ਮਸ਼ਹੂਰ ਗਾਇਕਾ ਖਾਨ ਭੈਣੀ ਵਾਲੇ ਦੇ ਪਰਿਵਾਰਕ ਮੈਂਬਰਾਂ ਦੀ ਪਹਿਲੀ ਇੰਟਰਵਿਊ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਕਲਾਕਾਰਾਂ ਜੋ ਕਿ ਪੰਜਾਬੀ ਸੱਭਿਆਚਾਰ ਨਾਲ ਜੁੜੇ ਹੋਏ ਹਨ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਉਨ੍ਹਾਂ ਦੇ ਪਿੰਡ ਦੇ ਲੋਕਾਂ ਦੀ ਨਾਲ ਗੱਲਬਾਤ ਕੀਤੀ ਜਾਂਦੀ ਹੈ ਅਜਿਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਖਾਨ ਭੈਣੀ ਜੋ ਕਿ ਪੰਜਾਬੀ ਇੰਡਸਟਰੀ ਦੇ ਵਿੱਚ ਇੱਕ ਬਹੁਤ ਵੱਡਾ ਨਾਂ ਬਣ ਚੁੱਕਿਆ ਹੈ ਜਿਸ ਨੌਜਵਾਨ ਦੇ ਦੁਆਰਾ ਬਹੁਤ ਵਧੀਆ ਗੀਤ ਲਿਖੇ ਅਤੇ ਗਾਏ ਗਏ ਹਨ ਜਿਸ ਨੂੰ ਕਿ ਲੋਕਾਂ ਵੱਲੋਂ ਬਹੁਤ ਪਿਆਰ ਦਿੱਤਾ ਜਾ ਰਿਹਾ ਹੈ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਉਸ ਦੇ ਪਿੰਡ ਵਾਲਿਆਂ ਨਾਲ ਗੱਲਬਾਤ ਕੀਤੀ ਗਈ ਹੈ ਦੱਸਿਆ ਜਾ ਰਿਹਾ ਹੈ ਕੇਸ ਦੇ ਪਿੰਡ ਦੇ ਅਤੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ

ਕਿ ਇਹ ਸ਼ੁਰੂ ਤੋਂ ਹੀ ਗਾਉਣ ਦਾ ਸ਼ੌਕੀਨ ਸੀ ਅਤੇ ਸਕੂਲ ਦੇ ਵਿਚ ਵੀ ਇਸ ਵੱਲੋਂ ਬਹੁਤ ਸਾਰੇ ਗਾਣੇ ਗਾਏ ਜਾਂਦੇ ਸਨ ਦੱਸਿਆ ਜਾ ਰਿਹਾ ਹੈ ਇਸ ਨੌਜਵਾਨ ਦੇ ਵੱਲੋਂ ਪਿੰਡ ਦੇ ਹਰੇਕ ਵਿਅਕਤੀ ਨਾਲ ਮਿਲਾਪੜਾ ਸੁਭਾਅ ਰੱਖਿਆ ਜਾ ਰਿਹਾ ਹੈ ਅਤੇ ਉਹ ਜਦੋਂ ਵੀ ਇਹ ਪਿੰਡ ਵਿਚ ਆਉਂਦਾ ਹੈ ਤਾਂ ਸਾਰਿਆਂ ਨੂੰ ਵਧੀਆ ਤਰੀਕੇ ਨਾਲ ਮਿਲਦਾ ਹੈ ਸਾਰੇ ਪਿੰਡ ਦੇ ਵੱਲੋਂ ਇਸ ਨੌਜਵਾਨ ਦੀ ਬਹੁਤ ਤਾਰੀਫ਼ ਕੀਤੀ ਆ ਰਹੀ ਹੈ ਅਤੇ ਲੋਕਾਂ ਨੂੰ ਮਾਣ ਹੈ ਕਿ ਇਸ ਨੌਜਵਾਨ ਨੇ ਉਨ੍ਹਾਂ ਦੇ ਪਿੰਡ ਦਾ ਨਾਮ ਸਾਰੇ ਹੀ ਸੰਸਾਰ ਦੇ ਨਕਸ਼ੇ ਤੇ ਲਿਆ ਦਿੱਤਾ ਹੈ ਸਾਰੇ ਹੀ ਲੋਕ ਇਸ ਨੌਜਵਾਨ ਦੀ ਬਹੁਤ ਤਾਰੀਫ਼ ਕਰ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਇਹ ਪਿੰਡ ਵਿਚ ਬਹੁਤ ਹੀ ਮਿਲਾਪੜੇ ਸੁਭਾਅ ਦਾ ਹੈ ਅਤੇ ਲੋਕਾਂ ਵੱਲੋਂ ਇਸ ਦੀ ਬਹੁਤ ਤਾਰੀਫ ਕੀਤੀ ਜਾ ਰਹੀ ਹੈ ਕਿਉਂਕਿ ਇਸ ਨੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਖਾਨ ਪੈਣੀ ਇੱਕ ਬਹੁਤ ਹੀ ਚੰਗਾ ਬੰਦਾ ਹੈ ਅਤੇ ਉਹ ਹਮੇਸ਼ਾ ਹੀ ਧਰਤੀ ਨਾਲ ਜੁੜਿਆ ਹੋਇਆ ਰਹਿੰਦਾ ਹੈ ਅਤੇ ਕਿਸੇ ਨਾਲ ਕੋਈ ਘਮੰਡ ਵਿੱਚ ਗੱਲਬਾਤ ਨਹੀਂ ਕਰਦਾ ਇਸੇ ਤਰ੍ਹਾਂ ਦੀਆਂ ਹੋਰ ਵੀ ਬਹੁਤ ਸਾਰੇ ਵਿਚਾਰਾਂ ਲੋਕਾਂ ਦੁਆਰਾ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਖਾਨ ਭੈਣੀ ਬਾਰੇ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.