ਭਾਰਤ ਦੀ ਇਹ ਕੰਪਨੀ ਦੇ ਰਹੀ ਹੈ ਪਚਵੰਜਾ ਹਜਾਰ ਨੌਜਵਾਨਾਂ ਨੂੰ ਨਵੀਂਆਂ ਨੌਕਰੀਆਂ

Uncategorized

ਤੀਜੀ ਤਿਮਾਹੀ ਲਈ ਪੰਜ ਹਜਾਰ ਅੱਠ ਸੌ ਨੌੰ ਕਰੋੜ ਰੁਪਏ ਦੇ ਮੁਨਾਫੇ ਦਾ ਅੈਲਾਨ ਕਰਨ ਤੋਂ ਬਾਅਦ ਭਾਰਤ ਦੀ ਦੂਜੀ ਸਭ ਤੋਂ ਵੱਡੀ ਆਈਟੀ ਕੰਪਨੀ ਇਨਫੋਸਿਸ ਨੇ ਬੁੱਧਵਾਰ ਨੂੰ ਕਿਹਾ ਹੈ ਕਿ ਉਹ ਆਪਣੇ ਗਲੋਬਲ ਗਰੈਜੂਏਟ ਭਰਤੀ ਪ੍ਰੋਗਰਾਮ ਦੇ ਹਿੱਸੇ ਵਜੋਂ ਵਿੱਤੀ ਸਾਲ ਦੋ ਹਜਾਰ ਬਾਈ ਲਈ ਪਚਵੰਜਾ ਹਜ਼ਾਰ ਫਰੈਸ਼ਰਾਂ ਨੂੰ ਨਿਯੁਕਤ ਕਰਨ ਦੀ ਯੋਜਨਾ ਬਣਾ ਰਹੀ ਹੈ ਵੱਖ ਵੱਖ ਨਿਊਜ਼ ਏਜੰਸੀਆਂ ਨੂੰ ਵੇਰਵੇ ਦਿੰਦੇ ਹੋਏ ਮੁੱਖ ਵਿੱਤੀ ਅਧਿਕਾਰੀ ਨਿਲੰਜਨ ਰਾਏ ਨੇ ਕਿਹਾ ਹੈ ਕਿ ਆਈਟੀ ਫਰਮ ਪ੍ਰਤਿਭਾ ਪ੍ਰਾਪਤੀ ਅਤੇ ਵਿਕਾਸ ਵਿੱਚ ਨਿਵੇਸ਼ ਨੂੰ ਤਰਜੀਹ ਦਿੰਦੀ ਹੈ ਅਤੇ ਵਿਕਾਸ ਦੀਆਂ ਇੱਛਾਵਾਂ ਨੂੰ ਸਮਰਥਨ ਦੇਣ ਲਈ ਵਿੱਤੀ ਸਾਲ ਦੋ ਹਜਾਰ ਬਾਈ ਲਈ ਗਲੋਬਲ ਗਰੈਜੂਏਟ ਹਾਇਰਿੰਗ ਪ੍ਰੋਗ੍ਰਾਮ ਨੂੰ ਪਚਵੰਜਾ ਹਜ਼ਾਰ ਤੋਂ ਵੱਧ ਕਰ ਦਿੱਤਾ ਹੈ ਸੋ ਇਹ ਇਕ ਬਹੁਤ ਹੀ ਵਧੀਆ ਖ਼ਬਰ ਸਾਹਮਣੇ ਆ ਰਹੀ ਹੈ

ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਕਾਰਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਨੌਜਵਾਨਾਂ ਦੇ ਲਈ ਬਹੁਤ ਵਧੀਆ ਮੌਕਾ ਹੈ ਕਿਉਂਕਿ ਇਸ ਕੰਪਨੀ ਦੇ ਵਿਚ ਤਨਖਾਹ ਵੀ ਬਹੁਤ ਵਧੀਆ ਮਿਲਦੀ ਹੈ ਇਸ ਲਈ ਭਾਰਤ ਦੇ ਵਿਚ ਜੋ ਵੀ ਬੇਰੁਜ਼ਗਾਰ ਨੌਜਵਾਨਾਂ ਨੂੰ ਉਨ੍ਹਾਂ ਨੂੰ ਇਸ ਨੌਕਰੀ ਦੇ ਲਈ ਅਪਲਾਈ ਜ਼ਰੂਰ ਕਰਨਾ ਚਾਹੀਦਾ ਹੈ ਤਾਂ ਜੋ ਉਹ ਆਪਣਾ ਆਪਣਾ ਭਵਿੱਖ ਸੁਨਹਿਰਾ ਬਣਾ ਸਕਣ ਇਸ ਮੌਕੇ ਸਰਕਾਰਾਂ ਦੇ ਵੱਲੋਂ ਅੱਜਕੱਲ੍ਹ ਨੌਜਵਾਨਾਂ ਦੇ ਨਾਲ ਧੋਖਾਧੜੀ ਕੀਤੀ ਜਾ ਰਹੀ ਹੈ ਉਨ੍ਹਾਂ ਦੇ ਵੱਲੋਂ ਐਲਾਨ ਤਾਂ ਬਹੁਤ ਵੱਡੇ ਵੱਡੇ ਕੀਤੇ ਜਾ ਰਹੇ ਹਨ ਪਰ ਕਿਸੇ ਵੀ ਸਰਕਾਰ ਦੇ ਵੱਲੋਂ ਕੋਈ ਨੌਕਰੀ ਨਹੀਂ ਦਿੱਤੀ ਜਾ ਰਹੀ ਅਤੇ ਸਿਰਫ਼ ਨੌਜਵਾਨਾਂ ਨੂੰ ਲਾਰੇ ਲਾਏ ਜਾ ਰਹੇ ਹਨ  ਇਸ ਖ਼ਬਰ ਦੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.