇ ਨੂੰ ਯਕੀਨ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ ਜਿਥੇ ਗਏ ਦੱਸਿਆ ਜਾ ਰਿਹਾ ਹੈ ਕਿ ਇਕ ਨੌਜਵਾਨ ਮੁੰਡੇ ਦੀ ਮੌਤ ਹੋ ਗਈ ਹੈ ਜੋ ਕਿ ਸਕੂਲ ਦੇ ਵਿਚ ਹੋਈ ਹੈ ਜਿਸਦੇ ਕਾਰਨ ਇਹ ਮਾਮਲਾ ਬਹੁਤ ਗਰਮਾਇਆ ਹੋਇਆ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਇਕ ਵੱਡੇ ਸਕੂਲ ਵਿੱਚ ਪੜ੍ਹਦਾ ਸੀ ਜਿਸ ਦੀ ਕਿ ਇਕ ਮਹੀਨੇ ਦੀ ਫੀਸ ਇੱਕ ਲੱਖ ਰੁਪਏ ਸੀ ਹੁਣ ਇਸ ਮਾਮਲੇ ਦੀ ਛਾਣਬੀਣ ਚੱਲ ਰਹੀ ਅਤੇ ਪੁਲੀਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ

ਛਾਣਬੀਣ ਕੀਤੀ ਜਾ ਰਹੀ ਉਥੇ ਹੀ ਮ੍ਰਿਤਕ ਨੌਜਵਾਨ ਦੀ ਭੈਣ ਦੇ ਬਿਆਨ ਸਾਹਮਣੇ ਆਇਆ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਉਸ ਦੀ ਭੈਣ ਦਾ ਕਹਿਣਾ ਹੈ ਕਿ ਇਸ ਬੱਚੇ ਨੂੰ ਸਕੂਲ ਤੇ ਵਿੱਚੋਂ ਚੰਗੀ ਰੋਟੀ ਨਹੀਂ ਦਿੱਤੀ ਜਾਂਦੀ ਸੀ ਅਤੇ ਇਸ ਦੇ ਕੋਲ ਜੋ ਖਾਣ ਨੂੰ ਹੁੰਦਾ ਸੀ ਉਹ ਉਸ ਤੋਂ ਖੋਹ ਲਿਆ ਜਾਂਦਾ ਸੀ ਅਤੇ ਇਹ ਸਿਰਫ਼ ਪਾਣੀ ਦੇ ਨਾਲ ਹੀ ਰੋਟੀਆਂ ਖਾਇਆ ਕਰਦਾ ਸੀ ਜਿਸ ਤੋਂ ਤੰਗ ਆ ਕੇ ਇਸ ਨੌਜਵਾਨ ਨੇ ਇਹ ਕੰਮ ਕੀਤਾ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਵੱਲੋਂ ਫਾਹਾ ਲੈ ਲਿਆ ਹੈ ਜੋ ਕਿ ਸਕੂਲ ਦੇ ਬਾਥਰੂਮ ਵਿੱਚ ਇਹ ਕੰਮ ਕੀਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਹੀ ਸਾਰੇ ਇਲਾਕੇ ਵਿਚ ਸਨਸਨੀ

ਫੈਲ ਗਈ ਅਤੇ ਸਾਰੇ ਹੀ ਲੋਕਾਂ ਦੇ ਵੱਲੋਂ ਸਕੂਲ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਤੇ ਕਿਹਾ ਜਾ ਰਿਹਾ ਹੈ ਕਿ ਇਸ ਸਕੂਲ ਦੇ ਖ਼ਿਲਾਫ਼ ਵੱਡੇ ਪੱਧਰ ਦੇ ਉੱਪਰ ਕਾਰਵਾਈ ਹੋਣੀ ਚਾਹੀਦੀ ਹੈ ਤੇ ਇਸ ਸਕੂਲ ਦੇ ਸਾਰੇ ਹੀ ਮੁਲਜ਼ਮਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਹੁਣ ਪੁਲਸ ਦਾ ਕਹਿਣਾ ਹੈ ਕਿ ਇਸ ਮਾਮਲੇ ਵਿੱਚ ਉਨ੍ਹਾਂ ਵੱਲੋਂ ਛਾਣਬੀਣ ਕੀਤੀ ਜਾ ਰਹੀ ਹੈ ਅਤੇ ਜੋ ਵੀ ਸਚਾਈ ਨਿਕਲ ਕੇ ਸਾਹਮਣੇ ਆਵੇਗੀ ਉਸ ਦੇ ਆਧਾਰ ਤੇ ਇਨ੍ਹਾਂ ਇਸੇ ਸਕੂਲ ਦੇ ਖਿਲਾਫ ਕਾਰਵਾਈ ਕੀਤੀ ਜਾਵੇਗੀ ਹੁਣ ਇਸ ਵਿਡਿਓ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.