ਇਹ ਬੱਚਾ ਹਾਲੇ ਨਾ ਤਾਂ ਤੁਰ ਸਕਦਾ ਹੈ ਅਤੇ ਨਾ ਹੀ ਬੋਲ ਸਕਦਾ ਹੈ ਪਰ ਪਤੰਗ ਚੜ੍ਹਾਉਂਦੇ ਦੀ ਵੀਡੀਓ ਹੋ ਰਹੀ ਹੈ ਵਾਇਰਲ

Uncategorized

ਅਕਸਰ ਹੀ ਸੋਸ਼ਲ ਮੀਡੀਆ ਉੱਤੇ ਬਹੁਤ ਸਾਰੀਆਂ ਵੀਡੀਓਜ਼ ਵੇਖਣ ਨੂੰ ਮਿਲਦੀਆਂ ਹਨ ਜਿਨ੍ਹਾਂ ਦੇ ਵਿੱਚ ਕੁਝ ਅਜਿਹੀਆਂ ਤਸਵੀਰਾਂ ਦਿਖਾਈਆਂ ਜਾਂਦੀਆਂ ਹਨ ਜਿਨ੍ਹਾਂ ਨੂੰ ਵੇਖਣ ਤੋਂ ਬਾਅਦ ਲੋਕ ਆਪਣਾ ਮਨੋਰੰਜਨ ਕਰਦੇ ਹਨ ਅਤੇ ਕਾਫ਼ੀ ਜ਼ਿਆਦਾ ਖੁਸ਼ ਵੀ ਹੁੰਦੇ ਹਨ।ਇਸੇ ਤਰ੍ਹਾਂ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਕਾਫ਼ੀ ਜ਼ਿਆਦਾ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਇਸ ਵੀਡੀਓ ਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਦਾਦਾ ਪੋਤਾ ਪਤੰਗ ਉਡਾ ਰਹੇ ਹਨ ਇਸ ਵੀਡੀਓ ਦੇ ਵਿੱਚ ਵੇਖਿਆ ਜਾ ਸਕਦਾ ਹੈ ਕਿ ਪੋਤਾ ਅਜੇ ਤੁਰਨਾ ਵੀ ਨਹੀਂ ਜਾਣਦਾ ਬਲਕਿ ਬੋਲਣਾ ਵੀ ਨਹੀਂ ਜਾਣਦਾ ਬਹੁਤ ਛੋਟੀ ਉਮਰ ਦਾ ਹੈ ਪਰ ਫਿਰ ਵੀ ਪਤੰਗ ਉਡਾ ਰਿਹਾ ਹੈ ਅਤੇ ਕਾਫ਼ੀ ਜ਼ਿਆਦਾ ਖ਼ੁਸ਼ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਉਸ ਨੂੰ ਖ਼ੁਸ਼ ਹੁੰਦਾ ਹੋਇਆ ਦੇਖ ਕੇ ਉਸ ਦੇ ਪਰਿਵਾਰਕ

ਮੈਂਬਰ ਵੀ ਕਾਫੀ ਜ਼ਿਆਦਾ ਖੁਸ਼ ਹੋ ਰਹੇ ਹਨ ਇਸ ਵੀਡੀਓ ਨੂੰ ਜਦੋਂ ਤੋਂ ਸੋਸ਼ਲ ਮੀਡੀਆ ਉੱਤੇ ਸਾਂਝਾ ਕੀਤਾ ਗਿਆ ਹੈ ਉਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਨੇ ਇਸ ਵੀਡੀਓ ਨੂੰ ਵੇਖਿਆ ਹੈ ਅਤੇ ਬਹੁਤ ਸਾਰੇ ਲੋਕ ਇਨ੍ਹਾਂ ਦੀ ਤਾਰੀਫ਼ ਕਰ ਰਹੇ ਹਨ। ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਘੱਟ ਬੱਚੇ ਅਜਿਹੇ ਹੁੰਦੇ ਹਨ ਜੋ ਆਪਣੇ ਦਾਦਾ ਦਾਦੀ ਨੂੰ ਸੁੱਖ ਦਿੰਦੇ ਹਨ ਭਾਵੇਂ ਕਿ ਇਹ ਬੱਚਾ ਛੋਟਾ ਹੈ ਪਰ ਫਿਰ ਵੀ ਇਸ ਦੇ ਮਾਂ ਬਾਪ ਵੱਲੋਂ ਇਸ ਦੇ ਦਾਦੇ ਦੇ ਕੋਲ ਛੱਡਿਆ ਗਿਆ ਹੈ ਜਿਸ ਕਾਰਨ ਲੋਕਾਂ ਦੀ ਵੱਲੋਂ ਚੰਗੇ ਕੁਮੈਂਟ ਵੀ ਕੀਤੇ ਜਾ ਰਹੇ ਹਨ ਕਿਉਂਕਿ ਅੱਜਕੱਲ੍ਹ ਦੇ ਸਮੇਂ ਵਿੱਚ ਲੋਕਾਂ ਦੇ ਰਿਸ਼ਤਿਆਂ ਦੇ ਵਿੱਚ ਪਿਆਰ ਕਾਫੀ ਜ਼ਿਆਦਾ ਕੱਟਦਾ ਹੋਇਆ ਦਿਖਾਈ ਦੇ ਰਿਹਾ ਹੈ ਜਿਸ ਕਾਰਨ ਇਸ ਤਰ੍ਹਾਂ ਦੇ ਨਜ਼ਾਰੇ ਦੇਖਣ ਨੂੰ ਘੱਟ ਹੀ ਮਿਲਦੇ ਹਨ ਅਤੇ ਲੋਕਾਂ ਦੇ ਵਿਚ ਨਫ਼ਰਤ ਪੈਦਾ ਹੁੰਦੀ ਜਾ ਰਹੀ ਹੈ ਜਿਸ ਕਾਰਨ ਰਿਸ਼ਤੇ ਵੀ ਫਿੱਕੇ ਪੈਂਦੇ ਜਾ ਰਹੇ ਹਨ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿੱਥੇ ਖੂਨ ਦੇ ਰਿਸ਼ਤੇ ਵੀ ਇੱਕ ਦੂਸਰੇ ਦੀ ਜਾਨ ਲੈਣ ਲਈ ਉਤਾਰੂ ਹੋ ਜਾਂਦੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.