ਦੋ ਬੱਸਾਂ ਦੀ ਹੋਈ ਆਪਸ ਚ ਭਿਆਨਕ ਟੱਕਰ ਦੇਖੋ ਕਿੰਨੇ ਲੋਕਾਂ ਦੀ ਹੋਈ ਮੌਤ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੀ ਸੜਕ ਹਾਦਸੇ ਵਾਪਰ ਜਾਂਦੇ ਹਨ ਦੱਸਿਆ ਜਾ ਰਿਹਾ ਹੈ ਕਿ ਸਡ਼ਕ ਹਾਦਸੇ ਹਮੇਸ਼ਾ ਹੀ ਕਿਸ਼ਨਾ ਕਿਸੇ ਅਣਗਹਿਲੀ ਦੇ ਕਾਰਨ ਵਾਪਰਦੇ ਹਨ ਕਿਉਂਕਿ ਬਹੁਤ ਸਾਰੇ ਅਜਿਹੇ ਕਾਰਨ ਹੋ ਜਾਂਦੇ ਹਨ ਕਿ ਲੋਕਾਂ ਦੇ ਵਲੋਂ ਆਪਣੇ ਵਾਹਨਾਂ ਦੀ ਰਫ਼ਤਾਰ ਦੇ ਉੱਪਰ ਕੰਟਰੋਲ ਨਹੀਂ ਰੱਖਿਆ ਜਾਂਦਾ ਜਿਸ ਦੇ ਕਾਰਨ ਜਦੋਂ ਉਨ੍ਹਾਂ ਨੂੰ ਆਪਣੀ ਬਾਹਾਂ ਨੂੰ ਰੋਕਣ ਦੀ ਲੋੜ ਪੈਂਦੀ ਹੈ ਤਾਂ ਉਨ੍ਹਾਂ ਦਾ ਆਪਣਾ ਵਾਹਨ ਕੰਟਰੋਲ ਨਹੀਂ ਹੁੰਦਾ ਜਿਸਦੇ ਕਾਰਨ ਇਹ ਹਾਦਸੇ ਵਾਪਰ ਜਾਂਦੇ ਹਨ ਅਜਿਹਾ ਹੀ ਮਾਮਲਾ ਹੁਣ ਸਾਡੇ ਸਾਹਮਣੇ ਆ ਰਹੇ ਜਿੱਥੇ ਕਿ ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਸਰ ਅਤੇ ਮੋਗਾ ਰੋਡ ਤੇ ਮੱਖੂ ਵਿਖੇ ਦੋ ਬੱਸਾਂ ਹਾਊਸ ਵਿਚ ਸਿੱਧੀ ਟੱਕਰ ਹੋ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਸਿੱਧੀ ਟੱਕਰ ਇੰਨੀ

ਜ਼ਿਆਦਾ ਕਣਕ ਹੀ ਕੇਸ ਬੱਸਾਂ ਦੇ ਡਰਾੲੀਵਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਚੁੱਕੇ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਦੇ ਵਿਚ ਭਰਤੀ ਕਰਵਾਇਆ ਗਿਆ ਹੈ ਇਸ ਮਾਮਲੇ ਬਾਰੇ ਲੋਕਾਂ ਦਾ ਕਹਿਣਾ ਹੈ ਕਿ ਇਸ ਵਿਚ ਦੋਨੋਂ ਬੱਸ ਡਰਾਈਵਰਾਂ ਦਾ ਵੀ ਕਸੂਰ ਸੀ ਅਤੇ ਜ਼ਿਆਦਾ ਧੁੰਦ ਹੋਣ ਦੇ ਕਾਰਨ ਵੀ ਇਹ ਹਾਦਸਾ ਵਾਪਰਿਆ ਹੈ ਹੁਣ ਲੋਕਾਂ ਵੱਲੋਂ ਇਹ ਅਰਦਾਸ ਕੀਤੀ ਜਾ ਰਹੀ ਹੈ ਕਿ ਇਹ ਡਰਾਈਵਰ ਜਲਦੀ ਠੀਕ ਹੋ ਜਾਣ ਇਸ ਦੇ ਨਾਲ ਹੀ ਲੋਕਾਂ ਦਾ ਕਹਿਣਾ ਹੈ ਕਿ ਰੱਬ ਦਾ ਇਹ ਵੀ ਸ਼ੁਕਰ ਰਿਹਾ ਕਿ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਹੈ ਇਸਦੇ ਨਾਲ ਹੀ ਇਸ ਮਾਮਲੇ ਵਿੱਚ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਹਰੇਕ

ਵਿਅਕਤੀ ਨੂੰ ਆਪਣੇ ਵਾਹਨਾਂ ਨੂੰ ਘੱਟ ਰਫਤਾਰ ਤੇ ਚੱਲਣਾ ਚਾਹੀਦਾ ਹੈ ਤਾਂ ਕਿ ਲੋਕਾਂ ਦਾ ਕਹਿਣਾ ਹੈ ਕਿ ਇਹ ਬੱਸਾਂ ਵਾਲੇ ਜ਼ਿਆਦਾਤਰ ਕਾਹਲੀ ਕਰਦੇ ਹਨ ਅਤੇ ਇਹ ਟੈਮ ਦੇ ਚੱਕਰ ਵਿੱਚ ਅਸਾਂ ਨੂੰ ਬਹੁਤ ਤੇਜ਼ੀ ਨਾਲ ਚਲਾਉਂਦੇ ਹਨ ਜਿਸਦੇ ਕਾਰਨ ਇਹ ਹਾਦਸੇ ਅਕਸਰ ਵਾਪਰਦੇ ਰਹਿੰਦੇ ਹਨ ਪਰ ਫਿਰ ਵੀ ਇਨ੍ਹਾਂ ਵੱਲੋਂ ਆਪਣੀ ਵਾਹਨ ਦੀ ਰਫ਼ਤਾਰ ਤੇ ਕੰਟਰੋਲ ਨਹੀਂ ਕੀਤਾ ਜਾਂਦਾ ਇਸ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇਖਣ ਦਿਉ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.