ਭਾਰਤ ਦਾ ਪਾਸਪੋਰਟ ਰੱਖਣ ਵਾਲਿਆਂ ਲਈ ਆਈ ਵੱਡੀ ਮਾੜੀ ਖ਼ਬਰ

Uncategorized

ਪੰਜਾਬ ਅਤੇ ਭਾਰਤ ਦੇ ਵਿੱਚ ਬਹੁਤ ਸਾਰੇ ਨੌਜਵਾਨ ਅਜਿਹੇ ਹਨ ਜਿਨ੍ਹਾਂ ਨੂੰ ਕਿ ਵਿਦੇਸ਼ਾਂ ਵਿਚ ਜਾ ਕੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਦੇ ਸੁਪਨੇ ਦੇਖਦੇ ਹਨ ਹਰ ਇੱਕ ਨੌਜਵਾਨ ਜੋ ਕਿ ਵਿਦੇਸ਼ਾਂ ਨੂੰ ਜਾਣਾ ਚਾਹੁੰਦਾ ਹੈ ਉਸ ਦੇ ਸੁਪਨੇ ਬਹੁਤ ਵੱਡੇ ਹਨ ਅਤੇ ਉਹ ਚਾਹੁੰਦਾ ਹੈ ਕਿ ਉਹ ਕਿਸੇ ਵੀ ਤਰੀਕੇ ਦੇ ਨਾਲ ਇੱਕ ਵਾਰ ਵਿਦੇਸ਼ਾਂ ਵਿੱਚ ਚਲਾ ਜਾਵੇ ਅਤੇ ਆਪਣੇ ਪਰਿਵਾਰ ਅਤੇ ਆਪਣੇ ਆਪ ਦੇ ਸੁਪਨਿਆਂ ਨੂੰ ਪੂਰਾ ਕਰ ਸਕੇ ਪਰ ਜਿਵੇਂ ਜਿਵੇਂ ਵਿਦੇਸ਼ਾਂ ਨੂੰ ਜਾਣ ਦੇ ਲਈ ਵਿਦੇਸ਼ੀ ਸਰਕਾਰਾਂ ਦੇ ਵੱਲੋਂ ਆਪਣੀਆਂ ਪਾਬੰਦੀਆਂ ਵਧਾਈਆਂ ਜਾ ਰਹੀਆਂ ਹਨ ਉਸਦੇ ਨਾਲ ਵਿਦੇਸ਼ਾਂ ਨੂੰ ਜਾਣ ਵਾਲੇ ਨੌਜਵਾਨਾਂ ਦੀਆਂ ਮੁਸ਼ਕਿਲਾਂ ਵਧ ਰਹੀਆਂ ਹਨ ਇਸ ਦੇ ਨਾਲ ਹੀ ਇੱਕ ਹੋਰ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਭਾਰਤੀ ਨੌਜਵਾਨਾਂ ਦੇ ਪਾਸਪੋਰਟਾਂ

ਦੀਆਂ ਪਾਬੰਦੀਆਂ ਨੂੰ ਵਧਾ ਦਿੱਤਾ ਗਿਆ ਹੈ ਜਿਸ ਦੇ ਕਾਰਨ ਹੁਣ ਇਨ੍ਹਾਂ ਨੌਜਵਾਨਾਂ ਨੂੰ ਵਿਦੇਸ਼ਾਂ ਵਿੱਚ ਜਾਣ ਦੇ ਲਈ ਹੋਰ ਬਹੁਤ ਜ਼ਿਆਦਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ ਜਿਸ ਤੋਂ ਬਾਅਦ ਨੌਜਵਾਨਾਂ ਦੇ ਵਿੱਚ ਨਾਮੋਸ਼ੀ ਦੇਖੀ ਜਾ ਰਹੀ ਹੈ ਤੇ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.