ਇਸ ਘਰ ਦੇ ਵਿਚ ਤਿੱਨ ਇਕੱਠੀਆਂ ਧੀਆਂ ਨੇ ਲਿਆ ਜਨਮ ,ਪਰਿਵਾਰ ਵੱਲੋਂ ਮਨਾਈ ਜਾ ਰਹੀ ਖੁਸ਼ੀਆਂ ਵਿਚ ਲੋਹੜੀ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਸਾਹਮਣੇ ਲਿਆਂਦੇ ਹਨ ਜਿਨ੍ਹਾਂ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਹੈ ਜਿਨ੍ਹਾਂ ਦੇ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਦੇ ਪਰ ਕਦੇ ਕਿਸੇ ਨੂੰ ਯਕੀਨ ਨਹੀਂ ਆਉਂਦਾ ਅੱਜਕੱਲ੍ਹ ਅਜਿਹੇ ਮਾਮਲੇ ਬਹੁਤ ਸਾਰੇ ਸਾਹਮਣੇ ਰਹਿਣ ਜਿੱਥੇ ਕਿ ਧੀਆਂ ਨੂੰ ਬਿਲਕੁਲ ਮੁੰਡਿਆਂ ਨਾਲੋਂ ਘੱਟ ਨਹੀਂ ਸਮਝਿਆ ਅੱਜ ਅਤੇ ਜਿੱਥੇ ਵੀ ਧੀਆਂ ਜਨਮ ਲੈਂਦੀਆਂ ਹਨ ਉੱਥੇ ਧੀਆਂ ਦੀ ਲੋਹੜੀ ਮਨਾਈ ਜਾਂਦੀ ਹੈ ਤੇ ਖ਼ੁਸ਼ੀਆਂ ਮਨਾਈਆਂ ਜਾਂਦੀਆਂ ਹਨ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਮਹਿਲ ਕਲਾਂ ਦੇ ਪਿੰਡ ਮਿੱਠੇਵਾਲ ਵਿਖੇ ਸਾਹਮਣੇ ਆ ਰਿਹਾ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਇੱਕ ਪਰਿਵਾਰ ਦੇ ਘਰ ਵਿੱਚ ਤਿੰਨ ਧੀਆਂ ਨੇ ਇਕੱਠਿਆਂ ਹੀ ਜਨਮ ਲਿਆ ਹੈ ਹੁਣ ਇਸ ਪਰਿਵਾਰ ਦੇ ਬੱਚੇ ਇਨ੍ਹਾਂ ਧੀਆਂ ਨੂੰ ਲੈ ਕੇ ਖੁਸ਼ੀ ਮਨਾਈ ਜਾ

ਰਹੀ ਅਤੇ ਇਸ ਪਰਿਵਾਰ ਦਾ ਕਹਿਣਾ ਹੈ ਕਿ ਇਨ੍ਹਾਂ ਦੇ ਵਲੋਂ ਇਨ੍ਹਾਂ ਧੀਆਂ ਦੀ ਲੋਹੜੀ ਵੀ ਮਨਾਈ ਜਾਵੇਗੀ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਧੀਆਂ ਦੀ ਉਮਰ ਤਿੰਨ ਮਹੀਨੇ ਹੋ ਚੁੱਕੀ ਹੈ ਅਤੇ ਇੱਕ ਖ਼ਾਸ ਗੱਲ ਦੱਸਣਯੋਗ ਇਹ ਹੈ ਕਿ ਇਹ ਬੱਚੀਆਂ ਨੂੰ ਇਕੱਠਿਆਂ ਹੀ ਭੁੱਖ ਲੱਗਦੀ ਹੈ ਤੇ ਇਕੱਠੇ ਹੀ ਰੋਂਦੀਆਂ ਹਨ ਹੁਣ ਇਸ ਪਰਿਵਾਰ ਦਾ ਕਹਿਣਾ ਹੈ ਕਿ ਇਨ੍ਹਾਂ ਨੂੰ ਬਹੁਤ ਖੁਸ਼ੀ ਹੈ ਕਿ ਇਨ੍ਹਾਂ ਦੇ ਘਰ ਵਿੱਚ ਤਿੰਨ ਧੀਆਂ ਨੇ ਜਨਮ ਲਿਆ ਹੈ ਇਨ੍ਹਾਂ ਦਾ ਕਹਿਣਾ ਹੈ ਕਿ ਇਹ ਆਪਣੀਆਂ ਧੀਆਂ ਨੂੰ ਆਪ ਪਾਲਣਗੇ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਨੇ ਇਨ੍ਹਾਂ ਨੂੰ ਬਹੁਤ ਸਾਰੀਆਂ ਆਫਰਾਂ ਵੀ ਦਿੱਤੀਆਂ ਹਨ ਅਤੇ ਕਿਹਾ ਹੈ ਕਿ ਉਹ ਉਨ੍ਹਾਂ ਨੂੰ ਬਹੁਤ ਸਾਰੇ ਪੈਸੇ ਦੇ ਦੇਣਗੇ ਅਤੇ ਉਹ ਇਨ੍ਹਾਂ ਚੋਂ ਕੁਝ ਧੀਆਂ ਉਨ੍ਹਾਂ ਨੂੰ ਦੇ ਦੇਣਾ ਪਰ ਇਸ ਪਰਿਵਾਰ ਦਾ ਕਹਿਣਾ ਹੈ ਕਿ ਇਹ ਤੀਆਂ ਇਨ੍ਹਾਂ ਦੀਆਂ ਹੀ ਹਨ ਅਤੇ ਆਪਣੇ ਦਮ ਤੇ ਹੀ ਇਨ੍ਹਾਂ ਨੂੰ ਪਾਲਣਗੇ ਅਤੇ ਪੜ੍ਹਾਉਣਗੇ

ਲਿਖਵਾਉਣਗੇ ਇਸ ਖਬਰ ਨੂੰ ਸੁਣ ਤੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਇਸ ਪਰਿਵਾਰ ਦਾ ਬਹੁਤ ਸਾਰਾ ਪ੍ਰਸੰਸਾ ਕੀਤੀ ਜਾ ਰਹੀ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਅਜਿਹੇ ਬਹੁਤ ਘੱਟ ਪਰਿਵਾਰ ਹੁੰਦੇ ਹਨ ਜੋ ਕਿ ਧੀਆਂ ਦੇ ਹੋਣ ਤੇ ਖੁਸ਼ੀ ਮਨਾਉਂਦੇ ਹਨ ਇਸ ਪਰਿਵਾਰ ਦੀ ਲੋਕਾਂ ਵੱਲੋਂ ਬਹੁਤ ਸਾਰੇ ਸ਼ਲਾਘਾ ਕੀਤੀ ਜਾਰੀ ਅਤੇ ਕਿਹਾ ਜਾ ਰਿਹਾ ਹੈ ਕਿ ਪ੍ਰਮਾਤਮਾ ਇਸ ਪਰਿਵਾਰ ਨੂੰ ਵੱਧ ਤੋਂ ਵੱਧ ਤਰੱਕੀ ਦੇਵੇ ਅਤੇ ਪਰਿਵਾਰ ਦੀਆਂ ਇਨ੍ਹਾਂ ਧੀਆਂ ਨੂੰ ਲੰਮੀਆਂ ਉਮਰਾਂ ਬਖਸ਼ੇ ਇਸ ਖ਼ਬਰ ਨੂੰ ਸੁਣਨ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਨ.

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.