ਪੰਜਾਬ ਦੇ ਵਿੱਚ ਚੋਣਾਂ ਦੀ ਤਾਰੀਕ ਦੇ ਵਿੱਚ ਹੋਇਆ ਬਦਲਾਅ

Uncategorized

ਜਿਵੇਂ ਜਿਵੇਂ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਜਾ ਰਹੀਆਂ ਨੂੰ ਪੰਜਾਬ ਦੀ ਸਿਆਸਤ ਗਰਮਾਉਂਦੀ ਜਾਰੀ ਅਤੇ ਸਾਰੀਆਂ ਹੀ ਪਾਰਟੀਆਂ ਵੱਲੋਂ ਇਕ ਦੂਜੇ ਦੇ ਉੱਪਰ ਤੋਹਮਤਾਂ ਲਗਾਈਆਂ ਜਾ ਰਹੀਆਂ ਨਿਤ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦੀ ਪਾਰਟੀ ਇਨ੍ਹਾਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਦੀ ਹੈ ਤਾਂ ਉਨ੍ਹਾਂ ਦੇ ਵੱਲੋਂ ਪੰਜਾਬ ਦਾ ਵੱਡੇ ਪੱਧਰ ਤੇ ਪ੍ਰਕਾਸ਼ ਕੀਤਾ ਜਾਵੇਗਾ ਇਸ ਦੇ ਨਾਲ ਨਾਲ ਸਾਰੀਆਂ ਹੀ ਪਾਰਟੀਆਂ ਦੇ ਵਿਧਾਇਕ ਆਪਣੀਆਂ ਪਾਰਟੀਆਂ ਨੂੰ ਛੱਡ ਕੇ ਜਾ ਰਹੇ ਹਨ ਕਿਉਂਕਿ ਜਿਨ੍ਹਾਂ ਵੀ ਵਿਧਾਇਕਾਂ ਨੂੰ ਆਪਣੀ ਪਾਰਟੀ ਦੇ ਵਿੱਚ ਆਪਣੀ ਟਿਕਟ ਪੱਕੀ ਨਹੀਂ ਪੰਜਾਬ ਦੀ ਉਹ ਦੂਜੀਆਂ ਪਾਰਟੀਆਂ ਦੇ ਵਿਚ ਜਾ ਰਹੇ ਹਨ ਇਸ ਦੇ ਨਾਲ ਨਾਲ ਸਾਰੀਆਂ ਹੀ ਪਾਰਟੀਆਂ ਦੇ ਵਿੱਚ ਕਾਟੋ ਕਲੇਸ਼ ਛਿੜਿਆ ਹੋਇਆ ਹੈ ਇਸ ਦੇ ਨਾਲ ਹੁਣ ਚੋਣ ਕਮਿਸ਼ਨ ਵੱਲੋਂ ਵੀ ਸਖ਼ਤ

ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕੋਈ ਵੀ ਵਿਅਕਤੀ ਵੱਡੇ ਪੱਧਰ ਦੇ ਉੱਪਰ ਆਪਣਾ ਚੋਣ ਪ੍ਰਚਾਰ ਨਹੀਂ ਕਰ ਸਕਦਾ ਕਿਉਂਕਿ ਕੋਰੂਨਾ ਨੂੰ ਧਿਆਨ ਵਿਚ ਰੱਖਦੇ ਹੋਏ ਪਾਬੰਦੀਆਂ ਲਗਾਈਆਂ ਗਈਆਂ ਹਨ ਅਤੇ ਚੋਣ ਕਮਿਸ਼ਨ ਦਾ ਕਹਿਣਾ ਹੈ ਕਿ ਪੰਜ ਤੋਂ ਵੱਧ ਵਿਅਕਤੀ ਚੋਣ ਪ੍ਰਚਾਰ ਕਰਨ ਲਈ ਨਹੀਂ ਜਾ ਸਕਦੇ ਸੀ ਨਾਲ ਹੀ ਚ ਰੋਡ ਸ਼ੋਅ ਕਾਰਨ ਦੇ ਉੱਪਰ ਵੀ ਪੌਦੇ ਲਗਾਏ ਗਏ ਹਨ ਇਸ ਦੇ ਨਾਲ ਹੀ ਇੱਕ ਹੋਰ ਵੱਡੀ ਖ਼ਬਰ ਚੋਣ ਕਮਿਸ਼ਨ ਦੇ ਦੁਆਰਾ ਦਿੱਤੀ ਗਈ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਚੰਨੀ ਦੇ ਵੱਲੋਂ ਚੋਣ ਕਮਿਸ਼ਨ ਨੂੰ ਇਕ ਚਿੱਠੀ ਲਿਖੀ ਗਈ ਸੀ ਜਿਸ ਵਿਚ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਕਿਹਾ ਗਿਆ ਸੀ ਕਿ ਚੌਦਾਂ ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ ਗੁਰਪੁਰਬ ਹੁੰਦਾ ਹੈ ਉਸ ਦਿਨ ਰਵਿਦਾਸੀਆ ਭਾਈਚਾਰੇ ਦੇ

ਸਾਰੇ ਹੀ ਲੋਕ ਪ੍ਰੋਗਰਾਮਾਂ ਦੇ ਵਿੱਚ ਉਲਝੇ ਹੁੰਦੇ ਹਨ ਇਸ ਲਈ ਡਾ ਚਰਨਜੀਤ ਚੰਨੀ ਦਾ ਕਹਿਣਾ ਸੀ ਕਿ ਇਸ ਚੁਣ ਚੋਣਾਂ ਨੂੰ ਵਧਾ ਕੇ ਅੱਗੇ ਕਰ ਦਿੱਤਾ ਜਾਵੇ ਤਾਂ ਜੋ ਸਾਰੇ ਹੀ ਲੋਕ ਆਪਣੇ ਸਹੀ ਤਰੀਕੇ ਦੇ ਨਾਲ ਵੋਟਾਂ ਪਾ ਸਕਣ ਇਸ ਨੂੰ ਸੁਣਦੇ ਹੋਏ ਹੁਣ ਚੋਣ ਕਮਿਸ਼ਨ ਵੱਲੋਂ ਇੱਕ ਵੱਡਾ ਫੈਸਲਾ ਲਿਆ ਗਿਆ ਹੈ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਹੁਣ ਆਉਣ ਵਾਲੀ ਵੀਹ ਤਾਰੀਖ਼ ਨੂੰ ਜਾਣੀ ਕਿ ਵੀਹ ਫਰਵਰੀ ਪੰਜਾਬ ਦੇ ਵਿੱਚ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਤੋਂ ਬਾਅਦ ਹੁਣ ਲੋਕਾਂ ਵੱਲੋਂ ਚਰਨਜੀਤ ਚੰਨੀ ਦਾ ਧੰਨਵਾਦ ਕੀਤਾ ਜਾ ਰਿਹਾ ਹੈ ਤੇ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੇ ਇਹ ਬਹੁਤ ਵਧੀਆ ਫ਼ੈਸਲਾ ਲਿਆ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.