ਦਿਲ ਰੋਜ਼ ਦੀਆਂ ਇਹ ਵੀਡੀਓ ਦੇਖ ਕੇ ਤੁਹਾਡੀਆਂ ਅੱਖਾਂ ਵਿੱਚ ਆ ਜਾਣਗੇ ਹੰਝੂ

Uncategorized

ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਇਕ ਮੁੱਦਾ ਬਹੁਤ ਜ਼ਿਆਦਾ ਗਰਮਾਇਆ ਹੋਇਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਢਾਈ ਸਾਲਾਂ ਦੀ ਬੱਚੀ ਦਿਲ ਰੋਜ਼ ਰੂਸ ਦੀ ਹੀ ਗੁਆਂਢਣ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਸੀ ਦੱਸਿਆ ਜਾ ਰਿਹਾ ਹੈ ਕਿ ਇਹ ਸਾਰਾ ਮਾਮਲਾ ਘਰੇਲੂ ਰੰਜਿਸ਼ ਦੇ ਕਾਰਨ ਹੋਇਆ ਹੈ ਅਤੇ ਹੁਣ ਪੁਲੀਸ ਵੱਲੋਂ ਇਸ ਔਰਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਿਸਨੇ ਕੇਸ ਬੱਚੀ ਨੂੰ ਜਾਨੋਂ ਮਾਰਿਆ ਸੀ ਅਤੇ ਹੁਣ ਲੋਕਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਇਸ ਔਰਤ ਨੂੰ ਜਲਦ ਤੋਂ ਜਲਦ ਸਖਤ ਸਜ਼ਾ ਮਿਲਣੀ ਚਾਹੀਦੀ ਹੈ ਕਿਉਂਕਿ ਅਜਿਹਾ ਕੰਮ ਕੋਈ ਦੁਬਾਰਾ ਨਾ ਕਰੇ ਇਸ ਔਰਤ ਨੇ ਅਜਿਹਾ ਕੰਮ ਕੀਤਾ ਹੈ ਜਿਸ ਦੇ ਲਈ ਸਾਰੇ ਹੀ ਲੋਕਾਂ ਵੱਲੋਂ ਇਸ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਕਿਉਂਕਿ ਇਸਦੇ ਵੱਲੋਂ ਇੱਕ ਛੋਟੀ ਜਿਹੀ ਬੱਚੀ ਨੂੰ ਨਿਸ਼ਾਨਾ ਬਣਾਇਆ ਗਿਆ ਹੈ

ਲੋਕਾਂ ਦਾ ਕਹਿਣਾ ਹੈ ਕਿ ਜੇਕਰ ਇਸ ਦੀ ਉਸ ਦੇ ਮਾਤਾ ਪਿਤਾ ਨਾਲ ਕੋਈ ਘਰੇਲੂ ਰੰਜਿਸ਼ ਵੀ ਸੀ ਤਾਂ ਉਸ ਨੇ ਉਸ ਦੇ ਮਾਤਾ ਪਿਤਾ ਨਾਲ ਗੱਲਬਾਤ ਕਰਨੀ ਸੀ ਸਾਰੇ ਇਸ ਛੋਟੀ ਜਿਹੀ ਬੱਚੀ ਨੂੰ ਜਾਨੋਂ ਮਾਰ ਕੇ ਉਸ ਨੇ ਕੀ ਖੱਟ ਲਿਆ ਅਤੇ ਉਸ ਬੱਚੀ ਦਾ ਵੀ ਕੀ ਕਸੂਰ ਸੀ ਜਿਸਨੂੰ ਅਜੇ ਦੁਨੀਆਂਦਾਰੀ ਬਾਰੇ ਕੁਝ ਵੀ ਨਹੀਂ ਪਤਾ ਸੀ ਇਸ ਔਰਤ ਨੇ ਉਸ ਬੱਚੀ ਨੂੰ ਬਹੁਤ ਹੀ ਦਰਦਨਾਕ ਤਰੀਕੇ ਨਾਲ ਮੌਤ ਦਿੱਤੀ ਸੀ ਇਸਦੇ ਨਾਲ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਦਿਲ ਰੋਜ਼ ਆਪਣੇ ਭਰਾ ਦੇ ਨਾਲ ਖੇਡਦੀ ਹੋਈ ਨਜ਼ਰ ਆ ਰਹੀ ਹੈ ਤੇ ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਹਰ ਇੱਕ ਵਿਅਕਤੀ ਦੀਆਂ ਅੱਖਾਂ ਵਿੱਚ ਹੰਝੂ ਸਨ ਅਤੇ ਉਸ ਦੇ ਵੱਲੋਂ ਦਿਲਰਾਜ ਨੂੰ ਯਾਦ ਕੀਤਾ ਜਾਂਦਾ ਹੈ ਅਤੇ ਕਿਹਾ ਜਾ ਰਿਹਾ ਹੈ ਤੇ ਉਸ ਔਰਤ ਨੂੰ ਜਲਦੀ ਤੋਂ ਜਲਦੀ ਮੌਤ ਦੀ ਸਜ਼ਾ ਦੇ ਦਿੱਤੀ ਜਾਣੀ ਚਾਹੀਦੀ ਹੈ ਜਿਸ ਨੇ ਛੋਟੀ ਜਿਹੀ ਮਾਸੂਮ ਬੱਚੀ ਦੇ ਨਾਲ ਅਜਿਹਾ ਕੁਝ ਕੀਤਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਜ਼ਿਆਦਾਤਰ ਲੋਕਾਂ ਦੇ ਵੱਲੋਂ ਉਸ ਔਰਤ ਦੇ ਲਈ ਮੌਤ ਦੀ ਮੰਗ ਕੀਤੀ ਜਾ ਰਹੀ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.