ਮੀਂਹ ਪੈਣ ਤੇ ਬੈਠ ਕੇ ਕੱਟਦਾ ਹੈ ਇਹ ਪਰਿਵਾਰ ਰਾਤ, ਪਰਿਵਾਰ ਦੀ ਕਹਾਣੀ ਸੁਣ ਤੁਹਾਡੀਆਂ ਅੱਖਾਂ ਵਿੱਚ ਆ ਜਾਣਗੇ ਹੰਝੂ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਵਿਅਕਤੀਆਂ ਦੀ ਸੱਚਾਈ ਜਦੋਂ ਸਾਡੇ ਸਾਹਮਣੇ ਆਉਂਦੀ ਹੈ ਤਾਂ ਹਰ ਇੱਕ ਵਿਅਕਤੀ ਦਾ ਦਿਲ ਝੰਜੋੜਿਆ ਜਾਂਦਾ ਹੈ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਬਟਾਲਾ ਤੋਂ ਆ ਰਿਹਾ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਥੇ ਦਾ ਇੱਕ ਪਰਿਵਾਰ ਜੋ ਕਿ ਬਹੁਤ ਹੀ ਗ਼ਰੀਬ ਹਾਲਾਤਾਂ ਦੇ ਵਿੱਚ ਰਹਿ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਪਰਿਵਾਰ ਦੀ ਸੱਤ ਇਨ੍ਹਾਂ ਦੇ ਉੱਪਰ ਡਿੱਗਣ ਵਾਲੀ ਹੈ ਅਤੇ ਜਦੋਂ ਵੀ ਮੀਂਹ ਆਉਂਦਾ ਹੈ ਅਤੇ ਹਨ੍ਹੇਰੀਆਂ ਚੱਲਦੀਆਂ ਹਨ ਤਾਂ ਇਨ੍ਹਾਂ ਨੂੰ ਦਰਦ ਸਤਾਉਂਦਾ ਰਹਿੰਦਾ ਹੈ ਕਿ ਰਾਤ ਨੂੰ ਕਿਤੇ ਇਹ ਸੱਚ ਇਨ੍ਹਾਂ ਦੇ ਉੱਪਰ ਨਾ ਡਿੱਗ ਪਵੇ ਜਿਸ ਦੇ ਕਰਨਗੇ ਇਨ੍ਹਾਂ ਦੀ ਹੇਠਾਂ ਦੱਬ ਕੇ ਮੌਤ ਹੋ ਜਾਵੇ ਇਸ ਦੇ ਲਈ ਇਸ

ਪਰਿਵਾਰ ਦੇ ਵੱਲੋਂ ਰਾਤ ਨੂੰ ਜਾਗ ਕੇ ਰਾਤਾਂ ਕੱਟੀਆਂ ਦੀਆਂ ਹਨ ਇਸ ਪਰਿਵਾਰ ਦਾ ਮੁਖੀ ਰਿਕਸ਼ਾ ਚਲਾ ਕੇ ਆਪਣੇ ਪਰਿਵਾਰ ਦਾ ਢਿੱਡ ਭਰਦਾ ਹੈ ਤੇ ਜਿਸ ਦਿਨ ਦਿਹਾੜੀ ਨਹੀਂ ਲੱਗਦੀ ਤਾਂ ਇਹ ਪਰਿਵਾਰ ਬਿਨਾਂ ਕੁਝ ਖਾਧੇ ਪੀਤੇ ਹੀ ਸੌਂ ਜਾਂਦਾ ਹੈ ਇਸ ਖ਼ਬਰ ਦੀ ਕਹਾਣੀ ਸੁਣਨ ਤੋਂ ਬਾਅਦ ਹਰ ਇੱਕ ਵਿਅਕਤੀ ਦੇ ਅੱਖਾਂ ਦੇ ਵਿੱਚ ਹਿੰਦੂ ਹਨ ਅਤੇ ਹਰੇਕ ਵਿਅਕਤੀ ਦਾ ਕਹਿਣਾ ਹੈ ਕਿ ਜੋ ਵੀ ਸੰਸਥਾਵਾਂ ਪਰ ਪੰਜਾਬ ਦੇ ਵਿੱਚ ਚੱਲ ਰਹੀਆਂ ਹਨ ਉਨ੍ਹਾਂ ਦੇ ਵੱਲੋਂ ਇਸ ਪਰਿਵਾਰ ਦੀ ਮਦਦ ਕੀਤੀ ਜਾਣੀ ਚਾਹੀਦੀ ਹੈ ਇਸ ਪਰਿਵਾਰ ਦੇ ਮੈਂਬਰਾਂ ਨੇ ਜਦੋਂ ਆਪਣੀ ਹੱਡਬੀਤੀ ਸੁਣਾਈ ਤਾਂ ਸਾਰੇ ਹੀ ਲੋਕਾਂ ਦੇ ਰੌਂਗਟੇ ਖਡ਼੍ਹੇ ਹੋ ਗਿਆ ਤੇ ਇਸ ਪਰਿਵਾਰ ਦਾ ਦੁੱਖ ਸੁਣ ਕੇ ਹਰੇਕ ਵਿਅਕਤੀ ਨੂੰ ਆਪਣਾ ਦੁੱਖ ਇਨ੍ਹਾਂ ਦੇ ਸਾਹਮਣੇ ਛੋਟਾ ਲੱਗਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਕਿਹਾ ਜਾ ਰਿਹਾ ਹੈ ਕਿ ਹਰ ਇਕ ਵਿਅਕਤੀ ਨੂੰ ਜੋ ਇਨ੍ਹਾਂ ਦੇ ਨੇੜੇ ਰਹਿੰਦਾ ਹੈ ਅਤੇ ਜੋ ਸੰਸਥਾਵਾਂ ਚਲਾਉਂਦੇ ਹਨ ਉਨ੍ਹਾਂ ਨੂੰ ਅਜਿਹੇ ਪਰਿਵਾਰਾਂ ਦੀ ਮਦਦ ਕਰਨੀ ਚਾਹੀਦੀ ਹੈ ਜਿਨ੍ਹਾਂ ਨੂੰ ਕਿ ਸੱਚਮੁੱਚ ਹੀ ਮਦਦ ਦੀ ਲੋੜ ਹੈ ਅਤੇ ਅਜਿਹੇ ਲੋਕ ਹਰ ਇੱਕ ਵਿਅਕਤੀ ਨੂੰ ਦੁਆਵਾਂ ਦਿੰਦੇ ਹਨ ਅਤੇ ਅਜਿਹੇ ਵਿਅਕਤੀ ਦੀਆਂ ਦੁਆਵਾਂ ਰੱਬ ਸੁਣਦਾ ਵੀ ਹੈ ਇਸ ਲਈ ਹਰ ਇੱਕ ਵਿਅਕਤੀ ਜੋ ਇਨ੍ਹਾਂ ਪਰਿਵਾਰਾਂ ਦੇ ਨੇੜੇ ਰਹਿੰਦਾ ਹੈ ਉਸ

ਦੀ ਮਦਦ ਜ਼ਰੂਰ ਕਰਨੀ ਚਾਹੀਦੀ ਹੈ ਇਸ ਦੇ ਨਾਲ ਹੀ ਪਰਿਵਾਰ ਦਾ ਕਹਿਣਾ ਹੈ ਕਿ ਬਹੁਤ ਸਾਰੇ ਲੋਕ ਚੋਣਾਂ ਦੇ ਨੇੜੇ ਇਨ੍ਹਾਂ ਦੇ ਪਰਿਵਾਰ ਦੇ ਕੋਲ ਆਉਂਦੇ ਹਨ ਅਤੇ ਇਨ੍ਹਾਂ ਨਾਲ ਵੱਡੇ ਵੱਡੇ ਵਾਅਦੇ ਕਰਦੇ ਹਨ ਅਤੇ ਜਦੋਂ ਚੋਣਾਂ ਹੋ ਜਾਂਦੀਆਂ ਹਨ ਪਰ ਕਿਸੇ ਵੱਲੋਂ ਇਨ੍ਹਾਂ ਦੀ ਸਾਰ ਨਹੀਂ ਲਈ ਜਾਂਦੀ ਇਸ ਲਈ ਇਨ੍ਹਾਂ ਨੇ ਸਰਕਾਰ ਨੂੰ ਵੀ ਬਹੁਤ ਹਰਿਆ ਲਾਹਨਤਾਂ ਪਾਈਆਂ ਹਨ ਜਿਨ੍ਹਾਂ ਦੇ ਵੱਲੋਂ ਆਪਣਾ ਮਤਲਬ ਕੱਢਣ ਦੇ ਲਈ ਇਨ੍ਹਾਂ ਨਾਲ ਬਹੁਤ ਵੱਡੇ ਵੱਡੇ ਵਾਅਦੇ ਕੀਤੇ ਜਾਂਦੇ ਹਨ ਪਰ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਜਾਂਦਾ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.