ਇਸ ਲਹਿੰਦੇ ਪੰਜਾਬ ਦੇ ਬਜ਼ੁਰਗ ਨੇ ਗਾਇਆ ਅਜਿਹਾ ਗੀਤ ਕੇ ਸਭ ਦੀ ਰੂਹ ਹੋ ਗਈ ਖ਼ੁਸ਼

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਦੇਖਣ ਨੂੰ ਮਿਲ ਜਾਣ ਜਿਨ੍ਹਾਂ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣਾ ਹੁਨਰ ਦਿਖਾਇਆ ਜਾਂਦਾ ਹੈ ਕਿਉਂਕਿ ਸੋਸ਼ਲ ਮੀਡੀਆ ਹੀ ਇੱਕ ਅਜਿਹਾ ਪਲੇਟਫਾਰਮ ਹੈ ਜਿੱਥੇ ਕਿ ਤੁਸੀਂ ਬਿਨਾਂ ਕਿਸੇ ਖਰਚੇ ਤੋਂ ਆਪਣਾ ਹੁਨਰ ਸਾਰੇ ਲੋਕਾਂ ਦੇ ਸਾਹਮਣੇ ਦਿਖਾ ਸਕਦੇ ਹਨ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਗੀਤ ਗਾਏ ਜਾਂਦੇ ਹਨ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣਾ ਹੋਰ ਹੁਨਰ ਵੀ ਦਿਖਾਇਆ ਹੈ ਅਜਿਹੀ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਲਹਿੰਦੇ ਪੰਜਾਬ ਦੇ ਇੱਕ ਬਜ਼ੁਰਗ ਦੇ ਵੱਲੋਂ ਇੱਕ ਗੀਤ ਗੁਣਗੁਣਾਇਆ ਜਾ ਰਿਹਾ ਹੈ ਜਿਸ ਨੂੰ ਕਿ ਲੋਕਾਂ ਵੱਲੋਂ ਬਹੁਤ ਜ਼ਿਆਦਾ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ ਇਸ ਬਜ਼ੁਰਗ ਦੇ ਵੱਲੋਂ ਮਿਰਜ਼ਾ ਗਾਇਆ ਜਾ ਰਿਹਾ ਹੈ ਜਿਸ ਨੂੰ

ਇਹ ਬਹੁਤ ਹੀ ਬਾਖੂਬੀ ਤਰੀਕੇ ਦੇ ਨਾਲ ਗਾ ਰਿਹਾ ਹੈ ਅਤੇ ਇਸ ਵੀਡੀਓ ਨੂੰ ਦੇਖਣ ਦਾ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਵੱਲੋਂ ਲਹਿੰਦੇ ਪੰਜਾਬ ਦੇਸ਼ ਬਜ਼ੁਰਗ ਦੀ ਤਾਰੀਫ਼ ਕੀਤੀ ਜਾਰੀ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਦੀ ਪ੍ਰਸੰਸਾ ਦੇ ਨਾਲ ਨਾਲ ਇਸ ਨੂੰ ਪਿਆਰ ਭਰੇ ਸ਼ਬਦ ਵੀ ਬੋਲਿਆ ਪਾ ਰਹੇ ਹਨ ਕਿਉਂਕਿ ਸਾਡੇ ਬਹੁਤ ਜ਼ਿਆਦਾ ਲੋਕ ਅਜਿਹੇ ਹਨ ਜਿਨ੍ਹਾਂ ਨੂੰ ਕਿ ਪਾਕਿਸਤਾਨ ਦੇ ਲੋਕਾਂ ਦੇ ਨਾਲ ਬਹੁਤਿਆਂ ਦਾ ਪਿਆਰ ਹੈ ਅਤੇ ਉਹ ਪਾਕਿਸਤਾਨ ਦੀਆਂ ਅਜਿਹੀਆਂ ਵੀਡੀਓ ਦੇਖਣ ਤੋਂ ਬਾਅਦ ਭਾਵੁਕ ਹੋ ਜਾਂਦੇ ਹਨ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.