ਲੜਕਾ ਲੜਕੀ ਹੋਟਲ ਦੇ ਕਮਰੇ ਵਿੱਚ ਕਰ ਰਹੇ ਸਨ ਇਹ ਕੰਮ ਉਪਰੋਂ ਪਈ ਪੁਲਸ ਦੀ ਰੇਡ

Uncategorized

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਵੀਡਿਓਜ਼ ਸਾਹਮਣਿਓਂ ਦੁਨੀਆਂ ਦੀਆਂ ਨਜ਼ਰਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਕੋਂਕੇਨਾ ਦੇ ਵਿੱਚ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੇ ਕਾਰਨਾਮੇ ਕੀਤੇ ਜਾਂਦੇ ਹਨ ਜਿਨ੍ਹਾਂ ਦੇ ਉੱਪਰ ਕਦੇ ਕਿਸੇ ਨੇ ਕੀ ਨਹੀਂ ਕੀਤਾ ਹੁੰਦਾ ਜਾਂ ਇਹ ਮਾਮਲਾ ਸਾਡੇ ਸਾਹਮਣੇ ਆ ਰਿਹਾ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਇੱਕ ਹੋਟਲ ਦੇ ਵਿੱਚ ਇੱਕ ਲੜਕਾ ਅਤੇ ਲੜਕੀ ਰੁਕੇ ਹੋਏ ਹਨ ਉਨ੍ਹਾਂ ਦੇ ਵੱਲੋਂ ਇਸ ਹੋਟਲ ਦੇ ਵਿੱਚ ਆਪਣੇ ਆਇਡੈਂਟਟੀ ਕਾਰਡ ਵੀ ਦਿੱਤੇ ਗਏ ਹਨ ਅਤੇ ਉਸੇ ਵਕਤ ਹੀ ਪੁਲੀਸ ਦਾ ਇੱਕ ਮੁਲਾਜ਼ਮ ਇੱਥੇ ਆਉਂਦਾ ਹੈ ਅਤੇ ਇਨ੍ਹਾਂ ਦੇ ਕਮਰੇ ਵਿਚ ਆ ਕੇ ਛਾਣਬੀਣ ਕਰਦਾ ਹੈ ਤੇ ਨਾ ਬੱਚਿਆਂ ਨੂੰ ਡਰਾਉਂਦਾ ਧਮਕਾਉਂਦਾ ਹੈ ਉੱਥੇ ਹੀ ਇਸ ਹੋਟਲ ਦਾ ਮਾਲਕ ਉੱਥੇ ਪਹੁੰਚਿਆ ਦਾ ਅਤੇ ਉਸ ਦੇ ਵੱਲੋਂ ਇਸ ਵਿਅਕਤੀ ਦੀ ਜੋ ਕਿ ਪੁਲੀਸ ਵਾਲਾ ਹੈ

ਇਸ ਦੀ ਵੀਡੀਓ ਬਣਾ ਲਈ ਜਾਂਦੀ ਹੈ ਤੇ ਇਸ ਤੋਂ ਬਾਅਦ ਹੀ ਪੁਲੀਸ ਵਾਲਾ ਆਪਣੀਆਂ ਗੱਲਾਂ ਤੋਂ ਮੁੱਕਰਦਾ ਹੋਇਆ ਨਜ਼ਰ ਆਉਂਦਾ ਹੈ ਤੁਸੀਂ ਵੱਲੋਂ ਕਿਹਾ ਜਾ ਰਿਹਾ ਹੈ ਕਹੋ ਤਾਂ ਸਿਰਫ਼ ਇੱਥੇ ਦੇਖਣ ਦੇ ਲਈ ਆ ਰਿਹਾ ਆਇਆ ਸੀ ਕਿ ਕੁਝ ਗਲਤ ਤਾਂ ਨਹੀਂ ਹੋ ਰਿਹਾ ਇਸ ਵੀਡੀਓ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਅਜਿਹੇ ਵਿਅਕਤੀ ਬਹੁਤ ਸਾਰੇ ਹੁੰਦੇ ਹਨ ਜੋ ਕਿ ਪੁਲਸ ਵਾਲੇ ਬਣ ਕੇ ਹੋਟਲਾਂ ਵਿੱਚ ਆ ਕੇ ਰੇਡ ਮਾਰਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਬਹੁਤ ਸਾਰੇ ਪੈਸੇ ਇਕੱਠੇ ਕੀਤੇ ਅਦਾ ਨਹੀਂ ਅਜਿਹੇ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਇਸ ਵੀਡੀਓ ਨੂੰ ਦੇਖਣ ਦੇ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

Leave a Reply

Your email address will not be published.