ਘਰ ਵਿੱਚ ਇਕੱਲੀ ਜ਼ਨਾਨੀ ਨਾਲ ਅਣਪਛਾਤਿਆਂ ਨੇ ਕਰ ਦਿੱਤਾ ਇਹ ਵੱਡਾ ਕਾਂਡ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡੀਓ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਬੇਕਿਰਕ ਹੈਰਾਨ ਜ਼ਿਆਦਾ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਿਨ੍ਹਾਂ ਦੇ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਲੁੱਟਮਾਰ ਕੀਤੀ ਜਾਂਦੀ ਹੈ ਅਤੇ ਲੋਕਾਂ ਨੂੰ ਜਾਨੋਂ ਮਾਰ ਦਿੱਤਾ ਜਾਂਦਾ ਅਜਿਹਾ ਹੀ ਮਾਮਲਾ ਸਾਡੇ ਸਾਹਮਣੇ ਪਟਿਆਲਾ ਤਿਉਹਾਰ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਮਾਤਾ ਸੁਰਜੀਤ ਕੌਰ ਦੇਸ਼ ਦੀ ਉਮਰ ਸਤੱਤਰ ਸਾਲ ਦੱਸੀ ਜਾ ਰਹੀ ਹੈ ਉਸ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਜਾਨੋਂ ਮਾਰ ਦਿੱਤਾ ਗਿਆ ਦੱਸਿਆ ਜਾ ਰਿਹਾ ਹੈ ਕਿ ਇਹ ਮਾਤਾ ਆਪਣੇ ਘਰ ਦੇ ਵਿੱਚ ਆਪਣੇ ਪੋਤੇ ਅਤੇ ਨੂੰਹ ਦੇ ਨਾਲ ਰਿਹਾ ਕਰਦੀ ਸੀ ਦੱਸਿਆ ਜਾ ਰਿਹਾ ਹੈ ਕਿ ਇਸ ਦੀ ਪੋਤ ਨੂੰਹ ਤੇ ਪੋਤਾ ਜਦੋਂ ਗੁਰੂਘਰ ਵਿੱਚ ਗਏ ਹੋਏ ਸਨ ਤਾਂ ਜਦੋਂ ਉਹ ਵਾਪਸ ਆਏ ਤਾਂ

ਉਨ੍ਹਾਂ ਨੇ ਇਹ ਖ਼ੌਫ਼ਨਾਕ ਮੰਜ਼ਰ ਦੇਖ ਕੇ ਹੋਸ਼ ਉੱਡ ਗਏ ਦੱਸਿਆ ਜਾ ਰਿਹਾ ਹੈ ਕਿ ਕਿਸੇ ਵਿਅਕਤੀ ਦੇ ਵੱਲੋਂ ਹੀ ਇਨ੍ਹਾਂ ਦੇ ਘਰ ਵਿੱਚ ਚੋਰੀ ਕੀਤੀ ਗਈ ਅਤੇ ਬਹੁਤ ਸਾਰਾ ਸਮਾਂ ਲੁੱਟਿਆ ਗਿਆ ਅਤੇ ਇਸ ਮਾਤਾ ਨੂੰ ਜਾਨੋਂ ਮਾਰ ਦਿੱਤਾ ਗਿਆ ਇਸ ਤੋਂ ਬਾਅਦ ਇਹ ਮਾਮਲਾ ਹੁਣ ਪੁੱਛ ਕੋਲ ਪਹੁੰਚ ਗਿਆ ਅਤੇ ਪੁਲਸ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਅਤੇ ਜਲਦੀ ਹੀ ਉਸ ਵਿਅਕਤੀ ਨੂੰ ਫੜ ਲਿਆ ਜਾਵੇਗਾ ਜਿਸਦੇ ਵੱਲੋਂ ਇਹ ਸਾਰਾ ਕੀਤਾ ਗਿਆ ਹੈ ਇਸ ਖ਼ਬਰ ਦੇ ਸਾਹਮਣਿਓਂ ਤੋਂ ਲੋਕਾਂ ਵੱਲੋਂ ਵੀ ਵੱਖ ਵੱਖ ਵਿਚਾਰ ਦਿੱਤੇ ਅਰਨ ਅਤੇ ਕਿਹਾ ਜਾ ਰਿਹਾ ਹੈ ਕਿ ਪੁਲੀਸ ਵੱਲੋਂ ਆਪਣਾ ਕੰਮ ਸਹੀ ਤਰੀਕੇ ਨਾਲ ਨਹੀਂ ਕੀਤਾ ਜਾ ਰਿਹਾ ਜਿਸ ਦੇ ਕਾਰਨ ਹੀ ਸਾਰਾ ਕੁਝ ਵਾਪਰ ਰਿਹਾ ਹੈ ਕਿਉਂਕਿ ਅੱਜਕੱਲ੍ਹ ਬਦਮਾਸ਼ਾਂ ਦੇ ਹੌਂਸਲੇ ਬਹੁਤ ਜ਼ਿਆਦਾ ਵੱਧ ਚੁੱਕੇ ਹਨ ਜਿਸਦੇ ਕਾਰਨ ਉਨ੍ਹਾਂ ਨੂੰ ਕਿਸੇ ਤਰ੍ਹਾਂ ਦਾ ਕੋਈ ਖੌਫ ਨਹੀਂ ਹੈ ਇਕ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.