ਸਕਾਰਪੀਓ ਵਿਚ ਬਰਫੀ ਵੇਚਣ ਆਉਂਦੇ ਇਸ ਨੌਜਵਾਨ ਦੀ ਕਹਾਣੀ ਸੁਣ ਤੁਸੀਂ ਕਦੇ ਨਹੀਂ ਜਾਓਗੇ ਪਰਦੇਸ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਓ ਸਾਹਮਣਿਓਂ ਦਰਿੰਦਿਆਂ ਨੇ ਜਨੋ ਬੇਕਿਰਕ ਹੈਰਾਨ ਹੋ ਜਾਂਦਾ ਹੈ ਬਹੁਗਿਣਤੀ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਉੱਪਰ ਕਦੇ ਕਿਸੇ ਨੂੰ ਯਕੀਨ ਨਹੀਂ ਹੁੰਦਾ ਕਿਉਂਕਿ ਇਹ ਲੋਕ ਹਮੇਸ਼ਾਂ ਹੀ ਦੂਜੇ ਲੋਕਾਂ ਦੇ ਲਈ ਮਿਸਾਲ ਬਣਦੇ ਹਨ ਅਜਿਹੀ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਜਿਸ ਵਿੱਚ ਦੇਖਿਆ ਜਾ ਰਿਹਾ ਕਿ ਇਕ ਨੌਜਵਾਨ ਵੱਲੋਂ ਘਰ ਵਿਚ ਬਰਫ਼ੀ ਬਣਾ ਕੇ ਫਿਰ ਪਟਿਆਲਾ ਸ਼ਹਿਰ ਦੇ ਵਿਚ ਜਾ ਕੇ ਵੇਚੀ ਜਾ ਰਹੀ ਹੈ ਦੱਸਿਆ ਜਾ ਰਿਹਾ ਹੈ ਇਸ ਨੌਜਵਾਨ ਨੇ ਆਈਲਟਸ ਵੀ ਕੀਤੀ ਹੋਈ ਹੈ ਪਰ ਇਸ ਨੇ ਬਾਹਰ ਜਾਣ ਦਾ ਖਿਆਲ ਛੱਡ ਦਿੱਤਾ ਹੈ ਇਸ ਦੇ ਵੱਲੋਂ ਹੋਣਾ ਕਿਹਾ ਜਾ ਰਿਹਾ ਹੈ ਕਿਸੇ ਭੁਲੇਖੇ ਹੀ ਕੰਮ ਕੀਤਾ ਜਾਵੇ ਕਿਉਂਕਿ ਉਸ ਦਾ ਕਹਿਣਾ ਹੈ ਕਿ

ਇਹ ਘਰ ਵਿੱਚ ਪਹਿਲਾਂ ਬਰਫ਼ੀ ਬਣਾਇਆ ਕਰਦੇ ਸਨ ਪਰ ਫ਼ੀਸਾਂ ਇਨ੍ਹਾਂ ਦੇ ਪਿਤਾ ਦੀ ਕੁਝ ਦੋਸਤਾਂ ਨੇ ਇਨ੍ਹਾਂ ਨੂੰ ਆਰਡਰ ਤੇ ਬਰਫੀ ਬਣਾਉਣ ਦੇ ਲਈ ਕਿਹਾ ਤੇ ਜਦੋਂ ਇਨ੍ਹਾਂ ਨੇ ਉਨ੍ਹਾਂ ਨੂੰ ਬਰਫ਼ੀ ਬਣਾ ਕੇ ਦਿੱਤੀ ਤਾਂ ਉਨ੍ਹਾਂ ਨੂੰ ਇਹ ਬਰਫੀ ਬਹੁਤ ਜ਼ਿਆਦਾ ਪਸੰਦ ਆਈ ਜਿਸ ਤੋਂ ਬਾਅਦ ਇਨ੍ਹਾਂ ਨੇ ਸੋਚਿਆ ਕਿ ਇਹ ਬਰਫ਼ੀ ਹੋਰ ਵੀ ਇਹ ਬੇਸ਼ੱਕ ਦੇ ਹਨ ਜਿਸਦੇ ਕਾਰਨ ਇਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਨੇ ਛੇ ਮਹੀਨੇ ਕਿਸਾਨੀ ਅੰਦੋਲਨ ਵਿੱਚ ਵੀ ਲਗਾਏ ਹਨ ਜਿਸ ਤੋਂ ਇਨ੍ਹਾਂ ਨੂੰ ਪ੍ਰੇਰਨਾ ਮਿਲੀ ਹੈ ਕਿ ਇਹ ਕੁਝ ਵੀ ਕੀਤਾ ਜਾ ਸਕਦਾ ਹੈ ਇਸ ਨੌਜਵਾਨ ਦਾ ਨਾਮ ਸ਼ਹਿਰੀ ਦੱਸਿਆ ਜਾ ਰਿਹਾ ਹੈ ਜਿਸਦੇ ਵੱਲੋਂ ਇਹ ਵਰਗ ਵਿੱਚ ਯਾਰੀ ਹੁਣ ਲੋਕਾਂ ਵੱਲੋਂ ਇਸ ਦੀ ਬਰਫ਼ੀ ਨੂੰ ਬਹੁਤ ਪਸੰਦ ਕੀਤਾ ਜਾ ਰਿਹਾ ਹੈ ਤੇ ਹਰ ਰੋਜ਼ ਇਸ ਦੀ ਬਹੁਤ ਜ਼ਿਆਦਾ ਕਮਾਈ ਹੁੰਦੀ ਏਸ ਦਾ ਕਹਿਣਾ ਹੈ ਕਿ ਇਹ ਹੁਣ ਕੈਨੇਡਾ ਕੈਨੇਡਾ ਨਹੀਂ ਜਾਣਾ ਚਾਹੁੰਦਾ ਕਿਉਂਕਿ ਇਸ ਦੀ ਇੱਥੇ ਹੀ ਬਹੁਤ ਜ਼ਿਆਦਾ ਮਨ ਲੱਗ ਚੁੱਕਿਆ ਹੈ ਇਸ ਦਾ ਕਹਿਣਾ ਹੈ ਕਿ ਜੇਕਰ ਵਿਅਕਤੀ ਚਾਹੇ ਤਾਂ ਇੱਥੇ ਹੀ ਸਾਰਾ ਕੁਝ ਕਰ ਸਕਦਾ ਹੈ ਕਿਉਂਕਿ ਸਾਡੇ ਦੇਸ਼ ਦੇ ਨੌਜਵਾਨ ਇੱਥੇ ਕੁਝ ਨਹੀਂ ਕਰਨਾ ਚਾਹੁੰਦੇ ਅਤੇ ਵਿਦੇਸ਼ਾਂ ਵਿੱਚ ਜਾ ਕੇ ਕੰਮ ਕਰਦੇ ਹਨ ਇਸ ਲਈ ਹੀ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਇਹ ਲੱਗਦਾ ਹੈ ਕਿ ਉਹ ਬਹੁਤ ਜ਼ਿਆਦਾ ਕੰਮ ਕਰਦੇ ਹਨ ਅਤੇ ਉਨ੍ਹਾਂ ਦੀ ਜ਼ਿੰਦਗੀ ਬਹੁਤ ਵਧੀਆ ਹੈ ਕਿਉਂਕਿ

ਉਨ੍ਹਾਂ ਨੇ ਇੱਧਰ ਕੰਮ ਨਹੀਂ ਕੀਤਾ ਹੁੰਦਾ ਇਸ ਲਈ ਉਨ੍ਹਾਂ ਨੂੰ ਇਹ ਲੱਗਦਾ ਹੈ ਕਿ ਇੱਧਰ ਕੋਈ ਕੰਮਕਾਰ ਨਹੀਂ ਹੈ ਇਸ ਲਈ ਉਸ ਦਾ ਕਹਿਣਾ ਹੈ ਕਿ ਜੇਕਰ ਹਰ ਕੋਈ ਵਿਅਕਤੀ ਚਾਹੇ ਤਾਂ ਕੋਈ ਵੀ ਕੰਮ ਕਰ ਸਕਦਾ ਹੈ ਤੇ ਆਪਣੀ ਜ਼ਿੰਦਗੀ ਨੂੰ ਸਫਲ ਬਣਾ ਸਕਦਾ ਹੈ ਇਸ ਲਈ ਇਹ ਨੌਜਵਾਨ ਹਰੇਕ ਉਸ ਵਿਅਕਤੀ ਲਈ ਪ੍ਰੇਰਨਾ ਸਰੋਤ ਹੈ ਤੂੰ ਆਪਣੀ ਜ਼ਿੰਦਗੀ ਤੋਂ ਹਾਰ ਚੁੱਕਿਆ ਹੈ ਇਸ ਵੀਡੀਓ ਨੂੰ ਦੇਖਣ ਆਏ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਇਸ ਨੌਜਵਾਨ ਦੀ ਹੌਸਲਾ ਅਫਜਾਈ ਕੀਤੀ ਜਾਰੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.