ਅਫਸਾਨਾ ਖ਼ਾਨ ਦੇ ਮੰਗੇਤਰ ਦੀ ਪਹਿਲੀ ਪਤਨੀ ਆਈ ਕੈਮਰੇ ਦੇ ਸਾਹਮਣੇ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਹਨਾਂ ਨੂੰ ਬੇਕਾਰ ਗਏ ਹੈਰਾਨ ਹੋ ਜਾਂਦਾ ਹੈ ਕਿਉਂਕਿ ਪੰਜਾਬੀ ਇੰਡਸਟਰੀ ਨਾਲ ਜੁੜੀਆਂ ਹੋਈਆਂ ਬਹੁਤ ਸਾਰੀਆਂ ਖ਼ਬਰਾਂ ਸੋਸ਼ਲ ਮੀਡੀਆ ਤੇ ਆਉਂਦੀਆਂ ਰਹਿੰਦੀਆਂ ਹਨ ਇੱਕ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਅਫਸਾਨਾ ਖਾਨ ਜੋ ਕਿ ਪੰਜਾਬ ਦੀ ਇੱਕ ਮਸ਼ਹੂਰ ਸਿੰਗਰ ਹਨ ਉਨ੍ਹਾਂ ਦੇ ਵੱਲੋਂ ਪਿਛਲੇ ਸਮੇਂ ਵਿੱਚ ਹੀ ਆਪਣੇ ਪਸੰਦੀਦਾ ਇਕ ਨੌਜਵਾਨ ਜਿਸ ਦਾ ਨਾਮ ਸਾਜਨ ਦੱਸਿਆ ਜਾ ਰਿਹਾ ਹੈ ਉਸਦੇ ਨਾਲ ਮੰਗਣੀ ਕੀਤੀ ਹੈ ਇਸ ਤੋਂ ਬਾਅਦ ਇਨ੍ਹਾਂ ਦੋਵਾਂ ਦੀਆਂ ਬਹੁਤ ਸਾਰੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੀਆਂ ਸਨ ਅਤੇ ਲੋਕਾਂ ਦੇ ਵਲੋਂ ਇਨਾਂ ਨੂੰ ਬਹੁਤ ਸਾਰੀਆਂ ਵਧਾਈਆਂ ਦਿੱਤੀਆਂ ਜਾ ਰਹੀਆਂ ਸਨ ਪਰ ਹੁਣ ਇੱਕ

ਹੋਰ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਰੁਖਸਾਨਾ ਖਾਣ ਦਾ ਜੋ ਮੰਗੇਤਰ ਹੈ ਉਸ ਦਾ ਪਹਿਲਾਂ ਵੀ ਇੱਕ ਵਿਆਹ ਹੋਇਆ ਵਿਆਹ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉਸ ਦੀ ਇਕ ਪਤਨੀ ਦੇ ਨਾਲ ਉਸ ਦੀ ਇਕ ਬੱਚੀ ਵੀ ਹੈ ਜੋ ਕਿ ਹੁਣ ਕੈਮਰੇ ਦੇ ਸਾਹਮਣੇ ਆ ਰਹੀ ਹੈ ਉਸ ਦਾ ਪਤਨੀ ਦਾ ਕਹਿਣਾ ਹੈ ਕਿ ਇਹ ਬਹੁਤ ਹੀ ਘਟੀਆ ਇਨਸਾਨ ਹੈ ਇਸ ਦੇ ਵੱਲੋਂ ਉਸ ਨੂੰ ਗਰਭਵਤੀ ਦੇ ਸਮੇਂ ਇਕੱਲਿਆਂ ਛੱਡ ਦਿੱਤਾ ਗਿਆ ਸੀ ਅਤੇ ਇਸ ਵਿਅਕਤੀ ਨੇ ਉਸ ਦਾ ਕਦੇ ਸਾਰ ਨਹੀਂ ਲਈ ਅਤੇ ਉਸ ਦੀ ਇੱਕ ਬੱਚੀ ਵੀ ਹੈ ਪਰ ਇਸ ਨੇ ਕਦੇ ਵੀ ਉਸ ਦੀ ਬੱਚੀ ਦੇ ਕੋਲ ਆ ਕੇ ਨਹੀਂ ਦੇਖਿਆ ਅਤੇ ਇਨ੍ਹਾਂ ਦੀ ਕਦੇ ਵੀ ਮਾਲੀ ਮਦਦ ਨਹੀਂ ਕੀਤੀ ਇਸ ਵਿਅਕਤੀ ਨੇ ਹਮੇਸ਼ਾਂ ਹੀ ਮਤਲਬ ਕੱਢਣ ਦੇ ਲਈ ਸਭ ਨਾਲ ਰਿਸ਼ਤੇ ਤੋੜੇ ਹਨ ਇਸ ਖਬਰ

ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬੀ ਇੰਡਸਟਰੀ ਅਤੇ ਸੋਸ਼ਲ ਮੀਡੀਆ ਉੱਪਰ ਹਲਚਲ ਮੱਚ ਗਈ ਹੈ ਤੇ ਲੋਕਾਂ ਵੱਲੋਂ ਸਾਜਨ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਅਤੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਅਜਿਹੇ ਵਿਅਕਤੀਆਂ ਨੂੰ ਹਮੇਸ਼ਾਂ ਹੀ ਸਜ਼ਾ ਮਿਲਣੀ ਚਾਹੀਦੀ ਹੈ ਜੋ ਕਿ ਬਹੁਤ ਸਾਰੀਆਂ ਔਰਤਾਂ ਦੀ ਜ਼ਿੰਦਗੀ ਖ਼ਰਾਬ ਕਰਦੀਆਂ ਨੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਅਫਸਾਨਾ ਖ਼ਾਨ ਦੇ ਬਾਰੇ ਵੀ ਬਹੁਤ ਸਾਰੇ ਗੱਲਾਂ ਕੀਤੀਆਂ ਜਾ ਰਹੀਆਂ ਹਨ ਅਤੇ ਸਾਜਨ ਨੂੰ ਬਹੁਤ ਹਰੀਆ ਲਾਹਨਤਾਂ ਪਾਈਆਂ ਜਾ ਰਹੀਆਂ ਹਨ ਅਤੇ ਇਸ ਔਰਤ ਨੂੰ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.