ਲਾਕਡਾਊਨ ਦੇ ਕਾਰਨ ਸਕੂਲ ਹੋਏ ਬੰਦ, ਬੱਚੇ ਨੇ ਆਪਣੇ ਪਿਤਾ ਨੂੰ ਕਿਹਾ ਕੁਝ ਅਜਿਹਾ ਕਿ ਦੇਖ ਉੱਡ ਜਾਣਗੇ ਹੋਸ਼

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓਜ਼ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਅਤੇ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਬੱਚਿਆਂ ਦੇ ਵੱਲੋਂ ਜਾਂ ਲੋਕਾਂ ਦੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰੇਕ ਵਿਅਕਤੀ ਦੀ ਰੂਹ ਖੁਸ਼ ਹੋ ਜਾਂਦੀ ਅਜਿਹੀ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕੀ ਇੱਕ ਛੋਟਾ ਜਿਹਾ ਬੱਚਾ ਆਪਣੇ ਪਿਤਾ ਦੇ ਨਾਲ ਗੱਲਬਾਤ ਕਰਦਾ ਨਜ਼ਰ ਆਉਂਦਾ ਹੈ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਰਕਾਰ ਦੇ ਵੱਲੋਂ ਕੋਰੂਨਾ ਦੇ ਕਾਰਨ ਹੋਣਾ ਪੰਜਾਬ ਦੇ ਵਿੱਚ ਫਿਰ ਤੋਂ ਛੁੱਟੀਆਂ ਕਰ ਦਿੱਤੀਆਂ ਹਨ ਅਤੇ ਪੰਦਰਾਂ ਜਨਵਰੀ ਤੱਕ ਬੱਚਿਆਂ ਨੂੰ ਸਕੂਲਾਂ ਵਿੱਚ ਛੁੱਟੀਆਂ ਹੋ ਗਈਆਂ ਹਨ ਜਿਸ ਤੋਂ ਬਾਅਦ ਹੀ ਬੱਚਾ ਘਰ ਦੇ ਵਿੱਚ ਬਹੁਤ ਜ਼ਿਆਦਾ ਖ਼ੁਸ਼ ਨਜ਼ਰ ਆ

ਰਿਹਾ ਹੈ ਅਤੇ ਇਸਦੇ ਵੱਲੋਂ ਆਪਣੇ ਪਿਤਾ ਨੂੰ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨੂੰ ਛੁੱਟੀਆਂ ਹੋ ਚੁੱਕੀਆਂ ਹਨ ਅਤੇ ਹੁਣ ਇਨ੍ਹਾਂ ਨੂੰ ਸਕੂਲ ਨਹੀਂ ਜਾਣਾ ਪਵੇਗਾ ਇਸ ਵੀਡੀਓ ਨੂੰ ਲੋਕਾਂ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ ਅਤੇ ਇਸ ਬੱਚੇ ਦੀ ਬਹੁਤ ਜ਼ਿਆਦਾ ਤਾਰੀਫ਼ ਕੀਤੀ ਜਾਰੀ ਅਤੇ ਇਥੇ ਹੀ ਇਹ ਵੀ ਕਹਿਣਾ ਜਾ ਰਿਹਾ ਹੈ ਕਿ ਸਰਕਾਰ ਵੱਲੋਂ ਇਹ ਬਹੁਤ ਘਟੀਆ ਕੰਮ ਕੀਤਾ ਜਾ ਰਿਹਾ ਹੈ ਕਿਉਂਕਿ ਇਸ ਦੇ ਨਾਲ ਬੱਚਿਆਂ ਦਾ ਭਵਿੱਖ ਖ਼ਰਾਬ ਹੋ ਰਿਹਾ ਹੈ ਪਰ ਇਨ੍ਹਾਂ ਛੋਟੇ ਬੱਚਿਆਂ ਨੂੰ ਇਸ ਬਾਰੇ ਕੁਝ ਨਹੀਂ ਪਤਾ ਇਸ ਖ਼ਬਰ ਨੂੰ ਦੇਖਣ ਲਈ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.