ਦਿਲ ਰੋਜ਼ ਮਾਮਲੇ ਦੇ ਵਿੱਚ ਆਇਆ ਇਹ ਨਵਾਂ ਮੋੜ

Uncategorized

ਪਿਛਲੇ ਕੁਝ ਸਮੇਂ ਤੋਂ ਸੋਸ਼ਲ ਮੀਡੀਆ ਤੇ ਘੁੰਮਦਾ ਬਹੁਤ ਗਰਮਾਇਆ ਹੋਇਆ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਦੇ ਸ਼ਿਵਪੁਰੀ ਇਲਾਕੇ ਦੇ ਵਿੱਚ ਇੱਕ ਛੋਟੀ ਜਿਹੀ ਬੱਚੀ ਜਿਸ ਦਾ ਨਾਮ ਦਿਲਰੋਜ ਕੌਰ ਦੱਸਿਆ ਜਾ ਰਿਹਾ ਹੈ ਨੂੰ ਉਸ ਦੀ ਹੀ ਗੁਆਂਢਣ ਦੇ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਸੀ ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ ਘਰੇਲੂ ਘਰੇਲੂ ਰੰਜਿਸ਼ ਦਾ ਦੱਸਿਆ ਜਾ ਰਿਹਾ ਹੈ ਜਿਸ ਦੇ ਵਿਚ ਇਸ ਛੋਟੀ ਜਿਹੀ ਬੱਚੀ ਨੂੰ ਇਸ ਔਰਤ ਦੇ ਵੱਲੋਂ ਆਪਣਾ ਨਿਸ਼ਾਨਾ ਬਣਾਇਆ ਗਿਆ ਸੀ ਹੁਣ ਇਸ ਔਰਤ ਨੂੰ ਪੁਲਸ ਵਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਦੱਸਿਆ ਜਾ ਰਿਹਾ ਹੈ ਕੇਸ ਦੇ ਖ਼ਿਲਾਫ਼ ਕਾਰਵਾਈ ਕੀਤੀ ਹੈ ਉੱਥੇ ਹੀ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਇਸ ਔਰਤ ਨੂੰ ਜਲਦੀ ਤੋਂ ਜਲਦੀ ਫਾਂਸੀ ਦੀ ਸਜ਼ਾ ਹੋਣੀ ਚਾਹੀਦੀ ਹੈ ਕਿਉਂਕਿ ਇਸ ਔਰਤ ਨੇ ਅਜਿਹਾ

ਘਿਨਾਉਣਾ ਕੰਮ ਕੀਤਾ ਹੈ ਜਿਸ ਦੀ ਸਜ਼ਾ ਸਿਰਫ਼ ਮੌਤ ਹੈ ਇਸ ਲਈ ਲੋਕਾਂ ਦਾ ਕਹਿਣਾ ਹੈ ਕਿ ਇਸ ਨੇ ਇਕ ਮਾਸੂਮ ਨੂੰ ਬਹੁਤ ਤੜਫ਼ਾ ਤੜਫ਼ਾ ਕੇ ਮਾਰਿਆ ਹੈ ਜਿਸਦੇ ਕਾਰਨ ਇਸ ਨੂੰ ਮੌਤ ਦੀ ਸਜ਼ਾ ਪਹਿਲੀ ਮਿਲਣੀ ਚਾਹੀਦੀ ਹੈ ਉੱਥੇ ਹੀ ਦਿਲ ਰੋਜ਼ ਦੇ ਪਰਿਵਾਰਕ ਮੈਂਬਰਾਂ ਦਾ ਵੀ ਇਹੀ ਕਹਿਣਾ ਹੈ ਕਿ ਇਸ ਔਰਤ ਤੋਂ ਜਲਦੀ ਤੋਂ ਜਲਦੀ ਮੌਤ ਦੀ ਸਜ਼ਾ ਦੇ ਦੇਣੀ ਚਾਹੀਦੀ ਹੈ ਇਸ ਦੇ ਨਾਲ ਹੁਣ ਲੁਧਿਆਣਾ ਦੇ ਵਿੱਚ ਦਿਲ ਰੋਜ਼ ਦੇ ਨਾਮ ਦੇ ਉੱਪਰ ਬਹੁਤ ਸਾਰੇ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ ਅਤੇ ਖੂਨਦਾਨ ਕੈਂਪ ਲਗਾਏ ਜਾ ਰਹੇ ਹਨ ਇਸ ਦੇ ਨਾਲ ਹੁਣ ਲੋਕਾਂ ਦੇ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਔਰਤਾਂ ਨੂੰ ਜਲਦੀ ਤੋਂ ਜਲਦੀ ਸਜ਼ਾ ਸੁਣਾ ਕੇ ਇਸ ਕੇਸ ਵਿਚ ਇਨਸਾਫ ਕੀਤਾ ਜਾਵੇ ਇਸ ਵੀਡੀਓ ਨੂੰ ਦੇਖਣ ਲਈ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.