ਸ਼੍ਰੋਮਣੀ ਅਕਾਲੀ ਦਲ ਸੰਬੰਧਤ ਕਸ਼ਮੀਰ ਸਿੰਘ ਸੰਘਾ ਦੀ ਇੱਕ ਹੋਰ ਆਡੀਓ ਕਾਲ ਰਿਕਾਰਡਿੰਗ ਹੋਈ ਵਾਇਰਲ

Uncategorized

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਂਦੀ ਜਾਰੀ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾ ਰਹੇ ਹਨ ਤਾਂ ਜੋ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਵਿੱਚ ਉਹ ਆਪਣੀ ਜਿੱਤ ਪ੍ਰਾਪਤ ਕਰ ਸਕਣ ਇਸ ਦੇ ਨਾਲ ਹੀ ਸਾਰੀਆਂ ਹੀ ਪਾਰਟੀਆਂ ਵੱਲੋਂ ਇੱਕ ਦੂਜੇ ਦੇ ਨੇਤਾਵਾਂ ਦੇ ਉੱਪਰ ਸਾਡੇ ਬੜੇ ਇਲਜ਼ਾਮ ਲਗਾਏ ਜਾ ਰਹੇ ਹਨ ਇਸੇ ਦੇ ਨਾਲ ਹੀ ਇੱਕ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆਈ ਹੈ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਕਸ਼ਮੀਰ ਸਿੰਘ ਸੰਘਾ ਦੇ ਉੱਪਰ ਵੱਡੇ ਇਲਜ਼ਾਮ ਲੱਗੇ ਹਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਉਨ੍ਹਾਂ ਦੀ ਇਕ ਵੀਡੀਓ ਵਾਇਰਲ ਹੋਇਆ ਜਿਸ ਵਿੱਚ ਉਨ੍ਹਾਂ ਦੇ ਵੱਲੋਂ ਸਰਹੱਦ ਤੇ ਸਾਂਝੀ ਕੀਤੀ ਜਾਂਦੀ ਹੈ ਜੋ ਕਿ

ਗ਼ਲਤ ਤਰੀਕੇ ਨਾਲ ਕੀਤੀ ਜਾਂਦੀ ਹੈ ਜਿਸ ਤੋਂ ਬਾਅਦ ਉਹ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋਏ ਸਨ ਇਸ ਤੋਂ ਬਾਅਦ ਉਨ੍ਹਾਂ ਦੀ ਇਕ ਕਾਲ ਰਿਕਾਡਿੰਗ ਵਾਇਰਲ ਹੋਈ ਸੀ ਜਿਸ ਵਿੱਚ ਉਹ ਇੱਕ ਕੁੜੀ ਦੇ ਨਾਲ ਗੱਲਬਾਤ ਕਰਦੇ ਨਜ਼ਰ ਆਉਂਦੇ ਹਨ ਪਰ ਹੁਣ ਇੱਕ ਹੋਰ ਆਡੀਓ ਵਾਇਰਲ ਹੋ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਕਸ਼ਮੀਰ ਸਿੰਘ ਸੰਘਾ ਦੇ ਵੱਲੋਂ ਕੁੜੀ ਦੇ ਨਾਲ ਗੱਲਬਾਤ ਕੀਤੀ ਜਾਂਦੀ ਹੈ ਜੋ ਕਿ ਇਕ ਕਾਲਜ ਦੀ ਵਿਦਿਆਰਥਣ ਹੈ ਜਿਸ ਵਿੱਚ ਕਸ਼ਮੀਰ ਸਿੰਘ ਸੰਘਾ ਦੇ ਵੱਲੋਂ ਇਸ ਕੁੜੀ ਨੂੰ ਪੁੱਛਿਆ ਜਾਂਦਾ ਹੈ ਕਿ ਕਦੋਂ ਉਹ ਸਕੂਲ ਆਉਣ ਲੱਗੇਗੀ ਇਸ ਦੇ ਨਾਲ ਹੀ ਉਸ ਕੁਡ਼ੀ ਦੇ ਵੱਲੋਂ ਚ ਕਸ਼ਮੀਰ ਸਿੰਘ ਸੰਘਾ ਨੂੰ ਕਿਹਾ ਜਾਂਦਾ ਹੈ ਕਿ ਉਸ ਦੇ ਵੱਲੋਂ ਨਵਾਂ ਮੋੜ ਲੈ ਲਿਆ ਗਿਆ ਹੈ ਇਸ ਤੋਂ ਬਾਅਦ ਕਸ਼ਮੀਰ ਸਿੰਘ ਸੰਘਾ ਇਸ ਕੁੜੀ ਨੂੰ ਵਧਾਈਆਂ ਦਿੰਦਾ ਹੋਇਆ ਨਜ਼ਰ ਆਉਂਦਾ ਹੈ ਅਤੇ ਇਸ ਦੇ ਨਾਲ ਗ਼ਲਤ ਤਰੀਕੇ ਦੇ ਨਾਲ ਗੱਲਬਾਤ ਕਰਦਾ ਹੋਇਆ ਨਜ਼ਰ ਆਉਂਦਾ ਹੈ ਇਸ ਆਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਕਸ਼ਮੀਰ ਸਿੰਘ ਸੰਘਾ ਦੀਆਂ ਮੁਸ਼ਕਲਾਂ ਵਧ ਚੁੱਕੀਆਂ ਹਨ ਅਤੇ ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਦੇ ਉੱਪਰ ਵੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਉੱਪਰ ਵੀ ਲੋਕਾਂ ਵੱਲੋਂ ਸਵਾਲ ਚੁੱਕੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਅਜਿਹੇ ਲੋਕ ਜੋ ਕਿ

ਗਲਤ ਤਰੀਕੇ ਨਾਲ ਲੋਕਾਂ ਦਾ ਸੋਸ਼ਣ ਕਰਦੇ ਹਨ ਉਨ੍ਹਾਂ ਨੂੰ ਹੀ ਅਜਿਹੇ ਕੰਮਾਂ ਵਿੱਚ ਅੱਗੇ ਲਿਆਂਦਾ ਜਾਂਦਾ ਹੈ ਅਤੇ ਲੋਕਾਂ ਦਾ ਇਸ ਮਾਮਲੇ ਬਾਰੇ ਵੱਖ ਵੱਖ ਵਿਚਾਰ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰੇ ਲੋਕ ਜੋ ਕਿ ਇਨ੍ਹਾਂ ਕਮੇਟੀਆਂ ਦੇ ਨਾਲ ਜੁਡ਼ੇ ਹੋਏ ਹਨ ਹਮੇਸ਼ਾਂ ਹੀ ਆਪਣੇ ਅਹੁਦੇ ਦਾ ਗਲਤ ਫਾਇਦਾ ਚੁੱਕੇ ਹਨ ਅਤੇ ਇਨ੍ਹਾਂ ਦੇ ਵੱਲੋਂ ਬਹੁਤ ਸਾਰੇ ਬੱਚਿਆਂ ਨੂੰ ਅਤੇ ਬਹੁਤ ਸਾਰੀਆਂ ਔਰਤਾਂ ਨੂੰ ਆਪਣਾ ਸ਼ਿਕਾਰ ਬਣਾਇਆ ਜਾਂਦਾ ਹੈ ਅਜਿਹੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਲੋਕਾਂ ਦਾ ਇਨ੍ਹਾਂ ਲੋਕਾਂ ਦੇ ਉੱਪਰ ਵਿਸ਼ਵਾਸ ਬਿਲਕੁਲ ਟੁੱਟ ਚੁੱਕਿਆ ਹੈ ਅਤੇ ਲੋਕਾਂ ਵੱਲੋਂ ਇਨ੍ਹਾਂ ਲੋਕਾਂ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਰਹੀਆਂ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਅਜਿਹੇ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਜੋ ਕਿ ਲੋਕਾਂ ਦਾ ਪਰਮਾਤਮਾ ਤੋਂ ਵਿਸ਼ਵਾਸ ਉਠਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.