ਯੂ ਪੀ ਤੋਂ ਆਏ ਇਸ ਮਜ਼ਦੂਰ ਨੇ ਕੀਤਾ ਅਜਿਹਾ ਕਮਾਲ ,ਕੇ ਸਭ ਦੇ ਲਈ ਬਣ ਗਿਆ ਵੱਡੀ ਮਿਸਾਲ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਵੇਖ ਕੇ ਉਹ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਵਿਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਆ ਰਿਹਾ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਯੂਪੀ ਤੋਂ ਆ ਕੇ ਵਸੇ ਇੱਕ ਪਰਵਾਸੀ ਮਜ਼ਦੂਰ ਦੇ ਵੱਲੋਂ ਇਕ ਅਜਿਹਾ ਕਾਰਨਾਮਾ ਕਰ ਦਿੱਤਾ ਗਿਆ ਹੈ ਜਿਸਦੇ ਬਾਰੇ ਕਦੇ ਕਿਸੇ ਨੇ ਸੋਚਿਆ ਵੀ ਨਹੀਂ ਹੋਵੇਗਾ ਦੱਸਿਆ ਜਾ ਰਿਹਾ ਹੈ ਕੇਸ ਦੇ ਪੰਜ ਬੱਚੇ ਹਨ ਅਤੇ ਇਹ ਆਪਣੇ ਪੰਜੇ ਬੱਚਿਆਂ ਨੂੰ ਪੜ੍ਹਾ ਕੇ ਡਾਕਟਰ ਅਤੇ ਇੰਜਨੀਅਰ ਬਣਾਉਣਾ ਚਾਹੁੰਦਾ ਹੈ ਇਸ ਨੇ ਆਪਣਾ ਨਾਮ ਸੁਰੇਸ਼ ਕੁਮਾਰ ਦੱਸਿਆ ਹੈ ਤੇ ਇਸ ਦਾ ਕਹਿਣਾ ਹੈ ਕਿ ਇਸ ਨੂੰ ਪੰਜਾਬ ਦੇ ਵਿੱਚ ਪੱਪੂ ਮਾਲੀ ਦੇ ਨਾਮ ਨਾਲ

ਜਾਣਿਆ ਜਾਂਦਾ ਹੈ ਇਹ ਪਹਿਲਾਂ ਡੱਬਵਾਲੀ ਵਿਖੇ ਰਿਹਾ ਕਰਦਾ ਸੀ ਅਤੇ ਉਸ ਤੋਂ ਬਾਅਦ ਹੀ ਹੁਣ ਬਰਨਾਲਾ ਵਿਖੇ ਆ ਕੇ ਵਸ ਚੁੱਕਿਆ ਹੈ ਇਸ ਨੇ ਦੱਸਿਆ ਹੈ ਕਿ ਇਹ ਠੇਕੇ ਉੱਪਰ ਜ਼ਮੀਨ ਲੈ ਕੇ ਖੇਤੀ ਕਰਦਾ ਹੈ ਤੇ ਸਬਜ਼ੀ ਵਗੈਰਾ ਬੀਜਦਾ ਹੈ ਤੇ ਸਬਜ਼ੀ ਤੋਂ ਜੋ ਵੀਸ ਨੂੰ ਬਚਦਾ ਹੈ ਉਸ ਦੇ ਨਾਲ ਆਪਣੇ ਬੱਚਿਆਂ ਨੂੰ ਪੜ੍ਹਾਉਂਦਾ ਹੈ ਅੱਜ ਦੇ ਬੱਚੇ ਪੜ੍ਹਾਈ ਲਿਖਾਈ ਵਿੱਚ ਬਹੁਤ ਜ਼ਿਆਦਾ ਹੁਸ਼ਿਆਰ ਹਨ ਅਤੇ ਇਨ੍ਹਾਂ ਦੇ ਵੱਲੋਂ ਬਹੁਤ ਸਾਰੀਆਂ ਇਨਾਮ ਵੀ ਜਿੱਤੇ ਕਹਿਣ ਅਤੇ ਮੈਡਲ ਵੀ ਦਿੱਤੇ ਗਏ ਹਨ ਇਨ੍ਹਾਂ ਦੇ ਬੱਚਿਆਂ ਦਾ ਕਹਿਣਾ ਹੈ ਕਿ ਉਹ ਵੱਡੇ ਹੋ ਕੇ ਆਈਏਐਸ ਅਫਸਰ ਜਾਂ ਫਿਰ ਡਾਕਟਰ ਬਣਨਾ ਚਾਹੁੰਦੇ ਹਨ ਇਸ ਵਿਅਕਤੀ ਦਾ ਵੀ ਇਹੀ ਸੁਪਨਾ ਹੈ ਕਿ ਉਸ ਦੇ ਬੱਚੇ ਵੱਡੇ ਹੋ ਕੇ ਕਿਸੇ ਨਾ ਕਿਸੇ ਮੁਕਾਮ ਤੇ ਜ਼ਰੂਰ ਪਹੁੰਚਣ ਕਿਉਂਕਿ ਉਸ ਦਾ ਕਹਿਣਾ ਹੈ ਕਿ ਇਹ ਆਪਣੇ ਬੱਚਿਆਂ ਦੇ ਲਈ ਬਹੁਤ ਸਾਰੀ ਮਿਹਨਤ ਕਰ ਰਿਹਾ ਹੈ ਇਸ ਦੇ ਲਈ ਇਹ ਆਪਣੇ ਬੱਚਿਆਂ ਨੂੰ ਪੜ੍ਹਾ ਰਿਹਾ ਹੈ ਇਹ ਇਕ ਲੱਕੜ ਦੀ ਬਣਾਈ ਕਾਗਜ਼ ਪਾ ਕੇ ਬਣਾਈ ਕੁੱਲੀ ਵਿੱਚ ਰਹਿ ਰਹੇ ਹਨ ਅਤੇ ਨਵਾਂ ਘਰ ਦੇਖ ਕੇ ਕੋਈ ਵੀ ਇਹ ਨਹੀਂ ਕਹਿ ਸਕਦਾ ਕਿ ਇਨ੍ਹਾਂ ਦੇ ਸੁਪਨੇ ਇੰਨੇ ਵੱਡੇ

ਹੋਣਗੇ ਪਰ ਇਨ੍ਹਾਂ ਦੇ ਵੱਲੋਂ ਇਹ ਸਾਰਾ ਕੁਝ ਕੀਤਾ ਜਾ ਰਿਹਾ ਹੈ ਇਸ ਖ਼ਬਰ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਵਲੋਂ ਇਨਾਂ ਤਾਈਂ ਹੌਂਸਲਾ ਅਫਜਾਈ ਕੀਤੀ ਜਾਰੀ ਤਿੰਨ ਦੀ ਪ੍ਰਸੰਸਾ ਕੀਤੀ ਜਾ ਰਹੀ ਹੈ ਇਸ ਤਰੀਕੇ ਦੇ ਨਾਲ ਹੀ ਨਹੀਂ ਗ਼ਰੀਬੀ ਦੇ ਕਾਰਨ ਬਿਨਾਂ ਦੇ ਹੌਂਸਲੇ ਇੰਨੇ ਵੱਡੇ ਹਨ ਪਰ ਇਨ੍ਹਾਂ ਵੱਲੋਂ ਇੰਨੀਆਂ ਵੱਡੀਆਂ ਸੋਚਾਂ ਰੱਖੀਆਂ ਗਈਆਂ ਹਨ ਅਤੇ ਰੱਬ ਕਰੇ ਕਿ ਇਨ੍ਹਾਂ ਨੂੰ ਇਨ੍ਹਾਂ ਦੀ ਮੰਜ਼ਿਲ ਜ਼ਰੂਰ ਮਿਲੇ ਇਸ ਖ਼ਬਰ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.