ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਉਪਰ ਸਿੱਖਾਂ ਦੇ ਲਈ ਨਰਿੰਦਰ ਮੋਦੀ ਨੇ ਕੀਤਾ ਇਹ ਵੱਡਾ ਐਲਾਨ

Uncategorized

ਜਿਵੇਂ ਜਿਵੇਂ ਪੰਜਾਬ ਆਉਂਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਨੂੰ ਪੰਜਾਬ ਦੀ ਸਿਆਸਤ ਗਰਮਾਉਂਦੀ ਜਾਰੀ ਅਤੇ ਸਾਰੀਆਂ ਹੀ ਪਾਰਟੀਆਂ ਦੇ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਤਾਂ ਜੋ ਉਹ ਆਉਣ ਵਾਲੇ ਸਮੇਂ ਵਿੱਚ ਲੋਕਾਂ ਨੂੰ ਆਪਣੇ ਪੱਖ ਵਿੱਚ ਕਰ ਸਕਣ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਪ੍ਰਾਪਤ ਕਰ ਸਕਣ ਇਸੇ ਨੂੰ ਲੈ ਕੇ ਹੁਣ ਨਰਿੰਦਰ ਮੋਦੀ ਜੋ ਕਿ ਭਾਜਪਾ ਦੇ ਨਾਲ ਸੰਬੰਧ ਰੱਖਦੇ ਹਨ ਉਨ੍ਹਾਂ ਦੇ ਬੁੱਲੇ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਹੈ ਜੋ ਕਿ ਦੇਸ਼ ਦੇ ਪ੍ਰਧਾਨਮੰਤਰੀ ਹਨ ਉਹਨਾਂ ਦਾ ਕਹਿਣਾ ਹੈ ਕਿ ਹੁਣ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੁੱਤਰਾਂ ਦੇ ਸ਼ਹਾਦਤ ਦਿਵਸ ਨੂੰ ਹੁਣ ਵੀਰ ਬਾਲ ਦਿਵਸ ਦੇ ਤੌਰ ਤੇ ਮਨਾਇਆ ਜਾਇਆ ਕਰੇਗਾ ਉਨ੍ਹਾਂ ਦਾ ਕਹਿਣਾ ਹੈ ਕਿ ਇਹ ਹੁਣ ਪੱਕੇ ਤੌਰ ਤੇ ਸਾਰੇ ਹੀ ਦੇਸ਼ ਦੇ ਵੱਲੋਂ ਇਸ ਦਿਨ ਨੂੰ

ਮਨਾਇਆ ਜਾਇਆ ਕਰੇਗਾ ਅਤੇ ਇਸ ਦਿਨ ਦੀ ਛੁੱਟੀ ਹੋਇਆ ਕਰੇਗੀ ਇਹ ਐਲਾਨ ਉਨ੍ਹਾਂ ਦੇ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਉੱਪਰ ਇਹ ਅੈਲਾਨ ਕੀਤਾ ਹੈ ਇਸ ਐਲਾਨ ਤੋਂ ਬਾਅਦ ਸਿੱਖ ਸੰਗਤਾਂ ਵਿਚ ਭਾਰੀ ਖੁਸ਼ੀ ਦੀ ਗੁਜ਼ਾਰੀ ਹੈ ਦੋਨਾਂ ਦੇ ਵੱਲੋਂ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਜਾ ਰਿਹਾ ਹੈ ਕਿ ਉਨ੍ਹਾਂ ਨੇ ਕੀਤਾ ਵੱਡਾ ਐਲਾਨ ਕਰ ਦਿੱਤਾ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਉਪਚਾਰ ਇਤਜ਼ਾਰ ਨੂੰ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਹਰ ਰਾਜਨੀਤਕ ਸਟੰਟ ਹਨ ਪਰ ਉੱਥੇ ਸਿੱਖ ਸੰਗਤਾਂ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਲਈ ਇਹ ਬਹੁਤ ਵੱਡਾ ਹੈ ਇਸ ਦੇ ਬਾਰੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.