ਪ੍ਰੇਮ ਸੰਬੰਧਾਂ ਦੇ ਚੱਕਰ ਵਿੱਚ ਫਸ ਕੇ ਨੌਜਵਾਨ ਨੇ ਕਰ ਦਿੱਤਾ ਇਹ ਵੱਡਾ ਕਾਰਨਾਮਾ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਨਾਲ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਤੇ ਕਦੇ ਕਿਸੇ ਨੂੰ ਯਕੀਨ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਅਲੀਪੁਰ ਪਿੰਡ ਦੇ ਵਿੱਚ ਇੱਕ ਨੌਜਵਾਨ ਨੇ ਖੁਦਕੁਸ਼ੀ ਕਰ ਲਈ ਹੈ ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਦੇ ਕਿਸੇ ਕਿਰਨਪ੍ਰੀਤ ਨਾਮ ਦੀ ਕੁੜੀ ਦੇ ਨਾਲ ਪ੍ਰੇਮ ਸੰਬੰਧ ਸਨ ਜਿਸ ਦੇ ਨਾਲ ਕੇਸ ਦਾ ਕੋਈ ਝਗੜਾ ਚਲ ਰਿਹਾ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਨੌਜਵਾਨ ਨੇ ਇਸ ਝਗਡ਼ੇ ਤੋਂ ਬਾਅਦ ਰਾਤ ਨੂੰ ਬਿਨਾਂ ਘਰੋਂ ਕਿਸੇ ਨੂੰ ਦੱਸੇ ਹੋਏ ਰਸਤੇ ਵਿੱਚ ਜਾ ਕੇ ਖੁਦਕੁਸ਼ੀ ਕਰ ਲਈ ਹੈ ਪਰ ਇਸ ਲੜਕੀ ਦੇ ਪਰਿਵਾਰਕ ਮੈਬਰਾਂ

ਦਾ ਦੇਸ਼ ਦੇ ਪਿਤਾ ਦਾ ਕਹਿਣਾ ਹੈ ਕਿ ਇਨ੍ਹਾਂ ਦੇ ਬੱਚੇ ਵੱਲੋਂ ਖ਼ੁਦਕੁਸ਼ੀ ਨਹੀਂ ਕੀਤੀ ਗਈ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਬੱਚੇ ਨੂੰ ਜਾਨੋਂ ਮਾਰਿਆ ਗਿਆ ਹੈ ਜਿਸ ਦੀ ਕਿ ਛਾਣਬੀਣ ਹੋਣੀ ਚਾਹੀਦੀ ਹੈ ਹੁਣ ਇਹ ਮਾਮਲਾ ਪੁਲੀਸ ਕੋਲ ਪਹੁੰਚ ਚੁੱਕਿਆ ਹੈ ਅਤੇ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਹੈ ਅਤੇ ਜੋ ਵੀ ਸਚਾਈ ਨਿਕਲ ਕੇ ਸਾਹਮਣੇ ਆਵੇਗੀ ਉਸ ਦੇ ਆਧਾਰ ਤੇ ਕਾਰਵਾਈ ਕੀਤੀ ਜਾਵੇਗੀ ਹੁਣ ਇਸ ਮਾਮਲੇ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਨੇ ਤਾਂ ਬਹੁਤ ਹੈ ਲੋਕਾਂ ਦੇ ਵੱਲੋਂ ਇਸ ਨੌਜਵਾਨ ਨੂੰ ਵੀ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਇੱਕ ਲੜਕੀ ਦੇ ਲਈ ਇਸ ਨੇ ਆਪਣੀ ਅਤੇ ਆਪਣੇ ਪਰਿਵਾਰਕ ਮੈਂਬਰਾਂ ਦੀ ਜ਼ਿੰਦਗੀ ਖ਼ਰਾਬ ਕਰ ਦਿੱਤੀ ਹੈ ਕਿਉਂਕਿ ਇਸ ਨੇ ਇੱਕ ਲੜਕੀ ਦੇ ਲਈ ਆਪਣੀ ਜ਼ਿੰਦਗੀ ਬਰਬਾਦ ਕਰ ਦਿੱਤੀ ਅਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀ ਰੋਣ ਦੇ ਲਈ ਇੱਥੇ ਛੱਡ ਗਿਆ ਇਸ ਤੋਂ ਬਾਅਦ ਲੋਕਾਂ ਵੱਲੋਂ ਇਸ ਨੌਜਵਾਨ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.