95 ਸਾਲ ਦੇ ਇਸ ਜੋੜੇ ਦਾ ਪਿਆਰ ਵੇਖ ਕੇ ਤੁਹਾਡੀ ਰੂਹ ਹੋ ਜਾਵੇਗੀ ਬਾਗ਼ੋਬਾਗ਼

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓ ਸਾਹਮਣੇ ਆਉਂਦੀਆਂ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਨਾਲ ਕਿ ਉਨ੍ਹਾਂ ਦੇ ਰਿਸ਼ਤੇ ਤਾਰ ਤਾਰ ਹੋ ਜਾਂਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਅਾਪਣੇ ਰਿਸ਼ਤਿਅਾਂ ਨੂੰ ਮਾਰ ਦਿੱਤਾ ਜਾਂਦਾ ਹੈ ਇਸ ਮੌਕੇ ਅੱਜਕੱਲ੍ਹ ਸਾਰੇ ਹੀ ਰਿਸ਼ਤਿਆਂ ਦੇ ਵਿੱਚ ਪਿਆਰ ਵੱਲੋਂ ਕੁੱਟ ਕੱਟ ਚੁੱਕਿਆ ਹੈ ਅਤੇ ਲੋਕਾਂ ਦੇ ਵੱਲੋਂ ਆਪਣੇ ਰਿਸ਼ਤਿਆਂ ਦੇ ਨਾਲ ਅਜਿਹੇ ਕੰਮ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕੋਈ ਸੋਚ ਵੀ ਨਹੀਂ ਸਕਦਾ ਪਰ ਉੱਥੇ ਹੀ ਬਹੁਤ ਸਾਰੇ ਲੋਕ ਅਜਿਹੇ ਵੀ ਹਨ ਜੋ ਕਿ ਪੁਰਾਣੇ ਸਮਿਆਂ ਤੋਂ ਇਕ ਰਹਿੰਦੇ ਹਨ ਅਤੇ ਉਨ੍ਹਾਂ ਦੇ ਵਿੱਚ ਇੰਨਾ ਜ਼ਿਆਦਾ ਪਿਆਰ ਹੈ ਕਿ ਉਹ ਹੁਣ ਵੀ ਇੱਕ ਦੂਜੇ ਦੇ ਲਈ ਜਾਨ ਦੇਣ ਤੱਕ ਤਿਆਰ ਰਹਿੰਦੇ ਹਨ ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਿਹਾ

ਜਿਥੇ ਕੇ ਦੇਖਿਆ ਜਾ ਰਿਹਾ ਹੈ ਕਿ ਇਕ ਬਜ਼ੁਰਗ ਜੋੜੇ ਦਾ ਆਪਸ ਵਿੱਚ ਪਿਆਰ ਵੇਖ ਕੇ ਹਰ ਇੱਕ ਵਿਅਕਤੀ ਦੀ ਰੂਹ ਖ਼ੁਸ਼ ਹੋ ਰਹੀ ਹੈ ਇਨ੍ਹਾਂ ਦੋਵਾਂ ਦੇ ਵੱਲੋਂ ਇੱਕ ਦੂਜੇ ਨੂੰ ਬਹੁਤ ਹੀ ਸਤਿਕਾਰ ਅਤੇ ਪਿਆਰ ਦੇ ਨਾਲ ਬੁਲਾਇਆ ਜਾ ਰਿਹਾ ਹੈ ਅਤੇ ਇਕ ਦੂਜੇ ਬਾਰੇ ਦੱਸਿਆ ਜਾ ਰਿਹਾ ਹੈ ਕਿ ਕਿਸ ਤਰੀਕੇ ਨਾਲ ਇਨ੍ਹਾਂ ਦੋਵਾਂ ਨੇ ਆਪਣੀ ਜ਼ਿੰਦਗੀ ਬਿਤਾਈ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਇਸ ਬੇਬੇ ਬਾਪੂ ਨੂੰ ਬਹੁਤ ਜ਼ਿਆਦਾ ਪਿਆਰ ਦਿੱਤਾ ਜਾ ਰਿਹਾ ਹੈ ਤੇ ਲੋਕਾਂ ਵੱਲੋਂ ਇਨ੍ਹਾਂ ਦੋਵਾਂ ਦੀ ਬਹੁਤ ਪ੍ਰਸੰਸਾ ਕੀਤੀ ਜਾਰੀ ਅਤੇ ਕਿਹਾ ਜਾ ਰਿਹਾ ਹੈ ਕਿ ਪਿਛਲੇ ਸਮੇਂ ਦੇ ਵਿਚ ਬਹੁਤ ਸਾਰੇ ਲੋਕ ਅਜਿਹੇ ਹੁੰਦੇ ਸਨ ਜਿਨ੍ਹਾਂ ਦੇ ਵਿੱਚ ਇੰਨਾ ਜ਼ਿਆਦਾ

ਪਿਆਰ ਹੁੰਦਾ ਸੀ ਕਿਉਂਕਿ ਉਦੋਂ ਲੋਕ ਆਪਸ ਵਿੱਚ ਬਹੁਤਿਆਂ ਦੇ ਪਿਆਰ ਨਾਲ ਰਿਹਾ ਕਰਦੇ ਸਨ ਪਰ ਅੱਜਕੱਲ੍ਹ ਲੋਕਾਂ ਦੇ ਵਿਚ ਇੰਨਾ ਜ਼ਿਆਦਾ ਗੁੱਸਾ ਅਤੇ ਨਫ਼ਰਤ ਵਧ ਚੁੱਕੀ ਹੈ ਕਿ ਉਹ ਇੱਕ ਦੂਜੇ ਨੂੰ ਦੇਖਣਾ ਵੀ ਪਸੰਦ ਨਹੀਂ ਕਰਦੇ ਇਸ ਲਈ ਅੱਜਕੱਲ੍ਹ ਵੀ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਬਾਕਸ ਵਿਚ ਪਿਆਰ ਵਧਾਉਣ ਨਾ ਕਿ ਨਫ਼ਰਤ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.