ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ ਦੀ ਇਹ ਵੀਡੀਓ ਦੇਖ ਕੇ ਤੁਸੀਂ ਆਪਣੇ ਮਾਪਿਆਂ ਨੂੰ ਪਾਓਂਗੇ ਲਾਹਨਤਾਂ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿੰਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਵਿੱਚੋਂ ਬਹੁਤ ਸਾਰੇ ਲੋਕਾਂ ਦੇ ਵੱਲੋਂ ਅਜਿਹਾ ਕੁਝ ਕੀਤਾ ਜਾਂਦਾ ਹੈ ਜਿਸਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਕੈਨੇਡਾ ਦੇ ਪ੍ਰਧਾਨਮੰਤਰੀ ਜਸਟਿਨ ਟਰੂਡੋ ਦੇ ਨਾਲ ਜੁੜਿਆ ਹੈ ਸਾਹਮਣੇ ਆਈ ਹੈ ਦੱਸਿਆ ਜਾ ਰਿਹਾ ਹੈ ਕਿ ਜਸਟਿਨ ਟਰੂਡੋ ਅਜਿਹੇ ਪ੍ਰਧਾਨਮੰਤਰੀ ਹਨ ਜੋ ਹਰ ਰੋਜ਼ ਤੁਹਾਨੂੰ ਕੈਨੇਡਾ ਦੀਆਂ ਗਲੀਆਂ ਦੇ ਵਿੱਚ ਘੁੰਮਦੇ ਹੋਏ ਨਜ਼ਰ ਆਉਣਗੇ ਅਤੇ ਉਨ੍ਹਾਂ ਦੇ ਨਾਲ ਕੋਈ ਵੀ ਸਕਿਓਰਿਟੀ ਨਹੀਂ ਹੁੰਦੀ ਅਤੇ ਹਰ ਇੱਕ ਵਿਅਕਤੀ ਜੋ ਉਨ੍ਹਾਂ ਨੂੰ ਪਿਆਰ ਕਰਦਾ ਹੈ ਉਹ ਉਨ੍ਹਾਂ ਦੇ ਨਾਲ ਉਨ੍ਹਾਂ ਨੂੰ ਰੋਕ ਕੇ ਕਦੋਂ ਵੀ ਫੋਟੋ ਖਿਚਵਾ ਸਕਦਾ ਹੈ ਅਤੇ ਉਨ੍ਹਾਂ ਦੇ ਨਾਲ ਗੱਲਬਾਤ ਕਰ ਸਕਦਾ ਹੈ ਇਸ ਵੀਡੀਓ ਦੇ ਸਾਹਮਣੇ ਆਉਣ

ਤੋਂ ਬਾਅਦ ਲੋਕਾਂ ਵੱਲੋਂ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਇਸ ਦੇ ਨਾਲ ਜੇਕਰ ਸਾਡੇ ਪ੍ਰਧਾਨ ਮੰਤਰੀ ਜਾਂ ਮੰਤਰੀਆਂ ਦੀ ਗੱਲਬਾਤ ਕੀਤੀ ਜਾਵੇ ਤਾਂ ਸਾਡੇ ਮੰਤਰੀਆਂ ਦੇ ਘਰੋਂ ਬਾਹਰ ਨਿਕਲਦੇ ਨਾਲ ਹੀ ਉਨ੍ਹਾਂ ਦੇ ਨਾਲ ਹਜ਼ਾਰ ਬੰਦਾ ਜੁੜਿਆ ਹੁੰਦਾ ਹੈ ਅਤੇ ਬਹੁਤ ਜ਼ਿਆਦਾ ਸਕਿਉਰਿਟੀ ਉਹਨਾਂ ਦੇ ਨਾਲ ਲੱਗੀ ਹੁੰਦੀ ਹੈ ਇਸ ਦੇ ਲੋਕਾਂ ਦਾ ਕਹਿਣਾ ਹੈ ਕਿ ਸਾਡੇ ਦੇਸ਼ ਦੇ ਮੰਤਰੀ ਕੰਮ ਹੀ ਅਜਿਹੇ ਕਰਦੇ ਹਨ ਉਨ੍ਹਾਂ ਨੂੰ ਹਮੇਸ਼ਾਂ ਲੋਕਾਂ ਤੋਂ ਖ਼ਤਰਾ ਬਣਿਆ ਰਹਿੰਦਾ ਹੈ ਕਿਉਂਕਿ ਉਹ ਲੋਕਾਂ ਦੇ ਵਿੱਚ ਕਦੇ ਵਿਚਰਦੇ ਨਹੀਂ ਅਤੇ ਲੋਕਾਂ ਤੋਂ ਆਪਣਾ ਕੰਮ ਲੈ ਕੇ ਕਦੇ ਵਾਪਸ ਨਹੀਂ ਆਉਂਦੇ ਇਸ ਲਈ ਜਦੋਂ ਉਹ ਪਿੰਡਾਂ ਜਾਂ ਸ਼ਹਿਰਾਂ ਦੇ ਬਚਾਉਂਦੇ

ਹਨ ਤਾਂ ਉਨ੍ਹਾਂ ਨੂੰ ਡਰ ਹੁੰਦਾ ਹੈ ਕਿ ਕੋਈ ਵਿਅਕਤੀ ਉਨ੍ਹਾਂ ਨੂੰ ਨੁਕਸਾਨ ਨਾ ਪਹੁੰਚਾ ਦੇਵੇ ਇਸ ਲਈ ਉਨ੍ਹਾਂ ਦੇ ਵੱਲੋਂ ਬਹੁਤ ਸਾਰੇ ਸਕਿਉਰਿਟੀ ਆਪਣੇ ਨਾਲ ਰੱਖੀ ਜਾਂਦੀ ਹੈ ਪਰ ਉਥੇ ਹੀ ਵਿਦੇਸ਼ਾਂ ਦੇ ਮੰਤਰੀ ਹੁੰਦੇ ਹਨ ਜਿਨ੍ਹਾਂ ਦੇ ਵੱਲੋਂ ਕੋਈ ਸਕਿਉਰਿਟੀ ਆਪਣੇ ਨਾਲ ਨਹੀਂ ਰੱਖੀ ਜਾਂਦੀ ਅਤੇ ਉਹ ਖੁੱਲ੍ਹੇਆਮ ਘੁੰਮਦੇ ਹਨ ਅਤੇ ਉਨ੍ਹਾਂ ਨੂੰ ਕਿਸੇ ਤਰ੍ਹਾਂ ਦਾ ਕੋਈ ਖਤਰਾ ਨਹੀਂ ਹੁੰਦਾ ਇਸ ਵੀਡੀਓ ਨੂੰ ਦੇਖਣ ਵਾਲੇ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

 

Leave a Reply

Your email address will not be published.