ਮੁੱਖ ਮੰਤਰੀ ਚੰਨੀ ਦੇ ਭਰਾ ਨੇ ਕਰ ਦਿੱਤੀ ਬਗ਼ਾਵਤ

Uncategorized

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਹਨ ਪੰਜਾਬ ਦੀ ਸਿਆਸਤ ਗਰਮਾਉਣ ਦੀ ਜਾਰੀ ਅਤੇ ਸਾਰੀਆਂ ਪਾਰਟੀਆਂ ਵੱਲੋਂ ਵੱਖ ਵੱਖ ਐਲਾਨ ਕੀਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਪੰਜਾਬ ਵਿੱਚ ਚਾਹੁੰਦੀ ਹੈ ਤਾਂ ਉਨਾਂ ਦੇ ਵੱਲੋਂ ਵੱਡੇ ਪੱਧਰ ਤੇ ਉੱਪਰ ਪੰਜਾਬ ਦਾ ਵਿਕਾਸ ਕੀਤਾ ਜਾਵੇਗਾ ਇਸਦੇ ਨਾਲ ਹੀ ਇਕ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਰਾ ਡਾ ਮਨੋਹਰ ਸਿੰਘ ਨੇ ਇਕ ਵੱਡਾ ਐਲਾਨ ਕਰ ਦਿੱਤਾ ਹੈ ਦੱਸਿਆ ਜਾ ਰਿਹਾ ਹੈ ਕਿ ਬੱਸੀ ਪਠਾਣਾਂ ਤੋਂ ਪਹਿਲਾਂ ਉਨ੍ਹਾਂ ਦੀ ਟਿਕਟ ਕਹੀ ਜਾ ਰਹੀ ਸੀ ਪਰ ਉਨ੍ਹਾਂ ਨੂੰ ਇੱਥੋਂ ਕਾਂਗਰਸ ਦੀ ਟਿਕਟ ਨਹੀਂ ਮਿਲੀ ਜਿਸ ਤੋਂ ਬਾਅਦ ਹੁਣ ਚਰਨਜੀਤ ਚੰਨੀ ਦੇ ਭਰਾ ਵੱਲੋਂ ਵੱਡਾ ਐਲਾਨ ਕਰ

ਦਿੱਤਾ ਗਿਆ ਜਿਸ ਵਿੱਚ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵੱਲੋਂ ਹੁਣ ਆਜ਼ਾਦ ਟਿਕਟ ਲਡ਼ੀ ਜਾਵੇਗੀ ਜਿਸ ਤੋਂ ਬਾਅਦ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਹੁਣ ਕਾਂਗਰਸ ਦੀਆਂ ਬਹੁਤ ਸਾਰੀਆਂ ਵੋਟਾਂ ਇਸ ਵੱਲੋਂ ਖ਼ਰਾਬ ਕੀਤੀਆਂ ਜਾਣਗੀਆਂ ਇਸ ਖਬਰ ਦੇ ਸਾਹਮਣੇ ਉਦੋਂ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਯਾਰਨ ਬਹੁਤ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰਾ ਕੁਝ ਰਾਜਨੀਤੀ ਹੈ ਅਤੇ ਰਾਜਨੀਤੀ ਵਿੱਚੋਂ ਕਿਸੇ ਨੂੰ ਵੀ ਭੈਣ ਭਾਈ ਨਹੀਂ ਸਮਝਿਆ ਜਾਂਦਾ ਅਤੇ ਆਪਣਾ ਮਤਲਬ ਕੱਢਿਆ ਜਾਂਦਾ ਇਸੇ ਲਈ ਚਰਨਜੀਤ ਚੰਨੀ ਦੇ ਭਰਾ ਵੱਲੋਂ ਅਜਿਹਾ ਕੰਮ ਕੀਤਾ ਜਾ ਰਿਹਾ ਹੈ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.