ਪ੍ਰੋਫ਼ੈਸਰ ਅੌਰਤ ਨੇ ਗ਼ਰੀਬ ਰੇਹੜੀ ਵਾਲੇ ਦੇ ਨਾਲ ਕੀਤੀ ਗੁੰ ਡਾ ਗ ਰ ਦੀ

Uncategorized

ਆਖ਼ਰੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਗ਼ਰੀਬ ਲੋਕਾਂ ਦੇ ਨਾਲ ਧੱਕੇਸ਼ਾਹੀ ਕੀਤੀ ਜਾਂਦੀ ਅਤੇ ਗੁੰਡਾਗਰਦੀ ਕੀਤੀ ਜਾਂਦੀ ਹੈ ਕਿਉਂਕਿ ਗ਼ਰੀਬ ਵਿਅਕਤੀ ਕਦੇ ਵੀ ਕਿਸੇ ਅੱਗੇ ਬੋਲ ਨਹੀਂ ਸਕਦਾ ਅਤੇ ਉਸ ਦੀ ਗ਼ਰੀਬੀ ਦਾ ਅਤੇ ਮਜਬੂਰੀ ਦਾ ਲੋਕਾਂ ਵੱਲੋਂ ਫਾਇਦਾ ਉਠਾਇਆ ਜਾਂਦਾ ਹੈ ਅਜਿਹਾ ਹੀ ਮਾਮਲਾ ਭਾਰ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਔਰਤ ਦੇ ਵੱਲੋਂ ਇਕ ਗਰੀਬ ਵਿਅਕਤੀ ਦੇ ਨਾਲ ਤਿਉਹਾਰ ਕੀਤਾ ਜਾ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਇਕ ਫਲ ਵੇਚਣ ਵਾਲਾ ਵਿਅਕਤੀ ਹੈ ਜਿਸਦੇ ਵੱਲੋਂ ਜਦੋਂ ਆਪਣੀ ਰੇਹੜੀ ਲਿਆਈ ਜਾ ਰਹੀ ਸੀ ਤਾਂ ਇਸੇ ਵੱਲੋਂ ਆਪਣੀ ਰੇਹੜੀ ਇੱਕ ਗੱਡੀ ਦੇ ਨਾਲ ਟਕਰਾ ਗਈ ਜਿਸ ਦੇ ਕਾਰਨ ਦੋ ਸੌ ਗੱਡੀ ਦੀ ਮਾਲਕ ਔਰਤ ਦੇ

ਵੱਲੋਂ ਇਸ ਨੌਜਵਾਨ ਦੇ ਨਾਲ ਬਹੁਤ ਜ਼ਿਆਦਾ ਦੁਰਵਿਹਾਰ ਕੀਤਾ ਗਿਆ ਦੇਸ਼ ਦੇ ਸਾਰੇ ਫਲਾਂ ਨੂੰ ਸਡ਼ਕ ਤੇ ਖਿਲਾਰ ਦਿੱਤਾ ਗਿਆ ਦੱਸਿਆ ਜਾ ਰਿਹਾ ਹੈ ਕਿ ਇਹ ਔਰਤ ਇਕ ਕਾਲਜ ਦੀ ਪ੍ਰੋਫੈਸਰ ਹੈ ਜਿਸਨੇ ਵੱਲੋਂ ਬੱਚਿਆਂ ਨੂੰ ਹਮੇਸ਼ਾਂ ਹੀ ਇਹ ਸਿੱਖਿਆ ਦਿੱਤੀ ਜਾਂਦੀ ਹੈ ਕਿ ਉਹ ਹਰੇਕ ਵਿਅਕਤੀ ਦੇ ਨਾਲ ਚੰਗਾ ਵਿਹਾਰ ਕਰਨ ਪਰ ਜਦੋਂ ਆਪਣੀ ਵਾਰੀ ਆਉਂਦੀ ਹੈ ਤਾਂ ਇਨ੍ਹਾਂ ਪ੍ਰੋਫ਼ੈਸਰਾਂ ਦੇ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਹੁਣ ਇਹ ਮਾਮਲਾ ਲੋਕਾਂ ਦੀਆਂ ਸਾਹਮਣੇ ਆ ਗਿਆ ਹੈ ਦੇਸ਼ ਦੀ ਸੀਸੀਟੀਵੀ ਕੈਮਰੇ ਦੀ ਫੋਟੋ ਸਾਰੇ ਸੋਸ਼ਲ ਮੀਡੀਆ ਤੇ ਵਾਇਰਲ ਹੋ ਗਈ ਹੈ ਇਸ ਔਰਤ ਦੇ ਪਤੀ ਦੇ ਵੱਲੋਂ ਲੋਕਾਂ ਦੇ ਭਾਰਤ ਵੱਲੋਂ ਲੋਕਾਂ ਤੋਂ ਮੁਆਫ਼ੀ ਮੰਗੀ ਜਾ ਰਹੀ ਹੈ

ਅਤੇ ਜੋ ਵੀ ਕੁਝ ਹੋਇਆ ਹੈ ਉਸ ਦੇ ਬਾਰੇ ਕਿਹਾ ਜਾ ਰਿਹਾ ਹੈ ਕੇਸ ਦੀ ਪਤਨੀ ਦੀ ਗਲਤੀ ਸੀ ਜਿਸਦੇ ਵਲੋਂ ਇਕ ਗਰੀਬ ਵਿਅਕਤੀ ਦੇ ਨਾਲ ਅਜਿਹਾ ਵਰਤਾਓ ਕੀਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਇਸ ਔਰਤ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਕਿਹਾ ਜਾ ਰਿਹਾ ਹੈ ਕਿ ਅਜਿਹੇ ਲੋਕ ਆਪਣੇ ਪੈਸੇ ਦੇ ਦਮ ਤੇ ਅਜਿਹੇ ਕਾਰਨਾਮੇ ਕਰਦੇ ਹਨ ਅਤੇ ਅਜਿਹੇ ਲੋਕਾਂ ਨੂੰ ਵੱਧ ਤੋਂ ਵੱਧ ਲਾਹਨਤਾਂ ਪੁਣੇ ਚਾਹੀਦੀਆਂ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.