ਇਸ ਨੌਜਵਾਨ ਦੇ ਗੀਤ ਨੂੰ ਸੁਣ ਕੇ ਤੁਹਾਡੀ ਰੂਹ ਹੋ ਜਾਵੇਗੀ ਖੁਸ਼

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹੇ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਆਪਣਾ ਹੁਨਰ ਦਿਖਾਇਆ ਹੈ ਅਤੇ ਜੇਕਰ ਲੋਕਾਂ ਨੂੰ ਇਨ੍ਹਾਂ ਦਾ ਹੁਨਰ ਪਸੰਦ ਆਉਣਾ ਹੈ ਤਾਂ ਇਹ ਰਾਤੋ ਰਾਤ ਸਟਾਰ ਬਣ ਜਾਂਦੇ ਹਨ ਅਜਿਹੀ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਜਿੱਥੇ ਇੱਕ ਨੌਜਵਾਨ ਦੇ ਵੱਲੋਂ ਖੇਤਾਂ ਦੇ ਵਿਚਕਾਰ ਪਡ਼੍ਹ ਕੇ ਇੱਕ ਗੀਤ ਗੁਣਗੁਣਾਇਆ ਜਾ ਰਿਹਾ ਹੈ ਜਿਸ ਦੇ ਬਾਅਦ ਇਸ ਨੌਜਵਾਨ ਦੀ ਇਹ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ ਕਿਉਂਕਿ ਇਸ ਨੌਜਵਾਨ ਦੇ ਵੱਲੋਂ ਇਸ ਗੀਤ ਨੂੰ ਬਹੁਤ ਵਧੀਆ ਤਰੀਕੇ ਨਾਲ ਗਾਇਆ ਗਿਆ ਹੈ ਤੇ ਸਾਰੇ ਹੀ ਸੁਰਾਂ ਦੀ ਵਰਤੋਂ ਕੀਤੀ ਗਈ ਹੈ ਇਸ ਨੌਜਵਾਨ ਦੇ ਵੱਲੋਂ ਉਸ ਪਰਮਾਤਮਾ ਦੀ ਵਡਿਆਈ ਕੀਤੀ ਗਈ ਹੈ ਕਿ ਕਿਸ ਤਰੀਕੇ ਨਾਲ ਉਸ ਨੇ ਇੱਕ ਇਨਸਾਨ ਨੂੰ ਬਣਾਇਆ ਹੈ ਅਤੇ ਉਸ ਨੇ ਕੋਈ ਵੀ ਕਾਸੇ

ਇਨਸਾਨ ਦੇ ਵਿੱਚ ਨਹੀਂ ਛੱਡੀ ਹੈ ਅਤੇ ਇਸ ਕੁਦਰਤ ਨੂੰ ਬਣਾਇਆ ਹੈ ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਇਸ ਨੌਜਵਾਨ ਨੇ ਬਹੁਤ ਵਧੀਆ ਤਰੀਕੇ ਨਾਲ ਇਸ ਗੀਤ ਨੂੰ ਗਾਇਆ ਹੈ ਅਤੇ ਲੋਕਾਂ ਦੇ ਵੱਲੋਂ ਇਸ ਦਾ ਹੌਂਸਲਾ ਵਧਾਉਣ ਦੇ ਲਈ ਇਸ ਵੀਡੀਓ ਨੂੰ ਵੱਧ ਤੋਂ ਵੱਧ ਸ਼ੇਅਰ ਅਤੇ ਲਾਈਕ ਕੀਤਾ ਜਾ ਰਿਹਾ ਹੈ ਭਾਰਤ ਨਾਲ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਗਾਇਕ ਹੁਣ ਪੰਜਾਬ ਦੇ ਵਿੱਚ ਬਹੁਤ ਘੱਟ ਹਨ ਜਿਨ੍ਹਾਂ ਦੇ ਵੱਲੋਂ ਅਸਲੀ ਗਾਇਕੀ ਕੀਤੀ ਜਾਂਦੀ ਹੈ ਪਰ ਅਜਿਹੇ ਨੌਜਵਾਨ ਬਹੁਤ ਜ਼ਿਆਦਾ ਹਨ ਜਿਨ੍ਹਾਂ ਦੇ ਵੱਲੋਂ ਇਸੇ ਦੇ ਦਮ ਤੇ ਆਪਣੇ ਆਪ ਨੂੰ ਗਾਇਕ ਖਵਾਇਆ ਜਾਂਦਾ ਹੈ ਕਿਉਂਕਿ ਬਹੁਤ ਘੱਟ ਗਾਇਕ ਅਜਿਹੇ ਹਨ ਜੋ ਕਿ ਅਸਲੀ ਗਾਇਕੀ ਕਰਦੇ ਹਨ ਜ਼ਿਆਦਾਤਰ ਗਾਇਕ ਪੈਸੇ ਦੇ ਨਾਲ ਹੀ ਗਾਇਕ ਬਣਦੇ ਹਨ ਇਸ ਵੀਡੀਓ ਦੇ ਸਾਹਮਣੇ ਰੁਤਬਾ ਲੋਕਮਤ ਬਹੁਤ ਸਾਰਾ ਪਿਆਰ ਇਸ ਨੌਜਵਾਨ ਨੂੰ ਦਿੱਤਾ ਜਾ ਰਿਹਾ ਹੈ ਤੇ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਨੇ ਵਲੋਂ ਇਸ ਦੀ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਇਸ ਨੌਜਵਾਨ ਨੂੰ ਅੱਗੇ ਆਉਣਾ ਚਾਹੀਦਾ ਹੈ ਤਾਂ ਜੋ ਪੰਜਾਬੀ ਗਾਇਕੀ ਨੂੰ ਬਚਾਇਆ ਜਾ ਸਕੇ ਇਸ ਦੇ ਨਾਲ ਨਾਲ ਤੁਸੀਂ ਵੇਸ਼ ਵੀਡੀਓ ਦੇਖਣ ਤੋਂ ਬਾਅਦ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.