ਛੋਟੇ ਜਿਹੇ ਬੱਚੇ ਦੀ ਪਾਣੀ ਵਾਲੇ ਟੋਏ ਵਿਚ ਡੁੱਬਣ ਦੇ ਕਾਰਨ ਹੋਈ ਮੌ ਤ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਦੇ ਵਿੱਚ ਕਈ ਵਾਰ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਜਿਨ੍ਹਾਂ ਦੇ ਕਾਰਨ ਬਹੁਤ ਸਾਰੇ ਲੋਕਾਂ ਨੂੰ ਆਪਣੀ ਜਾਨ ਗਵਾਉਣੀ ਪੈਂਦੀ ਹੈ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਇੱਕ ਪਿੰਡ ਦੇ ਵਿੱਚ ਇੱਕ ਬੱਚਾ ਜਿਸ ਦਾ ਨਾਮ ਜਰਮਨਦੀਪ ਸਿੰਘ ਦੱਸਿਆ ਜਾ ਰਿਹਾ ਹੈ ਉਸਦੇ ਵਲੋਂ ਪਤੰਗ ਲੁੱਟੇ ਜਾ ਰਹੇ ਸਨ ਅਤੇ ਪਤੰਗ ਲੁੱਟਦਾ ਲੁੱਟਦਾ ਉਹ ਖੇਤਾਂ ਦੇ ਵਿੱਚ ਜਾ ਪਹੁੰਚਿਆ ਜਿੱਥੇ ਕੇ ਇਕ ਖੇਤ ਦੇ ਵਿੱਚ ਇੱਕ ਟੋਆ ਪੁੱਟਿਆ ਹੋਇਆ ਸੀ ਜ਼ਿਆਦਾ ਬਾਰਸ਼ ਦੇ ਕਾਰਨ ਇਹ ਟੋਆ ਪਾਣੀ ਦੇ ਨਾਲ ਭਰਿਆ ਹੋਇਆ ਸੀ ਇਸ ਬੱਚੇ ਨੂੰ ਇੰਜ ਲੱਗਿਆ ਕਿ ਇਹ ਟੋਆ ਜ਼ਿਆਦਾ ਡੂੰਘਾ ਨਹੀਂ ਹੋਵੇਗਾ

ਇਸ ਦੇ ਕਾਰਨ ਹੀ ਬੱਚਾ ਇਸ ਟੋਏ ਵਿੱਚ ਜਾ ਵਡ਼ਿਆ ਛੋਟੀ ਉਮਰ ਹੋਣ ਦੇ ਕਾਰਨ ਇਸ ਬੱਚੇ ਤੋਂ ਇਸ ਟੋਏ ਦੇ ਵਿੱਚੋਂ ਨਹੀਂ ਨਿਕਲ ਗਿਆ ਹੈ ਜਿਸਦੇ ਕਾਰਨ ਉਸਦੀ ਮੌਤ ਹੋ ਗਈ ਜਦੋਂ ਪਿੰਡ ਵਾਸੀਆਂ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਸਾਰੇ ਪਿੰਡ ਦੇ ਵਿੱਚ ਹੜਕੰਪ ਮੱਚ ਗਿਆ ਅਤੇ ਸਾਰੇ ਹੀ ਲੋਕਾਂ ਦੇ ਵੱਲੋਂ ਇਸ ਬੱਚੇ ਨੂੰ ਕੱਟਿਆ ਗਿਆ ਜਿਸ ਤੋਂ ਬਾਅਦ ਇਸ ਬੱਚੇ ਦੇ ਮਾਪਿਆਂ ਦਾ ਰੋ ਰੋ ਬੁਰਾ ਹਾਲ ਹੈ ਅਤੇ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਾਰੇ ਹੀ ਮਾਪਿਆਂ ਨੂੰ ਆਪਣੇ ਬੱਚਿਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂ ਕਿ ਉਨ੍ਹਾਂ ਦੇ ਨਾਲ ਤਾਂ ਰੱਬ ਨੇ ਜੋ ਕਰਨਾ ਸੀ ਹੋ ਚੁੱਕਿਆ ਹੈ ਕਿਉਂਕਿ ਇਸ ਦੇ ਵਿੱਚ ਕਿਸੇ ਦਾ ਕੋਈ ਕਸੂਰ ਵੀ ਨਹੀਂ ਹੈ ਇਹ ਬੱਚਾ ਆਪਣੀ ਨਾਦਾਨੀ ਦੇ ਨਾਲ ਇੱਥੇ ਗਿਆ ਸੀ ਅਤੇ ਇਸ ਦੀ ਮੌਤ ਹੋ

ਗਈ ਇਸ ਮਾਮਲੇ ਵਿਚ ਹੁਣ ਪਿੰਡ ਵਾਸੀਆਂ ਵੱਲੋਂ ਵੇਸ ਬੱਚੇ ਦੀ ਮੌਤ ਦੇ ਉੱਪਰ ਸ਼ੋਗ ਜਤਾਇਆ ਜਾ ਰਿਹਾ ਹੈ ਅਤੇ ਸਾਰੇ ਹੀ ਲੋਕਾਂ ਨੂੰ ਇਹ ਕਿਹਾ ਜਾ ਰਿਹਾ ਹੈ ਕਿ ਆਪਣੇ ਬੱਚਿਆਂ ਦਾ ਜ਼ਿਆਦਾ ਧਿਆਨ ਰੱਖਣ ਕਿਉਂਕਿ ਅਜਿਹੇ ਹਾਦਸੇ ਫਿਰ ਵੀ ਵਾਪਰ ਸਕਦੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਸਾਰੇ ਲੋਕਾਂ ਵੱਲੋਂ ਇਸ ਉਪਾਅ ਬੱਚੇ ਦੇ ਲਈ ਦਰਦ ਜਿਤਾਇਆ ਜਾਵੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.