ਕੈਨੇਡਾ ਦੇ ਵਿਚ ਪੰਜਾਬੀ ਕੁੜੀਆਂ ਦਾ ਇਸ ਤਰੀਕੇ ਨਾਲ ਹੁੰਦਾ ਹੈ ਸਰੀਰਕ ਸੋਸ਼ਣ

Uncategorized

ਪੰਜਾਬ ਦੇ ਵਿੱਚ ਹਰ ਇੱਕ ਨੌਜਵਾਨ ਦਾ ਸੁਪਨਾ ਹੈ ਕਿ ਉਹ ਵਿਦੇਸ਼ਾਂ ਵਿੱਚ ਜਾ ਕੇ ਆਪਣੇ ਸੁਪਨਿਆਂ ਨੂੰ ਪੂਰਾ ਕਰੇ ਅਤੇ ਆਪਣੀ ਸਾਰੀ ਜ਼ਿੰਦਗੀ ਨੂੰ ਉਹ ਵਿਦੇਸ਼ਾਂ ਵਿਚ ਜਾਣਾ ਚਾਹੁੰਦੇ ਹਨ ਇਸ ਲਈ ਉਹ ਵਿਦੇਸ਼ਾਂ ਨੂੰ ਜਾਣ ਦੇ ਲਈ ਹਰੇਕ ਸੰਭਵ ਕੋਸ਼ਿਸ਼ ਕਰਦੇ ਹਨ ਅਤੇ ਜਦੋਂ ਉਹ ਵਿਦੇਸ਼ਾਂ ਵਿੱਚ ਚਲੇ ਜਾਂਦੇ ਹਨ ਤਾਂ ਉਨ੍ਹਾਂ ਨੂੰ ਉਥੋਂ ਦੀ ਅਸਲੀਅਤ ਦੇ ਨਾਲ ਜਦੋਂ ਸਾਹਮਣਾ ਹੁੰਦਾ ਹੈ ਤਾਂ ਉਹ ਟੁੱਟ ਜਾਂਦੇ ਹਨ ਇਸ ਦੇ ਬਾਅਦ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਹਨ ਜੋ ਇਨ੍ਹਾਂ ਦੇ ਟੁੱਟਣ ਦਾ ਇਨ੍ਹਾਂ ਦੀ ਮਜਬੂਰੀ ਦਾ ਫ਼ਾਇਦਾ ਉਠਾਉਂਦੇ ਹਨ ਅਜਿਹੀ ਹੀ ਇੱਕ ਖ਼ਬਰ ਸਾਡੇ ਸਾਹਮਣੇ ਆ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਬਰੈਂਪਟਨ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਰਹਿਣ ਜਿੱਥੇ ਕਿ ਪੰਜਾਬ ਤੋਂ ਜਾਣ ਵਾਲੀਆਂ ਕੁੜੀਆਂ ਦੇ ਨਾਲ ਸਰੀਰਕ ਸੋਸ਼ਣ ਹੋ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਇਹ

ਬੱਚੇ ਜਦੋਂ ਉੱਥੇ ਰਹਿ ਕੇ ਬਹੁਤ ਹੀ ਟੁੱਟ ਜਾਂਦੇ ਹਨ ਅਤੇ ਇਨ੍ਹਾਂ ਦੇ ਇਸ ਹਾਲਾਤਾਂ ਦਾ ਫਾਇਦਾ ਲੋਕਾਂ ਵੱਲੋਂ ਉਠਾਇਆ ਜਾਂਦਾ ਹੈ ਉੱਥੇ ਦੇ ਜੋ ਏਜੰਟ ਹਨ ਜਾਂ ਇਨ੍ਹਾਂ ਦੇ ਜਾਣ ਪਛਾਣ ਵਾਲੇ ਜੋ ਕਿ ਪੁਰਾਣੇ ਰਹਿਣ ਵਾਲੇ ਹਨ ਉਨ੍ਹਾਂ ਦੇ ਵੱਲੋਂ ਇਨ੍ਹਾਂ ਦਾ ਫ਼ਾਇਦਾ ਉਠਾਉਂਦਿਆਂ ਤੇ ਇਨ੍ਹਾਂ ਲੜਕੀਆਂ ਅਨੂੰ ੲਿਨ੍ਹਾਂ ਦੀਅਾਂ ਜ਼ਰੂਰਤਾਂ ਪੂਰੀਆਂ ਕਰਨ ਦੇ ਲਈ ਗ਼ਲਤ ਸਮਾਜ ਦੇ ਵਿੱਚ ਧੱਕ ਦਿੱਤਾ ਜਾਂਦਾ ਹੈ ਤੇ ਨਾ ਨੂੰ ਬਹੁਤ ਸਾਰੀਆਂ ਥਾਂਵਾਂ ਤੋਂ ਚੁੱਕਿਆ ਜਾਂਦਾ ਹੈ ਤੇ ਇਨ੍ਹਾਂ ਦੇ ਨਾਲ ਸਰੀਰਕ ਸੋਸ਼ਣ ਕੀਤਾ ਜਾਂਦਾ ਹੈ ਅਤੇ ਇਨ੍ਹਾਂ ਨੂੰ ਥੋੜ੍ਹੇ ਬਹੁਤ ਪੈਸੇ ਦਿੱਤੇ ਜਾਂਦੇ ਹਨ ਜਿਸ ਦੇ ਨਾਲ ਕੇਹੇ ਆਪਣੀਆਂ ਫੀਸਾਂ ਭਰਦੀਆਂ ਹਨ ਅਤੇ ਆਪਣੀ ਜ਼ਿੰਦਗੀ ਨੂੰ ਜਿਆਉਂਦੀਆਂ ਹਨ ਅਤੇ ਆਪਣੀਆਂ ਜ਼ਰੂਰਤਾਂ ਪੂਰੀਆਂ ਕਰਦੀਆਂ ਹਨ ਇਸ ਖਬਰ ਦੇ

ਸਾਹਮਣੇ ਆਉਣ ਤੋਂ ਬਾਅਦ ਸਾਰੇ ਹੀ ਲੋਕਾਂ ਦੇ ਵਿਚ ਸਨਸਨੀ ਫੈਲ ਗਈ ਅਤੇ ਜਿਨ੍ਹਾਂ ਦੇ ਵੀ ਬੱਚੇ ਬਾਹਰ ਗਏ ਹਨ ਉਨ੍ਹਾਂ ਦੇ ਮਾਂ ਬਾਪ ਦੇ ਦਿਲਾਂ ਦੇ ਵਿੱਚ ਦਹਿਸ਼ਤ ਦਾ ਮਾਹੌਲ ਹੈ ਅਤੇ ਜਿਨ੍ਹਾਂ ਦੀਆਂ ਲੜਕੀਆਂ ਬਾਹਰ ਗਈਆਂ ਹੋਈਆਂ ਹਨ ਉਨ੍ਹਾਂ ਦੇ ਮਾਂ ਬਾਪ ਨੂੰ ਵੀ ਬਹੁਤ ਜ਼ਿਆਦਾ ਫ਼ਿਕਰ ਹੋ ਗਿਆ ਹੈ ਕਿ ਉਨ੍ਹਾਂ ਦੇ ਬੱਚਿਆਂ ਨਾਲ ਵੀ ਕਿਤੇ ਅਜਿਹਾ ਹੀ ਨਾ ਹੁੰਦਾ ਹੋਵੇ ਕਿਉਂਕਿ ਬਹੁਤ ਸਾਰੇ ਅਜਿਹੇ ਬੱਚੇ ਹੁੰਦੇ ਹਨ ਜੋ ਕਿ ਮਜਬੂਰੀ ਵੱਸ ਅਜਿਹੇ ਕੰਮ ਕਰਦੇ ਹਨ ਪਰ ਉਹ ਆਪਣੇ ਘਰਾਂ ਵਿੱਚ ਨਹੀਂ ਦੱਸ ਸਕਦੇ ਕਿਉਂਕਿ ਉਨ੍ਹਾਂ ਨੂੰ ਵੀ ਪਤਾ ਹੁੰਦਾ ਹੈ ਕਿ ਜੇਕਰ ਉਹ ਆਪਣੇ ਘਰਾਂ ਵਿੱਚ ਅਜਿਹੇ ਰਾਤਾਂ ਨੂੰ ਦੱਸਦੇ ਹਨ ਤਾਂ ਉਨ੍ਹਾਂ ਦੇ ਘਰ ਦੇ ਹਾਲਾਤ ਹੋਰ ਵੀ ਖਰਾਬ ਹੋ ਜਾਣਗੇ ਅਤੇ ਉਨ੍ਹਾਂ ਦੇ ਮਾਂ ਬਾਪ ਫ਼ਿਕਰਾਂ ਦੇ ਵਿੱਚ ਮਰ ਜਾਣਗੇ ਇਸ ਲਈ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਵਿਦੇਸ਼ਾਂ ਵਿੱਚ

ਰਹਿ ਰਹੀਆਂ ਬਹੁਤ ਸਾਰੀਆਂ ਕੁੜੀਆਂ ਦੇ ਨਾਲ ਉਨ੍ਹਾਂ ਦੇ ਸਾਥੀਆਂ ਦੇ ਵੱਲੋਂ ਅਤੇ ਹੋਰ ਬਹੁਤ ਸਾਰੇ ਲੋਕ ਜੋ ਕਿ ਉਨ੍ਹਾਂ ਦੀ ਮਜਬੂਰੀ ਦਾ ਫ਼ਾਇਦਾ ਉਠਾਉਂਦੇ ਹਨ ਉਨ੍ਹਾਂ ਵੱਲੋਂ ਸਰੀਰਕ ਸੋਸ਼ਣ ਕੀਤਾ ਜਾਂਦਾ ਹੈ ਇਹ ਖ਼ਬਰ ਮਹਿਲਾ ਐਸੋਸੀਏਸ਼ਨ ਦੀ ਪ੍ਰਧਾਨ ਮਨੀਸ਼ਾ ਗੁਲਾਟੀ ਵੱਲੋਂ ਦਿੱਤੀ ਗਈ ਹੈ ਜਿਨ੍ਹਾਂ ਦੇ ਕੋਲ ਇਹ ਮਾਮਲਾ ਆਇਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਬਹੁਤ ਸਾਰੀਆਂ ਲੜਕੀਆਂ ਬਰੈਂਪਟਨ ਦੇ ਵਿੱਚ ਅਜਿਹੀਆਂ ਹਨ ਜਿਨ੍ਹਾਂ ਨੂੰ ਕਿ ਬੱਸ ਸਟਾਪ ਅਤੇ ਉਨ੍ਹਾਂ ਦੇ ਕੰਮਾਂ ਤੋਂ ਚੁੱਕ ਲਿਆ ਜਾਂਦਾ ਹੈ ਉਨ੍ਹਾਂ ਦੇ ਨਾਲ ਗਲਤ ਹਰਕਤਾਂ ਕੀਤੀਆਂ ਜਾਂਦੀਆਂ ਹਨ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.