ਦਿਲ ਰੋਜ਼ ਮਾਮਲੇ ਦੇ ਵਿੱਚ ਆਇਆ ਇਹ ਨਵਾਂ ਮੋੜ

Uncategorized

ਪਿਛਲੇ ਕੁਝ ਸਮੇਂ ਤੋਂ ਸੋਸ਼ਲ ਮੀਡੀਆ ਤੇ ਇੱਕ ਮੁੱਦਾ ਬਹੁਤ ਜ਼ਿਆਦਾ ਗਰਮਾਇਆ ਹੋਇਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਸ਼ਿਵਪੁਰੀ ਇਲਾਕਾ ਜੋ ਕਿ ਲੁਧਿਆਣਾ ਦੇ ਵਿੱਚ ਪਾਇਆ ਜਾਂਦਾ ਹੈ ਦੇ ਵਿੱਚ ਇੱਕ ਛੋਟੀ ਜਿਹੀ ਬੱਚੀ ਦਿਲ ਰੋਜ਼ ਨੂੰ ਉਸ ਦੀ ਹੀ ਗਵਾਂਢਣ ਦੇ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਸੀ ਦੱਸਿਆ ਜਾ ਰਿਹਾ ਹੈ ਕਿ ਇਹ ਸਾਰਾ ਕੁਝ ਘਰੇਲੂ ਕਲੇਸ਼ ਦੇ ਕਾਰਨ ਹੋਇਆ ਸੀ ਦੱਸਿਆ ਜਾ ਰਿਹਾ ਹੈ ਕੇਸ ਦੀ ਗੁਆਂਢਣ ਨੀਲਮ ਦੇ ਵੱਲੋਂ ਇਸ ਛੋਟੀ ਜਿਹੀ ਬੱਚੀ ਨੂੰ ਘਰੋਂ ਚੁੱਕ ਕੇ ਉਸ ਨੂੰ ਟੋਏ ਵਿੱਚ ਦੱਬ ਕੇ ਉਸ ਨੂੰ ਜਾਨੋਂ ਮਾਰ ਦਿੱਤਾ ਗਿਆ ਸੀ ਦੱਸਿਆ ਜਾ ਰਿਹਾ ਹੈ ਕਿ ਇਸ ਔਰਤ ਨੂੰ ਹੁਣ ਪੁਲੀਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਇਸ ਨੇ ਆਪਣਾ ਗੁਨਾਹ ਕਬੂਲ ਵੀ ਕਰ ਲਿਆ ਹੈ ਇਸ ਤੋਂ ਬਾਅਦ ਲੋਕਾਂ ਵੱਲੋਂ ਬਹੁਤ ਸਾਰੇ ਵਿਚਾਰ ਇਸ ਮਾਮਲੇ ਵਿੱਚ ਦਿੱਤੇ

ਜਾ ਰਹੇ ਹਨ ਲੋਕਾਂ ਦਾ ਕਹਿਣਾ ਹੈ ਕਿ ਇਸ ਔਰਤ ਨੂੰ ਜਲਦੀ ਤੋਂ ਜਲਦੀ ਮੌਤ ਦੀ ਸਜ਼ਾ ਮਿਲਣੀ ਚਾਹੀਦੀ ਇਸ ਦੇ ਨਾਲ ਨਾਲ ਦਿਲ ਰੋਜ਼ ਦੇ ਪਰਿਵਾਰ ਦਾ ਵੀ ਇਹੀ ਕਹਿਣਾ ਹੈ ਕਿ ਉਨ੍ਹਾਂ ਕੋਲੋਂ ਮੰਗ ਕੀਤੀ ਜਾ ਰਹੀ ਹੈ ਇਸ ਔਰਤ ਨੂੰ ਜਲਦੀ ਤੋਂ ਜਲਦੀ ਮੌਤ ਦੀ ਸ਼ੇਰਾਂ ਦੇ ਦਿੱਤੀ ਜਾਵੇ ਕਿਉਂਕਿ ਉਨ੍ਹਾਂ ਦੇ ਵੱਲੋਂ ਇਸ ਨੂੰ ਜਿਊਂਦੇ ਨਹੀਂ ਦੇਖਿਆ ਜਾ ਰਿਹਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਹੁਣ ਦਿਲਰਾਜ ਦੇ ਨਾਮ ਤੇ ਇੱਕ ਲੋਹੜੀ ਪ੍ਰੋਗਰਾਮ ਰੱਖਿਆ ਗਿਆ ਸੀ ਜਿੱਥੇ ਕਿ ਦਿਲਰਾਜ ਨੂੰ ਯਾਦ ਕਰਦਿਆਂ ਲੋਕਾਂ ਨੇ ਹਰ ਤਰ੍ਹਾਂ ਦੀਆਂ ਗੱਲਾਂ ਵਾਲਾ ਕੀਤੀਆਂ ਅਤੇ ਦਿਲਰਾਜ ਨੂੰ ਯਾਦ ਕੀਤਾ ਅਤੇ ਉਸ ਔਰਤ ਦੇ ਲਈ ਸਜ਼ਾ ਦੀ ਮੰਗ ਕੀਤੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.