ਖੇਤਾਂ ਵਿੱਚ ਇਸ ਛੋਟੇ ਜਿਹੇ ਬੱਚੇ ਨਾਲ ਹੋ ਗਿਆ ਇਹ ਵੱਡਾ ਕਾਂਡ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਬੀੜੀ ਸਾਹਮਣਿਓਂ ਦਰਿੰਦਿਆਂ ਨੇ ਜਨਤਾ ਨੂੰ ਵੇਖ ਹਰ ਕੋਈ ਹੈਰਾਨ ਹੋ ਜਾਂਦਾ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਨੌਜਵਾਨਾਂ ਜਾਂ ਬੱਚਿਆਂ ਦੇ ਨਾਲ ਅਜਿਹੇ ਕਾਰਨਾਮੇ ਹੋ ਜਾਂਦੇ ਹਨ ਜਿਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਇੱਕ ਪਿੰਡ ਖੁਰਲਾ ਕਿੰਗਰਾ ਦੇ ਵਿੱਚ ਇੱਕ ਨੌਜਵਾਨ ਜੋ ਕਿ ਤੇਰਾਂ ਸਾਲ ਦੀ ਉਮਰ ਦਾ ਸੀ ਉਸ ਦੇ ਨਾਲ ਇੱਕ ਅਜਿਹੀ ਘਟਨਾ ਵਾਪਰ ਗਈ ਹੈ ਜਿਸ ਤੋਂ ਬਾਅਦ ਸਾਰੇ ਪਿੰਡ ਦੇ ਵਿੱਚ ਸੋਗ ਦੀ ਲਹਿਰ ਹੈ ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਬੱਚਾ ਕੁਝ ਦਿਨਾਂ ਤੋਂ ਗਾਇਬ ਸੀ ਜਿਸ ਤੋਂ ਬਾਅਦ ਇਸ ਦੇ ਮਾਂ ਬਾਪ ਵੱਲੋਂ ਪੁਲੀਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਗਈ ਸੀ ਪਰ ਦੱਸਿਆ ਜਾ ਰਿਹਾ ਹੈ ਕਿ ਇਹ ਬੱਚਾ

ਖੇਤਾਂ ਦੇ ਵਿੱਚ ਪਤੰਗ ਲੁੱਟਣ ਦੇ ਲਈ ਗਿਆ ਹੋਇਆ ਸੀ ਪਰ ਉਸ ਤੋਂ ਬਾਅਦ ਕਦੇ ਵਾਪਸ ਨਹੀਂ ਆਇਆ ਦੱਸਿਆ ਜਾ ਰਿਹਾ ਹੈ ਕਿ ਹੁਣ ਇਸ ਬੱਚੇ ਦੀ ਲਾਸ਼ ਇੱਥੇ ਖੇਤ ਦੇ ਵਿੱਚ ਇੱਕ ਟੋਏ ਵਿੱਚ ਮਿਲੀ ਹੈ ਜਿਸ ਨੂੰ ਕਿ ਖੇਤ ਵਾਲਿਆਂ ਵੱਲੋਂ ਖੇਤ ਦਾ ਪਾਣੀ ਕੱਢਣ ਦੇ ਲਈ ਵਰਤਿਆ ਜਾ ਰਿਹਾ ਸੀ ਇਸ ਖ਼ਬਰ ਦੇ ਸਾਹਮਣੇ ਬੁੱਧਵਾਰ ਲੋਕਾਂ ਦੇ ਵਿੱਚ ਸੋਗ ਦੀ ਲਹਿਰ ਹੈ ਅਤੇ ਲੋਕਾਂ ਵੱਲੋਂ ਸ਼ੱਕ ਜਤਾਇਆ ਜਾ ਰਿਹਾ ਹੈ ਕਿ ਕਿਸੇ ਦੁਆਰਾ ਜਾਣਬੁੱਝ ਕੇ ਸਨ ਨੌਜਵਾਨ ਦੀ ਹੱਤਿਆ ਕੀਤੀ ਗਈ ਹੈ ਪਰ ਇੱਥੇ ਹੀ ਮਾਸੂਮ ਲੋਕਾਂ

ਦਾ ਕਹਿਣਾ ਹੈ ਕਿ ਇਹ ਬੱਚਾ ਇਸ ਟੋਏ ਵਿੱਚ ਡਿੱਗ ਗਿਆ ਹੋਵੇਗਾ ਜਿਸ ਤੋਂ ਕਾਰ ਹੈ ਜਿਸ ਦੇ ਕਾਰਨ ਇਸ ਦੀ ਮੌਤ ਹੋਈ ਹੈ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਬਾਜ਼ਾਰ ਤਿਆਰੀਆਂ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਅੱਜਕੱਲ੍ਹ ਆਪਣੇ ਬੱਚਿਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਕਿਉਂਕਿ ਲੋਕਾਂ ਦੇ ਵਿਚ ਮੋਂਹਦੇ ਨਫਰਤ ਵਧ ਗਈ ਹੈ ਤੇ ਉਨ੍ਹਾਂ ਲੋਕਾਂ ਦੇ ਵੱਲੋਂ ਆਏ ਦਿਨ ਅਜਿਹੇ ਕਾਰਨਾਮੇ ਕੀਤੇ ਜਾਦੇ ਹਨ ਇਸ ਲਈ ਹਰੇਕ ਮਾਂ ਬਾਪ ਨੂੰ ਆਪਣੇ ਬੱਚਿਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.