ਦਾਦੇ ਪੋਤੇ ਦੇ ਇਸ ਹੁਨਰ ਨੂੰ ਵੇਖ ਕੇ ਤੁਸੀਂ ਵੀ ਕਰੋਗੇ ਸਲਾਮ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਬਿਲੀ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਹਨਾਂ ਨੂੰ ਵੇਖ ਹਰ ਕੋਈ ਹੈਰਾਨ ਰਹਿ ਜਾਂਦਾ ਹੈ ਕਿਉਂਕਿ ਬਹੁਤ ਸਾਰੇ ਲੋਕਾਂ ਨੇ ਵਲੋਂ ਆਪਣਾ ਹੁਨਰ ਦਿਖਾਇਆ ਜਾਂਦਾ ਹੈ ਅਜਿਹੀ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਇੱਕ ਬਜ਼ੁਰਗ ਦੇ ਵੱਲੋਂ ਵੰਝਲੀ ਵਜਾਈ ਜਾ ਰਹੀ ਹੈ ਤੇ ਉਸ ਦੇ ਪੋਤੇ ਦੇ ਵੱਲੋਂ ਟੋਕੇ ਵਾਲੀ ਮਸ਼ੀਨ ਦੇ ਨਾਲ ਢੋਲ ਵਜਾਇਆ ਜਾ ਰਿਹਾ ਹੈ ਅਤੇ ਨਾ ਉਨ੍ਹਾਂ ਦੇ ਵੱਲੋਂ ਇੰਨੇ ਵਧੀਆ ਸੰਗੀਤਾ ਉਚਾਰਣ ਕੀਤਾ ਜਾ ਰਿਹਾ ਹੈ ਜਿਸ ਨੂੰ ਵੇਖ ਕੇ ਹਰ ਇੱਕ ਵਿਅਕਤੀ ਦੀ ਰੂਹ ਵਸਦੀ ਹੈ ਤੇ ਹਰੇਕ ਵਿਅਕਤੀ ਦੇ ਵੱਲੋਂ ਇਨ੍ਹਾਂ ਦੀ ਪ੍ਰਸੰਸਾ ਕੀਤੀ ਜਾਰੀ ਹਰੇਕ ਵਿਅਕਤੀ ਦਾ ਕਹਿਣਾ ਹੈ ਕਿ ਪਹਿਲਾਂ ਵਾਲੇ ਬਜ਼ੁਰਗ ਦੇ ਵਿੱਚ ਇੰਨੀ ਜ਼ਿਆਦਾ ਕਲਾ ਹੁੰਦੀ ਸੀ ਕਿ ਉਹ ਇੰਨੀਆਂ

ਸੋਹਣੀਆਂ ਬਦਲੀਆਂ ਵਜਾਉਂਦੇ ਸਨ ਤੇ ਢੋਲ ਵਜਾਉਂਦੇ ਸਨ ਅਤੇ ਉਸ ਸਮੇਂ ਦਾ ਸੱਭਿਆਚਾਰ ਬਹੁਤ ਵਧੀਆ ਹੁੰਦਾ ਸੀ ਅੱਜਕੱਲ੍ਹ ਦੇ ਸੱਭਿਆਚਾਰ ਬਹੁਤ ਖ਼ਰਾਬ ਹੋ ਚੁੱਕੇ ਹਨ ਅਤੇ ਲੋਕਾਂ ਵੱਲੋਂ ਲੱਚਰਤਾ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ ਪਰ ਉਸ ਸਮੇਂ ਬੱਚਾ ਸੱਥਾਂ ਦੇ ਵਿੱਚ ਬਾਬਿਆਂ ਦੇ ਵੱਲੋਂ ਬਦਲੀਆਂ ਵਜਾਈਆਂ ਜਾਂਦੀਆਂ ਸਨ ਅਤੇ ਲੋਕਾਂ ਦਾ ਮਨੋਰੰਜਨ ਕੀਤਾ ਜਾਂਦਾ ਸ਼ੀਸ਼ ਬੀਜਣ ਦੇ ਕੁੱਝ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦੇ ਵਾਲੇ ਇਸ ਬਾਬੇ ਦੀ ਤਾਰੀਫ਼ ਕੀਤੀ ਤਿਆਰੀ ਅਤੇ ਦੇ ਪੋਤੇ ਦੀ ਵੀ ਤਾਰੀਫ਼ ਕੀਤੀ ਆਰੀਆ ਤੁਸੀਂ ਵੇਚ ਬੁਝਣ ਦੇਖਣ ਤੋਂ ਬਾਅਦ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.