ਵਿਆਹ ਕਰਵਾਉਣ ਵਾਲੇ ਮੁੰਡੇ ਜ਼ਰੂਰ ਵੇਖੋ ਇਹ ਵੀਡੀਓ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੇਲੇ ਸਾਹਮਣਾ ਗ੍ਰਹਿਣ ਜਿੰਨਾਂ ਨੂੰ ਵੇਖ ਹਰ ਕੋਈ ਹੈਰਾਨ ਜਾਂਦਾ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਪਰ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਹੈ ਅੱਜ ਇੱਥੇ ਗਏ ਇਕ ਬਿਊਟੀ ਪਾਰਲਰ ਦੇ ਵਿੱਚ ਇੱਕ ਲੜਕੀ ਬੈਠੀ ਹੈ ਜਿਸ ਦਾ ਕਿ ਰੰਗ ਬਹੁਤਿਆਂ ਦਾ ਸਾਂਵਲਾ ਹੈ ਅਤੇ ਉਸ ਨੂੰ ਪਹਿਲਾਂ ਵੀਡੀਓ ਵਿੱਚ ਦਿਖਾਇਆ ਜਾਂਦਾ ਹੈ ਤੇ ਉਸ ਤੋਂ ਬਾਅਦ ਉਸ ਲੜਕੀ ਦਾ ਮੇਕਅੱਪ ਕਰਨਾ ਸ਼ੁਰੂ ਕਰ ਦਿੱਤਾ ਜਾਂਦਾ ਹੈ ਅਤੇ ਜਦੋਂ ਉਸ ਲੜਕੀ ਦਾ ਮੇਕਅੱਪ ਪੂਰੀ ਤਰ੍ਹਾਂ ਤਿਆਰ ਹੋ ਜਾਂਦਾ ਹੈ ਤਾਂ ਉਸ ਲੜਕੀ ਨੂੰ ਪਛਾਣਨਾ ਮੁਸ਼ਕਲ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਮੇਕਅੱਪ ਵਾਲਿਆਂ ਦੁਆਰਾ ਉਸ ਲੜਕੀ ਨੂੰ ਇਨ੍ਹਾਂ ਨਿਖਰਵਾਂ ਰੰਗ ਦੇ ਦਿੱਤਾ ਜਾਂਦਾ ਹੈ

ਕਿ ਉਸ ਦੀ ਪਛਾਣ ਕਰਨੀ ਔਖੀ ਹੋ ਜਾਂਦੀ ਹੈ ਇਸ ਵੀਡੀਓ ਨੂੰ ਦੇਖਣ ਲਈ ਲੋਕਾਂ ਵੱਲੋਂ ਬਹੁਤ ਸਾਰੇ ਕੁਮੈਂਟ ਕੀਤੇ ਜਾ ਰਹੇ ਹਨ ਅਤੇ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਬਹੁਤ ਸਾਰੇ ਨੌਜਵਾਨਾਂ ਦੇ ਨਾਲ ਅਜਿਹਾ ਧੋਖਾ ਵੀ ਹੁੰਦਾ ਹੈ ਕਿਉਂਕਿ ਬਹੁਤ ਸਾਰੇ ਲੜਕੀਆਂ ਅਜਿਹਾ ਮੇਕਅੱਪ ਕਰਕੇ ਲੜਕੇ ਕੋਲ ਚਾਹੁੰਦੇ ਹਨ ਅਤੇ ਜਦੋਂ ਉਨ੍ਹਾਂ ਦੀ ਸੱਚਾਈ ਸਾਹਮਣੇ ਆਉਣੀ ਤਾਂ ਹਰ ਇੱਕ ਵਿਅਕਤੀ ਦੇ ਹੋਸ਼ ਉੱਡ ਜਾਂਦੇ ਹਨ ਇਸ ਲਈ ਇਨ੍ਹਾਂ ਪਾਰਲਰ ਵਾਲਿਆਂ ਦੁਆਰਾ ਵੀ ਬਹੁਤ ਵੱਡਾ ਧੋਖਾ ਕੀਤਾ ਜਾਂਦਾ ਹੈ ਕਿਉਂਕਿ ਇਨ੍ਹਾਂ ਜ਼ਿਆਦਾ ਮੇਕਅੱਪ ਕਰਨ ਤੋਂ ਬਾਅਦ ਇਸ ਲੜਕੀ ਨੂੰ ਪਛਾਣਨਾ ਮੁਸ਼ਕਲ ਹੋ ਰਿਹਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਲੋਕਾਂ ਵੱਲੋਂ ਬਹੁਤ ਸਾਰੇ ਵਿਚਾਰ ਤੇ ਤਜਰਬੇ ਅਤੇ ਕਿਹਾ ਜਾ ਰਿਹਾ ਹੈ ਕਿ ਅੱਜਕੱਲ੍ਹ ਕਿਸੇ ਨੂੰ ਵੀ ਪਛਾਣਨਾ ਜਿਸਦਾ ਮੇਕਅੱਪ ਕੀਤਾ ਹੋਇਆ ਹੈ ਔਖਾ ਹੈ ਕਿਉਂਕਿ ਮੇਕਅੱਪ ਦੇ ਨਾਲ ਉਸ ਦਾ ਬਿਲਕੁਲ ਹੀ ਕਾਹਿਰਾ ਬਦਲ ਦਿੱਤਾ ਜਾਂਦਾ ਹੈ ਇਸ ਖ਼ਬਰ ਨੂੰ ਦੇਖਣ ਤੋਂ ਬਾਅਦ ਹੋਰ ਬਹੁਤ ਸਾਰੇ ਵਿਚਾਰ ਆ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.